Tuesday, September 08, 2026
BREAKING
ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ ਵੱਡੀ ਖ਼ਬਰ: PM ਮੋਦੀ ਦੇ ਸਮਾਗਮ ਤੋਂ ਪਹਿਲਾਂ ਫੜੇ ਗਏ 2 ਸ਼ੱਕੀ, ਬੰਦੂਕ ਤੇ ਜਾਅਲੀ PMO ਦੀ ID ਬਰਾਮਦ ਨੇਪਾਲ ਹੜ੍ਹ : ਬਚਾਅ ਕਾਰਜ ਜਾਰੀ, ਮਰਨ ਵਾਲਿਆਂ ਦੀ ਗਿਣਤੀ 1,357 ਹੋਈ ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਰੀ-ਚੈਕਿੰਗ ਲਈ ਜਾਰੀ ਕੀਤਾ ਨਵਾਂ ਸ਼ਡਿਊਲ ਭਾਰਤ ਆਉਣਗੇ ਰੂਸ ਦੇ ਰਾਸ਼ਟਰਪਤੀ ਪੁਤਿਨ, 11 ਸਤੰਬਰ ਨੂੰ PM ਮੋਦੀ ਨਾਲ ਕਰਨਗੇ ਦੋ-ਪੱਖੀ ਵਾਰਤਾ ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: ਐਡਵੋਕੇਟ ਧਾਮੀ ਈ-ਰਿਕਸ਼ਾ ਨਾਲ ਟੱਕਰ ਮਗਰੋਂ ਮੋਟਰਸਾਈਕਲ ਨੂੰ ਲੱਗੀ ਅੱਗ ਫੂਡ ਗ੍ਰੇਨ ਟੈਂਡਰ ਮਾਮਲੇ ’ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਰਾਹਤ ਪੰਜਾਬ : ਪ੍ਰਾਈਵੇਟ ਬੱਸਾਂ 'ਤੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਚਾਲਕਾਂ ਲਈ ਸਖ਼ਤ ਹਦਾਇਤਾਂ ਜਾਰੀ

ਮਨੋਰੰਜਨ

ਬਾਦਸ਼ਾਹ ਦੀ ਪਹਿਲੀ ਪਤਨੀ ਨੂੰ ਸਲਮਾਨ ਖਾਨ ਨੇ ਦਿੱਤਾ ਹੌਂਸਲਾ, ਕਿਹਾ-ਬ੍ਰੇਅਕੱਪ ਕਿਸ ਦਾ ਨਹੀਂ ਹੁੰਦਾ ਮੇਰਾ ਵੀ ਤਾਂ....

07 ਸਤੰਬਰ, 2026 08:45 PM

ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੇ ਐਤਵਾਰ ਨੂੰ 'ਬਿੱਗ ਬੌਸ 20' ਦੇ ਕੰਟੇਸਟੇਂਟ ਦਾ ਘਰ ਵਿੱਚ ਸਵਾਗਤ ਕੀਤਾ । ਅਦਾਕਾਰਾ ਈਸ਼ਾ ਰਿਖੀ ਨਾਲ ਗੱਲਬਾਤ ਦੌਰਾਨ ਉਨ੍ਹਾ ਨੇ ਉਸ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਅਤੀਤ ਨੂੰ ਪਿੱਛੇ ਛੱਡ ਦੇਣ ਅਤੇ 'ਬਿੱਗ ਬੌਸ' ਹਾਊਸ ਦੇ ਅੰਦਰ ਆਪਣੇ ਐਕਸ-ਪਤੀ, ਸਿੰਗਰ ਅਤੇ ਰੈਪਰ ਬਾਦਸ਼ਾਹ ਦਾ ਜ਼ਿਕਰ ਨਾ ਕਰੇ । ਸਲਮਾਨ ਨੇ ਈਸ਼ਾ ਨੂੰ ਕਿਹਾ ਕਿ 'ਦੁਖੀ ਨਾ ਹੋਵੋ' ਬ੍ਰੇਅਕਪ ਕਿਸ ਦੇ ਨਹੀਂ ਹੁੰਦੇ ? ਮੇਰੇ ਹੀ ਮਾਮਲੇ ਨੂੰ ਦੇਖ ਲਓ ।

