Sunday, July 26, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਹਿਮਾਚਲ

ਬਾਰਿਸ਼ ਕਾਰਨ ਜ਼ਮੀਨ ਖਿਸਕਣ ਨਾਲ 134 ਸੜਕਾਂ ਬੰਦ, 4 ਜ਼ਿਲ੍ਹਿਆਂ 'ਚ 28 ਜੁਲਾਈ ਤੋਂ ਓਰੇਂਜ ਅਲਰਟ

26 ਜੁਲਾਈ, 2026 06:00 PM

ਸ਼ਿਮਲਾ : ਭਾਰੀ ਬਾਰਿਸ਼ ਕਾਰਨ ਜ਼ਮੀਨ ਖਿਸਕਣ ਅਤੇ ਅਚਾਨਕ ਹੜ੍ਹ ਨਾਲ ਸ਼ਨੀਵਾਰ ਨੂੰ ਹਿਮਾਚਲ ਪ੍ਰਦੇਸ਼ 'ਚ ਕੁੱਲ 134 ਸੜਕਾਂ ਬੰਦ ਰਹੀਆਂ। ਇਸ ਦੇ ਨਾਲ ਹੀ, ਮੌਸਮ ਵਿਭਾਗ ਨੇ ਰਾਜ ਦੇ ਚਾਰ ਜ਼ਿਲ੍ਹਿਆਂ 'ਚ 28 ਤੋਂ 30 ਜੁਲਾਈ ਦੌਰਾਨ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦਾ ਓਰੇਂਜ ਅਲਰਟ ਜਾਰੀ ਕੀਤਾ ਹੈ। ਸ਼ਿਮਲਾ ਸਥਿਤ ਮੌਸਮ ਵਿਗਿਆਨ ਕੇਂਦਰ ਨੇ ਐਤਵਾਰ ਸਵੇਰ ਤੱਕ ਚੰਬਾ, ਕਾਂਗੜਾ, ਕਿੰਨੌਰ, ਕੁੱਲੂ, ਮੰਡੀ, ਸ਼ਿਮਲਾ ਅਤੇ ਸਿਰਮੌਰ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ 'ਚ ਘੱਟ ਤੋਂ ਮੱਧਮ ਪੱਧਰ ਦੇ ਅਚਾਨਕ ਹੜ੍ਹ ਦਾ ਖਤਰਾ ਵੀ ਜਤਾਇਆ ਹੈ। ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਹੇਠਲੇ ਇਲਾਕਿਆਂ 'ਚ ਪਾਣੀ ਭਰਨ ਦੀ ਸਥਿਤੀ ਪੈਦਾ ਹੋ ਸਕਦੀ ਹੈ।

ਭਾਰੀ ਬਾਰਿਸ਼ ਕਾਰਨ ਹੋਏ ਜ਼ਮੀਨ ਖਿਸਕਣ ਅਤੇ ਅਚਾਨਕ ਹੜ੍ਹ ਕਾਰਨ ਸ਼ਨੀਵਾਰ ਸ਼ਾਮ ਨੂੰ ਕੁੱਲ 134 ਸੜਕਾਂ ਵਾਹਨਾਂ ਦੀ ਆਵਾਜਾਈ ਦੀ ਬੰਦ ਰਹੀਆਂ। ਇਨ੍ਹਾਂ 'ਚ ਮੰਡੀ 'ਚ 48, ਕੁੱਲੂ 'ਚ 33, ਚੰਬਾ 'ਚ 14, ਸਿਰਮੌਰ 'ਚ 12, ਸ਼ਿਮਲਾ 'ਚ 7, ਕਾਂਗੜਾ 'ਚ 5, ਲਾਹੌਲ ਅਤੇ ਸਪੀਤੀ 'ਚ ਚਾਰ ਅਤੇ ਊਨਾ ਜ਼ਿਲ੍ਹੇ 'ਚ ਇਕ ਸੜਕ ਸ਼ਾਮਲ ਹੈ। ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ (SEOC) ਦੇ ਅਨੁਸਾਰ, ਰਾਜ 'ਚ 35 ਪੀਣ ਵਾਲੇ ਪਾਣੀ ਦੀਆਂ ਯੋਜਨਾਵਾਂ ਅਤੇ 78 ਬਿਜਲੀ ਟਰਾਂਸਫਾਰਮਰ ਵੀ ਪ੍ਰਭਾਵਿਤ ਹੋਏ ਹਨ। ਸ਼ੁੱਕਰਵਾਰ ਸ਼ਾਮ ਤੋਂ ਰਾਜ ਦੇ ਵੱਖ-ਵੱਖ ਹਿੱਸਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਹੈ। ਇਸ ਸਮੇਂ ਦੌਰਾਨ ਧਰਮਸ਼ਾਲਾ 'ਚ ਸਭ ਤੋਂ ਵੱਧ 80.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਰਾਜ 'ਚ 31 ਜੁਲਾਈ ਤੱਕ ਬਰਸਾਤ ਦਾ ਮੌਸਮ ਜਾਰੀ ਰਹੇਗਾ।

