Sunday, September 27, 2026
BREAKING
• 'ਸਰਜੀਕਲ ਸਟ੍ਰਾਈਕ' ਅੱਤਵਾਦ ਖ਼ਿਲਾਫ਼ ਭਾਰਤ ਦੀ ਨਵੀਂ ਨੀਤੀ ਦਾ ਉਦਾਹਰਣ ਸੀ : PM ਮੋਦੀ • ਮਨ ਕੀ ਬਾਤ ; ਜਨਗਣਨਾ 2027 ਦੌਰਾਨ 32 ਕਰੋੜ ਤੋਂ ਵੱਧ ਪਰਿਵਾਰਾਂ ਦਾ ਡਾਟਾ ਦਰਜ, PM ਮੋਦੀ ਨੇ ਦਿੱਤੀ ਜਾਣਕਾਰੀ • LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT ਦਾ ਗਠਨ • ਅੰਮ੍ਰਿਤਸਰ 'ਚ ਕੰਧਾਂ 'ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਦੋ ਮੁਲਜ਼ਮ ਗ੍ਰਿਫ਼ਤਾਰ • ਪੰਜਾਬ 'ਚ SIR ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ ਅਹਿਮ ਬਿਆਨ, ਵਿਰੋਧੀਆਂ ਪਾਰਟੀਆਂ ਨੂੰ ਦਿੱਤਾ ਜਵਾਬ • ਫਿਜੀ ਨਾਲ ਸਬੰਧ ਮਜ਼ਬੂਤ ਕਰਨ ਵੱਲ ਭਾਰਤ ਦਾ ਵੱਡਾ ਕਦਮ ! ਅਹਿਮ ਸੈਕਟਰਾਂ 'ਚ ਮਦਦ ਦਾ ਕੀਤਾ ਐਲਾਨ • ਅਮਿਤ ਸ਼ਾਹ ਨੇ ਦੇਸ਼ ਦੀ ਪਹਿਲੀ LNG ਟਰੇਨ ਨੂੰ ਦਿਖਾਈ ਹਰੀ ਝੰਡੀ • ਤਿਉਹਾਰੀ ਸੀਜ਼ਨ ਤੋਂ ਪਹਿਲਾਂ ਲੱਗੇਗਾ ਝਟਕਾ ! ਮਹਿੰਗੇ ਹੋਣਗੇ AC-TV ਤੇ ਫਰਿੱਜਾਂ • ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਇਕ ਕਿੱਲੋ ਹੈਰੋਇਨ ਤੇ ਡਰੋਨ ਬਰਾਮਦ • ਪੰਜਾਬ 'ਚ ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਜ਼ਰੂਰੀ ਅਪਡੇਟ, ਬਿਨੈਕਾਰਾਂ ਨੂੰ ਤੁਰੰਤ ਕਰਨਾ ਪਵੇਗਾ ਆਹ ਕੰਮ

ਪੰਜਾਬ

ਬਾਈਪਾਸ 'ਤੇ ਭਿਆਨਕ ਹਾਦਸਾ! ਗੱਡੀਆਂ ਦੇ ਉੱਡੇ ਪਰਖੱਚੇ, ਇਕ ਵਿਅਕਤੀ ਨੇ ਮੌਕੇ 'ਤੇ ਹੀ ਤੋੜਿਆ ਦਮ

27 ਸਤੰਬਰ, 2026 06:43 PM

ਗੁਰਦਾਸਪੁਰ : ਗੁਰਦਾਸਪੁਰ ਤੋਂ ਹਰਦੋਛੰਨੀਆ ਰੋਡ 'ਤੇ ਬਾਈਪਾਸ ਨੇੜੇ ਜਲਵਾ ਹਵੇਲੀ ਕੋਲ ਐਤਵਾਰ ਨੂੰ ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋਣ ਕਾਰਨ ਇਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋ ਵਿਅਕਤੀ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।

ਮਿਲੀ ਜਾਣਕਾਰੀ ਅਨੁਸਾਰ ਹਰਦੋਛੰਨੀ ਬਾਈਪਾਸ ’ਤੇ ਜਲਵਾ ਹਵੇਲੀ ਦੇ ਨੇੜੇ ਦੋ ਕਾਰਾਂ ਦੀ ਆਪਸ ਵਿਚ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਵਾਹਨਾਂ ਨੂੰ ਕਾਫ਼ੀ ਨੁਕਸਾਨ ਪਹੁੰਚਿਆ। ਹਾਦਸੇ ਵਿਚ ਇੱਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋ ਜ਼ਖਮੀ ਹੋ ਗਏ। ਮੌਕੇ ’ਤੇ ਮੌਜੂਦ ਲੋਕਾਂ ਮੁਤਾਬਕ ਟੱਕਰ ਤੋਂ ਬਾਅਦ ਮਾਰੂਤੀ ਐਸ-ਪ੍ਰੈਸੋ ਕਾਰ ਸੜਕ ਤੋਂ ਕਰੀਬ 100 ਫੁੱਟ ਦੀ ਦੂਰੀ ’ਤੇ ਜਾ ਪਹੁੰਚੀ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਲੋਕਾਂ ਨੇ ਰਾਹਤ ਕਾਰਜ ਸ਼ੁਰੂ ਕਰਦਿਆਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਵਿਚ ਮਦਦ ਕੀਤੀ।