ਸਲਮਾਨ ਨੇ ਅੱਗੇ ਕਿਹਾ ਕਿ 'ਕਿਸੇ ਨੂੰ ਵੀ ਤੁਹਾਨੂੰ ਦੁਖ ਪਹੁੰਚਾਉਣ ਦਾ ਸਿਹਰਾ ਨਹੀਂ ਮਿਲਣਾ ਚਾਹੀਦਾ । ਸਾਹਮਣੇ ਵਾਲਾ ਵਿਅਕਤੀ ਬਹੁਤ ਪਹਿਲਾ ਹੀ ਅੱਗੇ ਵਧ ਚੁੱਕਿਆ ਹੈ । ਸਲਮਾਨ ਨੇ ਈਸ਼ਾ ਨੂੰ ਕਿਹਾ ਕਿ ਉਹ ਘਰ ਦੇ ਅੰਦਰ ਇਸ ਮੁੱਦੇ ਨੂੰ ਨਾ ਚੁੱਕੇ ਅਤੇ ਨਾ ਹੀ ਬਾਦਸ਼ਾਹ ਦਾ ਜ਼ਿਕਰ ਕਰੇ । ਸਲਮਾਨ ਨੇ ਕਿਹਾ ਕਿ 'ਬਿੱਗ ਬੌਸ' ਵਿੱਚ ਈਸ਼ਾ ਰਿਖੀ ਨੂੰ ਦੇਖਣਾ ਚਾਹੁੰਦਾ ਹਾਂ, ਨਾ ਕਿ ਬਾਦਸ਼ਾਹ ਦੀ ਐਕਸ- ਪਤਨੀ ਨੂੰ ।' ਈਸ਼ਾ ਨੇ ਵੀ ਆਪਣੀ ਅਲੱਗ ਪਛਾਣ ਬਣਾਉਣ ਅਤੇ ਲੋਕਾਂ ਨੂੰ ਉਹ ਦੱਸਣ ਦੀ ਇੱਛਾ ਜਤਾਈ ਕਿ ਉਹ ਅਸਲ ਵਿੱਚ ਕੌਣ ਹੈ, ਨਾ ਕਿ ਸਿਰਫ ਆਪਣੇ ਪੁਰਾਣੇ ਰਿਸ਼ਤੇ ਦੇ ਕਾਰਨ ਜਾਣੀ ਜਾਵੇ । ਜੋ ਲੋਕ ਨਹੀਂ ਜਾਣਦੇ, ਉਨ੍ਹਾਂ ਨੂੰ ਦੱਸ ਦਈਏ ਕਿ ਈਸ਼ਾ ਅਤੇ ਬਾਦਸ਼ਾਹ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ 'ਤੇ ਇਕ ਜੁਆਇੰਟ ਪੋਸਟ ਦੇ ਰਾਹੀ ਆਪਣੇ ਅਲੱਗ ਹੋਣ ਦਾ ਐਲਾਨ ਕੀਤਾ ਸੀ ।

ਦੋਵਾਂ ਨੇ ਆਪਣੇ-ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਇਕ ਬਿਆਨ ਜਾਰੀ ਕੀਤਾ, ਜਿਸ ਵਿੱਚ ਲਿਖਿਆ ਸੀ - ' ਮੈਂ ਅਤੇ ਈਸ਼ਾ ਰਿਖੀ ਨੇ ਆਪਣੀ ਸਹਿਮਤੀ ਨਾਲ ਅਗੱਲ ਹੋਣ ਅਤੇ ਆਪਣੇ ਰਾਹ 'ਤੇ ਅੱਗੇ ਵਧਣ ਦਾ ਫੈਸਲਾ ਕੀਤਾ ਹੈ । ਇਹ ਫੈਸਲਾ ਆਪਸੀ ਸਮਝੌਤੇ ਨਾਲ ਲਿਆ ਗਿਆ ਹੈ ਅਤੇ ਅਸੀਂ ਸਾਰਿਆ ਨੂੰ ਬੇਨਤੀ ਕਰਦੇ ਹਾਂ ਕਿ ਇਸ ਸਮੇਂ ਸਾਡੀ ਪ੍ਰਾਈਵੇਸੀ ਦਾ ਸਨਮਾਨ ਕਰੇ । ਈਸ਼ਾ ਅਤੇ ਬਾਦਸ਼ਾਹ ਨੇ ਕਥਿਤ ਤੌਰ 'ਤੇ ਲਗਭਗ ਚਾਰ ਸਾਲ ਤਕ ਰਿਲੈਸ਼ਨਸ਼ਿੰਪ ਵਿੱਚ ਰਹਿਣ ਦੇ ਬਾਅਦ ਮਾਰਚ 2026 ਵਿੱਚ ਇਕ ਨਿਜੀ ਪ੍ਰੋਗਰਾਮ ਵਿੱਚ ਵਿਆਹ ਕੀਤਾ ਸੀ ।

