Wednesday, July 08, 2026
BREAKING
ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ ਰਿਪੋਰਟ ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ ਸਮਝੌਤਿਆਂ 'ਤੇ ਦਸਤਖਤ ; ਪੂਰਬੀ ਜਾਵਾ 'ਚ ਖੁੱਲ੍ਹੇਗਾ IIM ਕੈਂਪਸ ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ ਸਮੀਖਿਆ ਦੇ ਦਿੱਤੇ ਹੁਕਮ ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

ਮਨੋਰੰਜਨ

'ਬਾਰਡਰ-2' ਦੀ ਸ਼ੂਟਿੰਗ ਮੁਕੰਮਲ ਕਰ ਅੰਮ੍ਰਿਤਸਰ ਪੁੱਜੇ ਅਹਾਨ ਸ਼ੈੱਟੀ, ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

27 ਜੁਲਾਈ, 2025 05:10 PM

ਅੰਮ੍ਰਿਤਸਰ : ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਦੇ ਪੁੱਤ ਅਹਾਨ ਸ਼ੈੱਟੀ ਅੱਜ ਯਾਨੀ ਐਤਵਾਰ ਨੂੰ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੇ। ਅਹਾਨ ਬਾਰਡਰ-2 ਫਿਲਮ ਦੀ ਸ਼ੂਟਿੰਗ ਲਈ ਅੰਮ੍ਰਿਤਸਰ ਆਏ ਸਨ ਅਤੇ ਅੱਜ ਸ਼ੂਟਿੰਗ ਖ਼ਤਮ ਹੋਣ 'ਤੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ 'ਚ ਮੱਥਾ ਟੇਕਿਆ। ਮੱਥਾ ਟੇਕਣ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਅਹਾਨ ਸ਼ੈੱਟੀ ਨੇ ਕਿਹਾ ਕਿ ਉਸ ਨੂੰ ਬਹੁਤ ਚੰਗਾ ਲੱਗ ਰਿਹਾ ਹੈ ਕਿ ਉਹ ਗੁਰੂ ਘਰ 'ਚ ਨਤਮਸਤਕ ਹੋ ਸਕਿਆ। ਉਸ ਨੇ ਕਿਹਾ ਕਿ ਇਸ ਸਥਾਨ ਦੀ ਸ਼ਾਂਤੀ ਸਭ ਤੋਂ ਵੱਖਰੀ ਹੈ। ਅਜੇ ਉਹ ਅੰਮ੍ਰਿਤਸਰ ਸਿਰਫ਼ 3 ਦਿਨ ਲਈ ਹੀ ਆਇਆ ਸੀ ਪਰ ਇੱਥੇ ਦੇ ਲੋਕਾਂ ਦਾ ਪਿਆਰ ਉਸ ਨੂੰ ਵਾਰ-ਵਾਰ ਬੁਲਾਵਾ ਦੇ ਰਿਹਾ ਹੈ ਅਤੇ ਉਹ ਉਮੀਦ ਕਰਦਾ ਹੈ ਕਿ ਜਲਦ ਹੀ ਫਿਰ ਤੋਂ ਇੱਥੇ ਆਵੇਗਾ।

ਅਹਾਨ ਨੇ ਕਿਹਾ ਕਿ ਫਿਲਮ ਬਾਰਡਰ 2 ਦੀ ਸ਼ੂਟਿੰਗ 'ਚ ਸੰਨੀ ਦਿਓਲ, ਵਰੁਣ ਧਵਨ, ਦਿਲਜੀਤ ਦੋਸਾਂਝ ਹਨ। ਉੱਥੇ ਹੀ ਇਸ ਫਿਲਮ 'ਚ ਅਹਾਨ ਸ਼ੈੱਟੀ ਦੇ ਪਿਤਾ ਸੁਨੀਲ ਸ਼ੈੱਟੀ ਨਹੀਂ ਹਨ, ਜੋ ਬਾਰਡਰ ਦੇ ਪਹਿਲੇ ਪਾਰਟ ਦਾ ਅਹਿਮ ਹਿੱਸਾ ਸਨ। ਬਾਰਡਰ 2 ਦੀ ਕਹਾਣੀ 1971 ਦੀ ਭਾਰਤ-ਪਾਕਿਸਤਾਨ ਜੰਗ 'ਤੇ ਆਧਾਰਤ ਹੈ। ਅਹਾਨ ਨੇ ਦੱਸਿਆ ਕਿ ਬਾਕੀ ਸਸਪੈਂਸ ਟੀਜ਼ਰ ਰਿਲੀਜ਼ ਹੋਣ ਤੋਂ ਬਾਅਦ ਹੀ ਖ਼ਤਮ ਹੋਵੇਗਾ।

Have something to say? Post your comment

ਅਤੇ ਮਨੋਰੰਜਨ ਖਬਰਾਂ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ  ਸ਼੍ਰੀਲੀਲਾ !

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ ਸ਼੍ਰੀਲੀਲਾ !

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