ਹਾਦਸੇ ਦੀ ਸੂਚਨਾ ਮਿਲਣ ’ਤੇ ਪੁਲਸ ਵੀ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ। ਹਾਦਸਾ ਕਿਨ੍ਹਾਂ ਹਾਲਾਤਾਂ ਵਿਚ ਵਾਪਰਿਆ, ਇਸ ਸਬੰਧੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਬਾਊ ਵਾਸੀ ਨਵੀਂ ਕਠਿਆਲੀ ਵਜੋਂ ਹੋਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT ਦਾ ਗਠਨ

LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT ਦਾ ਗਠਨ

ਅੰਮ੍ਰਿਤਸਰ 'ਚ ਕੰਧਾਂ 'ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਦੋ ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਕੰਧਾਂ 'ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਦੋ ਮੁਲਜ਼ਮ ਗ੍ਰਿਫ਼ਤਾਰ

ਪੰਜਾਬ 'ਚ SIR ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ ਅਹਿਮ ਬਿਆਨ, ਵਿਰੋਧੀਆਂ ਪਾਰਟੀਆਂ ਨੂੰ ਦਿੱਤਾ ਜਵਾਬ

ਪੰਜਾਬ 'ਚ SIR ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ ਅਹਿਮ ਬਿਆਨ, ਵਿਰੋਧੀਆਂ ਪਾਰਟੀਆਂ ਨੂੰ ਦਿੱਤਾ ਜਵਾਬ

ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਇਕ ਕਿੱਲੋ ਹੈਰੋਇਨ ਤੇ ਡਰੋਨ ਬਰਾਮਦ

ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਇਕ ਕਿੱਲੋ ਹੈਰੋਇਨ ਤੇ ਡਰੋਨ ਬਰਾਮਦ

ਪੰਜਾਬ 'ਚ ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਜ਼ਰੂਰੀ ਅਪਡੇਟ, ਬਿਨੈਕਾਰਾਂ ਨੂੰ ਤੁਰੰਤ ਕਰਨਾ ਪਵੇਗਾ ਆਹ ਕੰਮ

ਪੰਜਾਬ 'ਚ ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਜ਼ਰੂਰੀ ਅਪਡੇਟ, ਬਿਨੈਕਾਰਾਂ ਨੂੰ ਤੁਰੰਤ ਕਰਨਾ ਪਵੇਗਾ ਆਹ ਕੰਮ

ਪੰਜਾਬ ਸਰਕਾਰ ਵੱਲੋਂ ਐਸ.ਸੀ. ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ; ਵਿਕਾਸ ਕਾਰਜਾਂ ਲਈ 201 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਐਸ.ਸੀ. ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ; ਵਿਕਾਸ ਕਾਰਜਾਂ ਲਈ 201 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਨੌਜਵਾਨ ਸਫ਼ਲ ਉਦਯੋਗਪਤੀ ਦੀਪਕ ਮਿੱਤਲ ਦੀ ਮਾਤਾ ਸਵ. ਕਿਰਨ ਮਿੱਤਲ ਨਮਿਤ ਨਾਮ ਚਰਚਾ ਤੇ ਅੰਤਿਮ ਅਰਦਾਸ ਅੱਜ

ਨੌਜਵਾਨ ਸਫ਼ਲ ਉਦਯੋਗਪਤੀ ਦੀਪਕ ਮਿੱਤਲ ਦੀ ਮਾਤਾ ਸਵ. ਕਿਰਨ ਮਿੱਤਲ ਨਮਿਤ ਨਾਮ ਚਰਚਾ ਤੇ ਅੰਤਿਮ ਅਰਦਾਸ ਅੱਜ

ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ ਕਪਾਹ ਦੇ ਹੈਂਡ ਬੈਗ ਬਣਾਉਣ ਸਬੰਧੀ ਵਰਕਸ਼ਾਪ ਕਰਵਾਈ ਗਈ

ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ ਕਪਾਹ ਦੇ ਹੈਂਡ ਬੈਗ ਬਣਾਉਣ ਸਬੰਧੀ ਵਰਕਸ਼ਾਪ ਕਰਵਾਈ ਗਈ

ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕ੍ਰਿਸ਼ੀ ਸਖੀਆਂ ਲਈ 5 ਦਿਨਾਂ ‘ਕੁਦਰਤੀ ਖੇਤੀ’ ਬਾਬਤ ਸਿਖਲਾਈ ਕੋਰਸ ਦਾ ਆਯੋਜਨ ਲਈ

ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕ੍ਰਿਸ਼ੀ ਸਖੀਆਂ ਲਈ 5 ਦਿਨਾਂ ‘ਕੁਦਰਤੀ ਖੇਤੀ’ ਬਾਬਤ ਸਿਖਲਾਈ ਕੋਰਸ ਦਾ ਆਯੋਜਨ ਲਈ

ਖ਼ਰੀਫ਼ ਸੀਜ਼ਨ 2026-27 ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ

ਖ਼ਰੀਫ਼ ਸੀਜ਼ਨ 2026-27 ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