ਬਿੱਗ ਬੌਸ 20 ਦੇ ਘਰ ਵਿੱਚ ਇੱਕ ਪ੍ਰਤੀਯੋਗੀ ਵਜੋਂ ਪ੍ਰਵੇਸ਼ ਕਰਨ ਤੋਂ ਪਹਿਲਾਂ, ਈਸ਼ਾ ਨੇ ਇੱਕ ਇੰਸਟਾਗ੍ਰਾਮ ਸਟੋਰੀ ਸਾਂਝੀ ਕੀਤੀ ਸੀ, ਜਿਸ ਵਿੱਚ ਕਿਹਾ ਗਿਆ ਸੀ, "ਮੇਰੇ ਵਿਆਹ ਬਾਰੇ ਬਹੁਤ ਸਾਰੀਆਂ ਅਫਵਾਹਾਂ ਫੈਲ ਰਹੀਆਂ ਹਨ। ਕੁਝ ਹਿੱਸਿਆਂ ਤੋਂ ਆ ਰਹੀਆਂ ਖ਼ਬਰਾਂ ਸੁਣਨਾ ਅਤੇ ਪੜ੍ਹਨਾ ਹੈਰਾਨ ਕਰਨ ਵਾਲਾ ਹੈ। ਮੈਂ ਮੀਡੀਆ ਦੇ ਕੁਝ ਹਿੱਸਿਆਂ ਨੂੰ ਬੇਨਤੀ ਕਰਦੀ ਹਾਂ ਕਿ ਉਹ ਮੇਰੇ ਵਿਆਹ ਜਾਂ ਵੱਖ ਹੋਣ ਬਾਰੇ ਕੋਈ ਵੀ ਅਫਵਾਹ ਨਾ ਫੈਲਾਉਣ। ਮੈਂ ਆਮ ਲੋਕਾਂ ਨੂੰ ਵੀ ਬੇਨਤੀ ਕਰਦੀ ਹਾਂ ਕਿ ਉਹ ਜੋ ਵੀ ਪੜ੍ਹਦੇ ਜਾਂ ਸੁਣਦੇ ਹਨ, ਉਸ 'ਤੇ ਵਿਸ਼ਵਾਸ ਨਾ ਕਰਨ ਜਦੋਂ ਤੱਕ ਕਿ ਇਹ ਜਾਣਕਾਰੀ ਸਿੱਧੇ ਮੇਰੇ ਜਾਂ ਮੇਰੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲਾਂ ਤੋਂ ਨਾ ਆਵੇ। ਧੰਨਵਾਦ।"

 

Have something to say? Post your comment

ਅਤੇ ਮਨੋਰੰਜਨ ਖਬਰਾਂ

ਕ੍ਰਿਤੀ ਖਰਬੰਦਾ ਨੇ 'ਮਿਰਜ਼ਾਪੁਰ' 'ਚ ਅਲੀ ਫਜ਼ਲ ਦੇ ਪ੍ਰਦਰਸ਼ਨ ਦੀ ਕੀਤੀ ਪ੍ਰਸ਼ੰਸਾ

ਕ੍ਰਿਤੀ ਖਰਬੰਦਾ ਨੇ 'ਮਿਰਜ਼ਾਪੁਰ' 'ਚ ਅਲੀ ਫਜ਼ਲ ਦੇ ਪ੍ਰਦਰਸ਼ਨ ਦੀ ਕੀਤੀ ਪ੍ਰਸ਼ੰਸਾ

ਸੰਦੀਪਾ ਧਰ ਨੇ 'ਅਸੁਰ ਸੀਜ਼ਨ 3' ਦੀ ਸ਼ੂਟਿੰਗ ਕੀਤੀ ਸ਼ੁਰੂ

ਸੰਦੀਪਾ ਧਰ ਨੇ 'ਅਸੁਰ ਸੀਜ਼ਨ 3' ਦੀ ਸ਼ੂਟਿੰਗ ਕੀਤੀ ਸ਼ੁਰੂ

'ਮਿਰਜ਼ਾਪੁਰ: ਦਿ ਮੂਵੀ' ਦਾ ਬਾਕਸ ਆਫਿਸ 'ਤੇ ਕਬਜ਼ਾ, 3 ਦਿਨਾਂ 'ਚ ਕਮਾਈ 100 ਕਰੋੜ ਰੁਪਏ ਤੋਂ ਪਾਰ

'ਮਿਰਜ਼ਾਪੁਰ: ਦਿ ਮੂਵੀ' ਦਾ ਬਾਕਸ ਆਫਿਸ 'ਤੇ ਕਬਜ਼ਾ, 3 ਦਿਨਾਂ 'ਚ ਕਮਾਈ 100 ਕਰੋੜ ਰੁਪਏ ਤੋਂ ਪਾਰ

ਸੱਜੇ ਦੱਤ ਦਾ ਬਿਆਨ ਸੁਣ ਦੇਖਦੇ ਰਹਿ ਗਏ ਮੰਤਰੀ,'ਕਿਹਾ ਮੈਂ 6 ਸਾਲ ਜੇਲ੍ਹ ਕੱਟੀ ਫਿਰ ਵੀ ....

