Wednesday, September 09, 2026
BREAKING
ਲਾਇਨਜ਼ ਕਲੱਬ ਖਰੜ ਵੱਲੋਂ ਅਧਿਆਪਕਾਂ ਦਾ ਸਨਮਾਨ, ਵਿਦਿਆਰਥੀਆਂ ਨੂੰ ਵੰਡੇ ਫਲ ਅਤੇ ਬਿਸਕੁਟ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਸੁਰਿੰਦਰ ਕਲਿਆਣ ਵੱਲੋਂ ਨਗਰ ਨਿਗਮ ਖਰੜ ਦੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸਬੰਧੀ ਸੁਣਵਾਈ ਯੁਵਕ ਸੇਵਾਵਾਂ ਵਿਭਾਗ ਵੱਲੋਂ ਰਾਜ ਪੱਧਰੀ ਰੈੱਡ ਰਨ ਮੈਰਾਥਨ-2026 ਦਾ ਆਯੋਜਨ ਸਚਿਨ ਪਾਇਲਟ ਦੇ ਆਉਣ ਨਾਲ ਪੰਜਾਬ ਕਾਂਗਰਸ ’ਚ ਨਵੀਂ ਉਮੀਦ ਜਾਗੀ : ਚਰਨਜੀਤ ਚੰਨੀ ਫਟ ਗਿਆ ਜਵਾਲਾਮੁਖੀ ! ਰਿਪੋਰਟਿੰਗ ਕਰਨ ਗਏ 5 ਪੱਤਰਕਾਰ ਹੋ ਗਏ ਲਾਪਤਾ, ਬੈਂਟਨ 'ਚ ਪਿਆ ਭੜਥੂ ਮੋਹਾਲੀ ਦੇ ਪਿੰਡ ਸਨੇਟਾ 'ਚ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ ਸੁਰੱਖਿਆ ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ, ਪੰਜਾਬ ਬੰਦ ਦੀ ਚਿਤਾਵਨੀ ਨੇਪਾਲ ਹੜ੍ਹ 'ਚ ਭਾਰੀ ਜਾਨੀ ਨੁਕਸਾਨ, ਮ੍ਰਿਤਕਾਂ ਦੀ ਗਿਣਤੀ 1,360 ਤੋਂ ਪਾਰ ਮੋਹਾਲੀ ਦੇ SSP ਨੂੰ ਸੰਮਨ ਜਾਰੀ, ਸਨਟੈੱਕ ਸਿਟੀ ਮਾਮਲੇ 'ਚ ED ਨੇ ਕੀਤੀ ਕਾਰਵਾਈ

ਪੰਜਾਬ

ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ, ਪੰਜਾਬ ਬੰਦ ਦੀ ਚਿਤਾਵਨੀ

09 ਸਤੰਬਰ, 2026 07:08 PM

ਜਲੰਧਰ : ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਹੋਈ ਛੇੜਛਾੜ ਦੇ ਵਿਰੋਧ 'ਚ ਅੱਜ ਜਲੰਧਰ 'ਚ ਕਾਂਗਰਸ ਪਾਰਟੀ ਵੱਲੋਂ ਭਾਰੀ ਰੋਸ ਮਾਰਚ ਕੱਢਿਆ ਗਿਆ। ਇਹ ਰੋਸ ਮਾਰਚ ਭਗਵਾਨ ਵਾਲਮੀਕਿ ਚੌਕ ਤੋਂ ਲੈ ਕੇ ਡਾ. ਬੀ. ਆਰ. ਅੰਬੇਡਕਰ ਚੌਕ ਤੱਕ ਕੱਢਿਆ ਗਿਆ। ਇਸ ਦੀ ਅਗਵਾਈ ਸ਼ਹਿਰੀ ਪ੍ਰਧਾਨ ਰਾਜਿੰਦਰ ਬੇਰੀ ਨੇ ਕੀਤੀ।

