Saturday, April 18, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਬਾਘਾ ਬਾਰਡਰ ਖੁੱਲਣਨਾਲ ਪੰਜਾਬ ਦੇ ਨਾਲ ਨਾਲ ਪੂਰੇ ਉੱਤਰ ਭਾਰਤ ਦੀ ਵੀ ਹੋਵੇਗੀ ਤਰੱਕੀ- ਪ੍ਰਤਾਪ ਸਿੰਘ ਬਾਜਵਾ

27 ਦਸੰਬਰ, 2025 05:59 PM

ਨਵਾਂਸ਼ਹਿਰ(ਮਨੋਰੰਜਨ ਕਾਲੀਆ )-ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬਾਘਾ ਬਾਰਡਰ ਖੁੱਲਣ ਦੇ ਨਾਲ ਪੰਜਾਬ ਦੀ ਤਰੱਕੀ ਦੇ ਨਾਲ ਨਾਲ ਪੂਰੇ ਉੱਤਰ ਭਾਰਤ ਨੂੰ ਵੀ ਇਸਦਾ ਲਾਭ ਹੋਵੇਗਾ | ਕੇਂਦਰ ਸਰਕਾਰ ਨੂੰ ਜਲਦ ਬਾਘਾ ਬਾਰਡਰ ਖੋਲਣਾ ਚਾਹੀਦਾ ਹੈ | ਉਨਾ ਨੇ ਕਿਹਾ ਕਿ ਬਾਘਾ ਬਾਰਡਰ ਖੁੱਲਣ ਦੇ ਨਾਲ ਏਸ਼ੀਆ ਦੇ ਨਾਲ ਨਾਲ ਯੂਰਪ ਨਾਲ ਵੀ ਭਾਰਤ ਦਾ ਵਪਾਰ ਵਧੇਗਾ | ਪ੍ਰਤਾਪ ਸਿੰਘ ਬਾਜਵਾ ਨੇ ਇਹ ਸ਼ਬਦ ਸ਼ੱੁਕਰਵਾਰ ਨੂੰ ਨਵਾਸ਼ਹਿਰ ਵਿੱਚ ਕਾਂਗਰਸ ਵਰਕਰਾ ਦੀ ਮੀਟਿੰਗ ਦੇ ਬਾਦ ਪੱਤਰਕਾਰਾ ਨੂੰ ਸੰਬੋਧਨ ਕਰਦੇ ਹੋਏ ਕਹੀ | ਉਨਾ ਕਿਹਾ ਕਿ ਅੱਜ ਪੰਜਾਬ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਬਹੁਤ ਮਾੜੀ ਹੈ | ਅਮਨ ਕਾਨੂੰਨਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘਮਾਨ ਬਤੌਰ ਹੋਮ ਮਿਨਸਟਰ ਪੂਰੀ ਤਰਾ ਫੇਲ ਹੋਏ ਹਨ | ਉਨਾ ਨੇ ਕਿਹਾ ਕਿ ਨਵਾਸ਼ਹਿਰ ਜਿਲੇ ਦੇ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਨੂੰ ਕਬੱਡੀ ਦੇ ਮੈਦਾਨ ਵਿੱਚ ਸ਼ਰੇਆਮ ਗੋਲੀਆ ਮਾਰ ਕੇ ਮਾਰ ਦਿੱਤਾ | ਮੈਚ ਦੌਰਾਨ ਸੁਰੱਖਿਆ ਦੇ ਕੋਈ ਪ੍ਰਬੰਧ ਨਹੀ ਕੀਤੇ ਗਏ ਸਨ | ਜਿਸਦੇ ਚੱਲਦੇ ਹਾਈਕੋਰਟ ਨੇ ਹੁਣ ਡੀਜੀਪੀ ਪੰਜਾਬ ਨੂੰ ਇਸ ਸਬੰਧੀ ਵਿੱਚ ਤਲਬ ਕੀਤਾ ਹੈ | ਅੱਜ ਪੰਜਾਬ ਵਿੱਚ ਲੋਕਾ ਦੀ ਜਿੰਦਗੀ ਤੇ ਵਪਾਰ ਦੋਨੋ ਮਹਿਫੂਜ ਨਹੀ ਹਨ | ਲੋਕੀ ਪੰਜਾਬ ਛੱਡ ਕੇ ਦੂਜੇ ਰਾਜਾ ਨੂੰ ਭੱਜ ਰਹੇ ਹਨ |
ਪ੍ਰਤਾਪ ਸਿੰਘ ਬਾਜਵਾ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੇ ਨੇਤਾਵਾ ਨੇ ਸ਼ਹੀਦਾ ਦੇ ਨਾਮ ਲੈਕੇ ਲੋਕਾ ਨੂੰ ਗੁੰਮਰਾਹ ਕਰਕੇ ਸਤਾ ਪ੍ਰਾਪਤ ਕੀਤੀ ਹੈ | ਲੋਕ ਹੁਣ ਆਉਣ ਵਾਲੇ ਵਿਧਾਨ ਸਭਾ ਚੋਣਾ ਵਿੱਚ ਇਨਾ ਨੂੰ ਸਬਕ ਸਿਖਾਉਣਗੇ | ਇਸ ਮੌਕੇ ਤੇ ਉਨਾ ਨੇ ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਦੀ ਬਰਸੀ ਤੇਉਨਾ ਨੂੰ ਸ਼ਰਧਾਂਜਲੀ ਵੀ ਦਿੱਤੀ | ਇਸ ਮੌਕੇ ਤੇ ਕਾਂਗਰਸ ਤੇ ਜਿਲਾ ਪ੍ਰਧਾਨ ਅਜੇ ਮੰਗੂਪੁਰ, ਮੀਨਾ ਸੂੰਢ, ਤੇ ਕੌਸਲਰ ਬਲਵਿਦਰ ਭੂੰਬਲਾ ਤੇ ਕਈ ਹੋਰ ਪਤਵੰਤੇ ਹਾਜਿਰ ਸਨ |

Have something to say? Post your comment

ਅਤੇ ਪੰਜਾਬ ਖਬਰਾਂ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਸਹਾਇਕ ਸਿਵਲ ਸਰਜਨ ਨੇ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