Have something to say? Post your comment

ਅਤੇ ਹਿਮਾਚਲ ਖਬਰਾਂ

ਵੱਡੀ ਖਬਰ : ਚੱਲਦੀ ਗੱਡੀ 'ਤੇ ਆਸਮਾਨੋਂ ਆ ਡਿੱਗੀ 'ਮੌ*ਤ', 13 ਸਵਾਰਾਂ ਦੀ ਗਈ ਜਾਨ

ਵੱਡੀ ਖਬਰ : ਚੱਲਦੀ ਗੱਡੀ 'ਤੇ ਆਸਮਾਨੋਂ ਆ ਡਿੱਗੀ 'ਮੌ*ਤ', 13 ਸਵਾਰਾਂ ਦੀ ਗਈ ਜਾਨ

ਹਿਮਾਚਲ 'ਚ ਫਿਰ ਫਟਿਆ ਬੱਦਲ, 18 ਘਰ ਰੁੜ੍ਹੇ, ਮੌਸਮ ਵਿਭਾਗ ਦਾ ‘ਰੈੱਡ’ ਅਲਰਟ ਜਾਰੀ

ਹਿਮਾਚਲ 'ਚ ਫਿਰ ਫਟਿਆ ਬੱਦਲ, 18 ਘਰ ਰੁੜ੍ਹੇ, ਮੌਸਮ ਵਿਭਾਗ ਦਾ ‘ਰੈੱਡ’ ਅਲਰਟ ਜਾਰੀ

ਹਿਮਾਚਲ ਪ੍ਰਦੇਸ਼ : ਹਮੀਰਪੁਰ 'ਚ 236 ਰਵਾਇਤੀ ਜਲ ਸਰੋਤਾਂ ਦੀ ਕੀਤੀ ਗਈ ਸਫ਼ਾਈ

ਹਿਮਾਚਲ ਪ੍ਰਦੇਸ਼ : ਹਮੀਰਪੁਰ 'ਚ 236 ਰਵਾਇਤੀ ਜਲ ਸਰੋਤਾਂ ਦੀ ਕੀਤੀ ਗਈ ਸਫ਼ਾਈ

HPSSC ਦੀਆਂ ਰੱਦ ਕੀਤੀਆਂ ਭਰਤੀ ਪ੍ਰੀਖਿਆਵਾਂ ਲਈ ਉਮੀਦਵਾਰਾਂ ਦੀ ਅਰਜ਼ੀ ਫੀਸ ਵਾਪਸ ਕਰੇਗੀ ਹਿਮਾਚਲ ਸਰਕਾਰ

HPSSC ਦੀਆਂ ਰੱਦ ਕੀਤੀਆਂ ਭਰਤੀ ਪ੍ਰੀਖਿਆਵਾਂ ਲਈ ਉਮੀਦਵਾਰਾਂ ਦੀ ਅਰਜ਼ੀ ਫੀਸ ਵਾਪਸ ਕਰੇਗੀ ਹਿਮਾਚਲ ਸਰਕਾਰ

ਕੇਂਦਰ ਵੱਲੋਂ ਹਿਮਾਚਲ ਨੂੰ ਵੱਡਾ ਹੁਲਾਰਾ

ਕੇਂਦਰ ਵੱਲੋਂ ਹਿਮਾਚਲ ਨੂੰ ਵੱਡਾ ਹੁਲਾਰਾ

ਹਿਮਾਚਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਲਾਈ ਲਾਮਾ ਦਾ 91ਵਾਂ ਜਨਮਦਿਨ

ਹਿਮਾਚਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਲਾਈ ਲਾਮਾ ਦਾ 91ਵਾਂ ਜਨਮਦਿਨ

ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਦਾ ਕਹਿਰ, ਦੋ ਜ਼ਿਲ੍ਹਿਆਂ 'ਚ ਮੁੱਖ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਦਾ ਕਹਿਰ, ਦੋ ਜ਼ਿਲ੍ਹਿਆਂ 'ਚ ਮੁੱਖ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦੇ ਮੀਂਹ ਨੇ ਵਧਾਇਆ ਨਦੀਆਂ ਦੇ ਪਾਣੀ ਦਾ ਪੱਧਰ, ਕਈ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦੇ ਮੀਂਹ ਨੇ ਵਧਾਇਆ ਨਦੀਆਂ ਦੇ ਪਾਣੀ ਦਾ ਪੱਧਰ, ਕਈ ਸੜਕਾਂ ਬੰਦ

ਲੈਂਡਸਲਾਈਡ ਦਾ ਖ਼ਤਰਾ ! ਕਿੰਨਰ ਕੈਲਾਸ਼ ਯਾਤਰਾ ਹੋਈ ਮੁਲਤਵੀ

ਲੈਂਡਸਲਾਈਡ ਦਾ ਖ਼ਤਰਾ ! ਕਿੰਨਰ ਕੈਲਾਸ਼ ਯਾਤਰਾ ਹੋਈ ਮੁਲਤਵੀ

ਹਿਮਾਚਲ ਦੇ ਇਸ ਜ਼ਿਲ੍ਹੇ ਦਾ ਇਕ ਵੀ ਸਕੂਲ ਮਾਪਦੰਡਾਂ 'ਤੇ ਨਹੀਂ ਉਤਰਿਆ ਖ਼ਰਾ ! ਸਰਵੇ 'ਚ ਹੋਇਆ ਖੁਲਾਸਾ

ਹਿਮਾਚਲ ਦੇ ਇਸ ਜ਼ਿਲ੍ਹੇ ਦਾ ਇਕ ਵੀ ਸਕੂਲ ਮਾਪਦੰਡਾਂ 'ਤੇ ਨਹੀਂ ਉਤਰਿਆ ਖ਼ਰਾ ! ਸਰਵੇ 'ਚ ਹੋਇਆ ਖੁਲਾਸਾ