ਸੱਜੇ ਦੱਤ ਦਾ ਬਿਆਨ ਸੁਣ ਦੇਖਦੇ ਰਹਿ ਗਏ ਮੰਤਰੀ,'ਕਿਹਾ ਮੈਂ 6 ਸਾਲ ਜੇਲ੍ਹ ਕੱਟੀ ਫਿਰ ਵੀ ....

‘ਮਹਾਤਮਾ ਗਾਂਧੀ’ ਦੇ ਕਿਰਦਾਰ ’ਚ ਮਨੋਜ ਬਾਜਪੇਈ ਦਾ ਫਸਟ ਲੁੱਕ ਹੋਇਆ ਲੀਕ

‘ਮਹਾਤਮਾ ਗਾਂਧੀ’ ਦੇ ਕਿਰਦਾਰ ’ਚ ਮਨੋਜ ਬਾਜਪੇਈ ਦਾ ਫਸਟ ਲੁੱਕ ਹੋਇਆ ਲੀਕ

ਮੋਹਨਲਾਲ ਦੀ ਫਿਲਮ ‘ਆਪ੍ਰੇਸ਼ਨ ਗੰਗਾ’ ਨੂੰ ਲੈ ਕੇ ਫੈਨਜ਼ 'ਚ ਜ਼ਬਰਦਸਤ ਉਤਸ਼ਾਹ

ਮੋਹਨਲਾਲ ਦੀ ਫਿਲਮ ‘ਆਪ੍ਰੇਸ਼ਨ ਗੰਗਾ’ ਨੂੰ ਲੈ ਕੇ ਫੈਨਜ਼ 'ਚ ਜ਼ਬਰਦਸਤ ਉਤਸ਼ਾਹ

ਤਮੰਨਾ-ਸਿਧਾਰਥ ਮਲਹੋਤਰਾ ਨੇ ਕੀਤੀ ਫਿਲਮ ‘ਦਿ ਵਨ : ਫੋਰਸ ਆਫ ਫਾਰੈਸਟ’ ਦੀ ਪ੍ਰਮੋਸ਼ਨ, ਈਵੈਂਟ ’ਚ ਪੁੱਜੀ ਤਾਰਾ

ਤਮੰਨਾ-ਸਿਧਾਰਥ ਮਲਹੋਤਰਾ ਨੇ ਕੀਤੀ ਫਿਲਮ ‘ਦਿ ਵਨ : ਫੋਰਸ ਆਫ ਫਾਰੈਸਟ’ ਦੀ ਪ੍ਰਮੋਸ਼ਨ, ਈਵੈਂਟ ’ਚ ਪੁੱਜੀ ਤਾਰਾ

"ਦਿ ਰੈਵੋਲਿਊਸ਼ਨਰੀਜ਼" ਦਾ ਰੋਮਾਂਟਿਕ ਗਾਣਾ "ਮਾਹੀਆ" ਰਿਲੀਜ਼

ਦ੍ਰਿਸ਼ਟੀਹੀਣ ਗਾਇਕ ਸੁਨੀਲ ਲੋਧੀ ਨੇ ਫਿਲਮ ਹਨੂੰਮਾਨ ਅੰਸ਼ 'ਚ 'ਮੈਨੇ ਤੇਰੇ ਹੀ ਭਰੋਸੇ' ਭਜਨ ਲਈ ਮੇਕਰਸ ਦਾ ਕੀਤਾ ਧੰਨਵਾਦ

ਦ੍ਰਿਸ਼ਟੀਹੀਣ ਗਾਇਕ ਸੁਨੀਲ ਲੋਧੀ ਨੇ ਫਿਲਮ ਹਨੂੰਮਾਨ ਅੰਸ਼ 'ਚ 'ਮੈਨੇ ਤੇਰੇ ਹੀ ਭਰੋਸੇ' ਭਜਨ ਲਈ ਮੇਕਰਸ ਦਾ ਕੀਤਾ ਧੰਨਵਾਦ

ਸੰਜੇ ਲੀਲਾ ਭੰਸਾਲੀ ਨੇ ਪੂਰੀ ਕੀਤੀ

ਸੰਜੇ ਲੀਲਾ ਭੰਸਾਲੀ ਨੇ ਪੂਰੀ ਕੀਤੀ "ਲਵ ਐਂਡ ਵਾਰ" ਦੀ ਸ਼ੂਟਿੰਗ, 2027 ਨੂੰ ਰਿਲੀਜ਼ ਹੋਵੇਗੀ ਫਿਲਮ