Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਬਾਜ਼ ਨਹੀਂ ਆ ਰਿਹਾ ਪਾਕਿਸਤਾਨ ! ਕੁਪਵਾੜਾ 'ਚ ਫ਼ਿਰ ਤੋੜਿਆ ਸੀਜ਼ਫਾਇਰ

21 ਫ਼ਰਵਰੀ, 2026 06:37 PM

ਪਾਕਿਸਤਾਨ ਨੇ ਸ਼ੁੱਕਰਵਾਰ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ’ਚ ਕੰਟਰੋਲ ਰੇਖਾ ਨੇੜੇ ਜੰਗਬੰਦੀ ਦੀ ਉਲੰਘਣਾ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਦੁਪਹਿਰ ਵੇਲੇ ਪਾਕਿਸਤਾਨੀ ਕਬਜ਼ੇ ਹੇਠਲੇ ਕਸ਼ਮੀਰ ਦੀਆਂ ਚੌਕੀਆਂ ਤੋਂ ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਨੌਗਾਮ ਸੈਕਟਰ ’ਚ ਟੀ.ਐੱਮ.ਜੀ. ਵਿਖੇ ਭਾਰਤੀ ਚੌਕੀਆਂ ’ਤੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕਰ ਕੇ ਜੰਗਬੰਦੀ ਦੀ ਉਲੰਘਣਾ ਕੀਤੀ ਗਈ। ਹਾਲਾਂਕਿ ਕੁਝ ਸਮੇਂ ਬਾਅਦ ਗੋਲੀਬਾਰੀ ਬੰਦ ਹੋ ਗਈ ਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਇਸ ਤੋਂ ਇਲਾਵਾ ਰਾਜੌਰੀ ਜ਼ਿਲੇ ’ਚ ਸੁੰਦਰਬਨੀ ਦੇ ਨਥੁਆ ਟਿੱਬਾ ਖੇਤਰ ’ਚ ਕੰਟਰੋਲ ਰੇਖਾ ਨੇੜੇ ਸੁਰੱਖਿਆ ਫੋਰਸਾਂ ਵੱਲੋਂ ਚਲਾਈ ਗਈ ਤਲਾਸ਼ੀਆਂ ਦੀ ਮੁਹਿੰਮ ਦੌਰਾਨ ਹਥਿਆਰ ਤੇ ਗੋਲਾ-ਬਾਰੂਦ ਬਰਾਮਦ ਕੀਤਾ ਗਿਆ। ਅਧਿਕਾਰੀਆਂ ਨੇ ਸ਼ੁੱਕਰਵਾਰ ਕਿਹਾ ਕਿ ਇਕ ਦਿਨ ਪਹਿਲਾਂ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਸੀ। ਖੁਫੀਆ ਜਾਣਕਾਰੀ ਦੇ ਆਧਾਰ ’ਤੇ ਵ੍ਹਾਈਟ ਨਾਈਟ ਕੋਰ ਅਧੀਨ ਕੰਮ ਕਰਨ ਵਾਲੀ ਫੌਜ ਦੀ ‘ਕ੍ਰਾਸਡ ਸਵੋਰਡਜ਼’ ਡਿਵੀਜ਼ਨ ਨੇ ਖੇਤਰ ’ਚ ਇਕ ਵਿਸ਼ਾਲ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਤਲਾਸ਼ੀਆਂ ਦੀ ਮੁਹਿੰਮ ਦੌਰਾਨ ਜਵਾਨਾਂ ਨੂੰ ਅੱਤਵਾਦੀਆਂ ਦੇ ਖੂਨ ਨਾਲ ਲਿਬੜੇ ਪੈਰਾਂ ਦੇ ਨਿਸ਼ਾਨ ਮਿਲੇ, ਜਿਸ ਤੋਂ ਪਤਾ ਲਗਦਾ ਹੈ ਕਿ ਘੁਸਪੈਠੀਏ ਗੰਭੀਰ ਰੂਪ ’ਚ ਜ਼ਖਮੀ ਹੋਏ ਹਨ। ਕਾਰਵਾਈ ਦੌਰਾਨ ਇਕ ਏ. ਕੇ. -47 ਰਾਈਫਲ, ਦੋ ਮੈਗਜ਼ੀਨ, ਕੰਬਲ, ਰਾਸ਼ਨ , ਕੱਪੜੇ ਤੇ ਗੋਲਾ-ਬਾਰੂਦ ਬਰਾਮਦ ਕੀਤਾ ਗਿਆ।

ਸੁਰੱਖਿਆ ਫੋਰਸਾਂ ਨੇ ਇਲਾਕੇ ’ਚ ਵਿਆਪਕ ਚੌਕਸੀ ਬਣਾਈ ਰੱਖਣ ਲਈ ਜ਼ਮੀਨੀ ਤੇ ਹਵਾਈ ਨਿਗਰਾਨੀ ਨੂੰ ਮਜ਼ਬੂਤ ਕਰ ਦਿੱਤਾ ਹੈ। ਪੂਰੇ ਸੈਕਟਰ ’ਚ ਇੱਕ ਉੱਚ ਪੱਧਰੀ ਸੰਚਾਲਨ ਅਲਰਟ ਜਾਰੀ ਕੀਤਾ ਗਿਆ ਹੈ। ਕਿਸੇ ਵੀ ਸੰਭਾਵੀ ਘੁਸਪੈਠ ਨੂੰ ਰੋਕਣ ਲਈ ਕਾਰਵਾਈਆਂ ਜਾਰੀ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