ਇਸ ਮੌਕੇ ਰਾਜਿੰਦਰ ਬੇਰੀ ਨੇ ਕਿਹਾ ਕਿ ਉਹ ਲੁਧਿਆਣਾ 'ਚ ਵਾਪਰੀ ਇਸ ਘਟਨਾ ਦੀ ਸਖ਼ਤ ਨਿੰਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ 7ਵੀਂ ਵਾਰ ਹੈ ਜਦੋਂ ਬਾਬਾ ਸਾਹਿਬ ਦੀ ਮੂਰਤੀ ਨਾਲ ਅਜਿਹੀ ਘਿਨਾਉਣੀ ਹਰਕਤ ਹੋਈ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।

ਉਨ੍ਹਾਂ ਚਿਤਾਵਨੀ ਦਿੰਦੇ ਕਿਹਾ ਕਿ ਜੇ 2 ਦਿਨਾਂ ਦੇ ਅੰਦਰ ਦੋਸ਼ੀ ਗ੍ਰਿਫ਼ਤਾਰ ਨਾ ਹੋਏ ਤਾਂ ਕਾਂਗਰਸ ਪਾਰਟੀ ਹਾਈਕਮਾਨ ਨਾਲ ਗੱਲ ਕਰਕੇ ਜਲੰਧਰ ਸਮੇਤ ਪੂਰੇ ਪੰਜਾਬ ਨੂੰ ਬੰਦ ਕਰੇਗੀ। ਦੂਜੇ ਪਾਸੇ ਕਾਂਗਰਸ ਕੌਂਸਲਰ ਸ਼ੈਰੀ ਚੱਢਾ ਨੇ ਕਿਹਾ ਕਿ ਡਾ. ਅੰਬੇਡਕਰ ਨੇ ਦੇਸ਼ ਦੇ ਸੰਵਿਧਾਨ ਦੀ ਰਚਨਾ ਕੀਤੀ ਹੈ ਅਤੇ ਦੁਨੀਆ ਭਰ 'ਚ ਉਨ੍ਹਾਂ ਦਾ ਸਤਿਕਾਰ ਕੀਤਾ ਜਾਂਦਾ ਹੈ। ਬਾਬਾ ਸਾਹਿਬ ਨੇ ਸਾਰੀਆਂ ਜਾਤਾਂ ਨੂੰ ਸਨਮਾਨ ਦਿਵਾਇਆ। ਸ਼ਰਾਰਤੀ ਅਨਸਰਾਂ ਵੱਲੋਂ ਮੂਰਤੀ ਨਾਲ ਕੀਤੀ ਗਈ ਛੇੜਛਾੜ ਬਹੁਤ ਹੀ ਨਿੰਦਣਯੋਗ ਹੈ, ਜਿਸ ਨੂੰ ਲੈ ਕੇ ਲੋਕਾਂ 'ਚ ਭਾਰੀ ਰੋਸ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਲਾਇਨਜ਼ ਕਲੱਬ ਖਰੜ ਵੱਲੋਂ ਅਧਿਆਪਕਾਂ ਦਾ ਸਨਮਾਨ, ਵਿਦਿਆਰਥੀਆਂ ਨੂੰ ਵੰਡੇ ਫਲ ਅਤੇ ਬਿਸਕੁਟ

ਲਾਇਨਜ਼ ਕਲੱਬ ਖਰੜ ਵੱਲੋਂ ਅਧਿਆਪਕਾਂ ਦਾ ਸਨਮਾਨ, ਵਿਦਿਆਰਥੀਆਂ ਨੂੰ ਵੰਡੇ ਫਲ ਅਤੇ ਬਿਸਕੁਟ

ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਸੁਰਿੰਦਰ ਕਲਿਆਣ ਵੱਲੋਂ ਨਗਰ ਨਿਗਮ ਖਰੜ ਦੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸਬੰਧੀ ਸੁਣਵਾਈ

ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਸੁਰਿੰਦਰ ਕਲਿਆਣ ਵੱਲੋਂ ਨਗਰ ਨਿਗਮ ਖਰੜ ਦੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸਬੰਧੀ ਸੁਣਵਾਈ

ਯੁਵਕ ਸੇਵਾਵਾਂ ਵਿਭਾਗ ਵੱਲੋਂ ਰਾਜ ਪੱਧਰੀ ਰੈੱਡ ਰਨ ਮੈਰਾਥਨ-2026 ਦਾ ਆਯੋਜਨ

ਯੁਵਕ ਸੇਵਾਵਾਂ ਵਿਭਾਗ ਵੱਲੋਂ ਰਾਜ ਪੱਧਰੀ ਰੈੱਡ ਰਨ ਮੈਰਾਥਨ-2026 ਦਾ ਆਯੋਜਨ

ਸਚਿਨ ਪਾਇਲਟ ਦੇ ਆਉਣ ਨਾਲ ਪੰਜਾਬ ਕਾਂਗਰਸ ’ਚ ਨਵੀਂ ਉਮੀਦ ਜਾਗੀ : ਚਰਨਜੀਤ ਚੰਨੀ

ਸਚਿਨ ਪਾਇਲਟ ਦੇ ਆਉਣ ਨਾਲ ਪੰਜਾਬ ਕਾਂਗਰਸ ’ਚ ਨਵੀਂ ਉਮੀਦ ਜਾਗੀ : ਚਰਨਜੀਤ ਚੰਨੀ

ਮੋਹਾਲੀ ਦੇ ਪਿੰਡ ਸਨੇਟਾ 'ਚ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ

ਮੋਹਾਲੀ ਦੇ ਪਿੰਡ ਸਨੇਟਾ 'ਚ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ

ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ ਸੁਰੱਖਿਆ

ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ ਸੁਰੱਖਿਆ

ਮੋਹਾਲੀ ਦੇ SSP ਨੂੰ ਸੰਮਨ ਜਾਰੀ, ਸਨਟੈੱਕ ਸਿਟੀ ਮਾਮਲੇ 'ਚ ED ਨੇ ਕੀਤੀ ਕਾਰਵਾਈ

ਮੋਹਾਲੀ ਦੇ SSP ਨੂੰ ਸੰਮਨ ਜਾਰੀ, ਸਨਟੈੱਕ ਸਿਟੀ ਮਾਮਲੇ 'ਚ ED ਨੇ ਕੀਤੀ ਕਾਰਵਾਈ

12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ 'ਚ ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ

12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ 'ਚ ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ

CM ਮਾਨ ਦਾ ਰਾਹੁਲ ਗਾਂਧੀ ਨੂੰ ਜਵਾਬ, ਲਾਸ਼ਾਂ 'ਤੇ ਸਿਆਸਤ ਨਾ ਕਰੋ

CM ਮਾਨ ਦਾ ਰਾਹੁਲ ਗਾਂਧੀ ਨੂੰ ਜਵਾਬ, ਲਾਸ਼ਾਂ 'ਤੇ ਸਿਆਸਤ ਨਾ ਕਰੋ

ਲੁਧਿਆਣਾ ਬੰਦ, ਹਾਈਵੇ 'ਤੇ ਪੂਰੀ ਤਰ੍ਹਾਂ ਠੱਪ ਹੋਈ ਆਵਾਜਾਈ, ਵੱਡੀ ਗਿਣਤੀ ਪੁਲਸ ਤਾਇਨਾਤ

ਲੁਧਿਆਣਾ ਬੰਦ, ਹਾਈਵੇ 'ਤੇ ਪੂਰੀ ਤਰ੍ਹਾਂ ਠੱਪ ਹੋਈ ਆਵਾਜਾਈ, ਵੱਡੀ ਗਿਣਤੀ ਪੁਲਸ ਤਾਇਨਾਤ