Sunday, July 26, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਰਾਸ਼ਟਰੀ

ਬਾਪੂ ਇਕ ਵਿਅਕਤੀ ਨਹੀਂ ਸੋਚ ਹਨ, ਗਾਂਧੀ ਭਾਰਤ ਦੀ ਆਤਮਾ 'ਚ ਅਮਰ ਹਨ : ਰਾਹੁਲ ਗਾਂਧੀ

30 ਜਨਵਰੀ, 2026 05:28 PM

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਮਹਾਤਮਾ ਗਾਂਧੀ ਦੀ ਬਰਸੀ 'ਤੇ ਉਨ੍ਹਾਂ ਨੂੰ ਨਮਨ ਕੀਤਾ ਅਤੇ ਕਿਹਾ ਕਿ ਬਾਪੂ ਇਕ ਵਿਅਕਤੀ ਨਹੀਂ ਸਗੋਂ ਸੋਚ ਹਨ, ਜੋ ਕਦੇ ਮਿੱਟ ਨਹੀਂ ਸਕਦੀ, ਕਿਉਂਕਿ ਗਾਂਧੀ ਭਾਰਤ ਦੀ ਆਤਮਾ 'ਚ ਅਮਰ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸੋਚ ਨੂੰ ਕਦੇ ਅੰਗਰੇਜ਼ੀ ਸਾਮਰਾਜ ਨੇ, ਕਦੇ ਨਫ਼ਰਤ ਦੀ ਵਿਚਾਰਧਾਰਾ ਨੇ ਅਤੇ ਕਦੇ ਹੰਕਾਰੀ ਸੱਤਾ ਨੇ ਮਿਟਾਉਣ ਦੀ ਅਸਫ਼ਲ ਕੋਸ਼ਿਸ਼ ਕੀਤੀ।

ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਨੇ 'ਐਕਸ' 'ਤੇ ਪੋਸਟ ਕੀਤਾ,''ਮਹਾਤਮਾ ਗਾਂਧੀ ਇਕ ਵਿਅਕਤੀ ਨਹੀਂ, ਇਕ ਸੋਚ ਹਨ- ਉਹ ਸੋਚ ਜਿਸ ਨੂੰ ਕਦੇ ਸਾਮਰਾਜ ਨੇ, ਕਦੇ ਨਫ਼ਰਤ ਦੀ ਵਿਚਾਰਧਾਰਾ ਨੇ ਅਤੇ ਕਦੇ ਹੰਕਾਰੀ ਸੱਤਾ ਨੇ ਮਿਟਾਉਣ ਦੀ ਅਸਫ਼ਲ ਕੋਸ਼ਿਸ਼ ਕੀਤੀ ਪਰ ਰਾਸ਼ਟਰਪਿਤਾ ਨੇ ਸਾਨੂੰ ਆਜ਼ਾਦੀ ਨਾਲ ਇਹ ਮੂਲਮੰਤਰ ਦਿੱਤਾ ਕਿ ਸੱਤਾ ਦੀ ਤਾਕਤ ਤੋਂ ਵੱਡੀ ਸੱਚ ਦੀ ਸ਼ਕਤੀ ਹੁੰਦੀ ਹੈ ਅਤੇ ਹਿੰਸਾ ਤੇ ਡਰ ਤੋਂ ਵੱਡੇ ਅਹਿੰਸਾ ਅਤੇ ਸਾਹਸ।'' ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਸੋਚ ਮਿੱਟ ਨਹੀਂ ਸਕਦੀ, ਕਿਉਂਕਿ ਗਾਂਧੀ ਭਾਰਤ ਦੀ ਆਤਮਾ 'ਚ ਅਮਰ ਹਨ। ਰਾਹੁਲ ਗਾਂਧੀ ਨੇ ਕਿਹਾ,''ਬਾਪੂ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ 'ਤੇ ਸ਼ਰਧਾਂਜਲੀ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