Saturday, September 05, 2026
BREAKING
ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਸੰਸਥਾ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਕੀਤੀ ਇਟਲੀ 'ਚ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਅਹੁਦੇ 'ਤੇ ਰਹਿਣ 'ਤੇ ਮੇਲੋਨੀ ਨੂੰ PM ਮੋਦੀ ਨੇ ਦਿੱਤੀ ਵਧਾਈ ਜਨਮ ਅਸ਼ਟਮੀ ਮੌਕੇ ਮਥੁਰਾ ਪੁੱਜੇ CM ਯੋਗੀ, ਕੀਤੀ ਪੂਜਾ, ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਆਖ 'ਤੀਆਂ ਇਹ ਗੱਲਾਂ DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ 'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ ਪੰਜਾਬ : ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਪਾਵਰਕਾਮ ਵੱਲੋਂ ਖਾਸ ਹਦਾਇਤਾਂ ਜਾਰੀ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ

ਮਨੋਰੰਜਨ

ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਬਣੇ ਪਿਤਾ, ਪਤਨੀ ਨੇ ਧੀ ਨੂੰ ਦਿੱਤਾ ਜਨਮ

10 ਮਾਰਚ, 2026 07:28 PM

ਮੁੰਬਈ : ਬਾਲੀਵੁੱਡ ਦੇ ਦਿੱਗਜ ਅਦਾਕਾਰ ਰਣਦੀਪ ਹੁੱਡਾ ਅਤੇ ਉਨ੍ਹਾਂ ਦੀ ਪਤਨੀ ਲਿਨ ਲੈਸ਼ਰਾਮ ਲਈ ਅੱਜ ਦਾ ਦਿਨ ਬਹੁਤ ਖਾਸ ਹੈ। ਰਣਦੀਪ ਹੁੱਡਾ ਦੇ ਘਰ ਇੱਕ ਨੰਨ੍ਹੀ ਪਰੀ ਨੇ ਜਨਮ ਲਿਆ ਹੈ। ਖਾਸ ਗੱਲ ਇਹ ਹੈ ਕਿ ਇਸ ਨੰਨ੍ਹੀ ਪਰੀ ਦਾ ਜਨਮ ਰਣਦੀਪ ਹੁੱਡਾ ਦੇ ਪਿਤਾ ਰਣਬੀਰ ਹੁੱਡਾ ਦੇ ਜਨਮਦਿਨ ਵਾਲੇ ਦਿਨ ਹੀ ਹੋਇਆ ਹੈ, ਜਿਸ ਕਾਰਨ ਹੁੱਡਾ ਪਰਿਵਾਰ ਵਿੱਚ ਜਸ਼ਨ ਦੁੱਗਣਾ ਹੋ ਗਿਆ ਹੈ।


ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਖੁਸ਼ੀ
ਰਣਦੀਪ ਹੁੱਡਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਇਸ ਖੁਸ਼ਖਬਰੀ ਨੂੰ ਸਾਂਝਾ ਕਰਦੇ ਹੋਏ ਇੱਕ ਭਾਵੁਕ ਪੋਸਟ ਲਿਖੀ। ਉਨ੍ਹਾਂ ਨੇ ਆਪਣੇ ਪਿਤਾ ਦੀ ਇੱਕ ਤਸਵੀਰ ਸਾਂਝੀ ਕੀਤੀ, ਜਿਸ ਵਿੱਚ ਉਨ੍ਹਾਂ ਨੇ ਆਪਣੀ ਪੋਤੀ ਨੂੰ ਗੋਦੀ ਵਿਚ ਚੁੱਕਿਆ ਹੋਇਆ ਹੈ। ਰਣਦੀਪ ਨੇ ਲਿਖਿਆ, "ਦਾਦਾ ਅਤੇ ਪੋਤੀ ਨੂੰ ਜਨਮਦਿਨ ਮੁਬਾਰਕ... ਪਾਪਾ, ਅੱਜ ਪਿਤਾ ਬਣਨ ਤੋਂ ਬਾਅਦ ਤੁਹਾਡੇ ਲਈ ਮੇਰਾ ਸਤਿਕਾਰ ਹੋਰ ਵੀ ਵਧ ਗਿਆ ਹੈ। ਅਤੇ ਸਭ ਤੋਂ ਮਹੱਤਵਪੂਰਨ - ਲਿਨ, ਮੈਨੂੰ ਪਿਤਾ ਬਣਾਉਣ ਅਤੇ ਸਾਡੀ ਛੋਟੀ ਬੱਚੀ ਨੂੰ ਇਸ ਦੁਨੀਆ ਵਿੱਚ ਲਿਆਉਣ ਲਈ ਤੁਹਾਡਾ ਧੰਨਵਾਦ।"


ਪਿਛਲੇ ਸਾਲ ਹੋਇਆ ਸੀ ਵਿਆਹ
ਦੱਸ ਦੇਈਏ ਕਿ ਰਣਦੀਪ ਅਤੇ ਲਿਨ ਨੇ 29 ਨਵੰਬਰ 2023 ਨੂੰ ਮਣੀਪੁਰ ਵਿੱਚ ਰਵਾਇਤੀ ਮੇਈਤੇਈ ਰੀਤੀ-ਰਿਵਾਜਾਂ ਅਨੁਸਾਰ ਵਿਆਹ ਕਰਵਾਇਆ ਸੀ। ਦੋਵਾਂ ਦੀ ਮੁਲਾਕਾਤ ਨਸੀਰੂਦੀਨ ਸ਼ਾਹ ਦੇ ਥੀਏਟਰ ਗਰੁੱਪ 'ਮੋਟਲੇ' ਵਿੱਚ ਹੋਈ ਸੀ। ਪਿਛਲੇ ਸਾਲ ਨਵੰਬਰ ਵਿੱਚ ਆਪਣੀ ਵਿਆਹ ਦੀ ਦੂਜੀ ਵਰ੍ਹੇਗੰਢ 'ਤੇ ਉਨ੍ਹਾਂ ਨੇ ਪ੍ਰਸ਼ੰਸਕਾਂ ਨਾਲ ਗਰਭਵਤੀ ਹੋਣ ਦੀ ਖਬਰ ਸਾਂਝੀ ਕੀਤੀ ਸੀ।

 

Have something to say? Post your comment

ਅਤੇ ਮਨੋਰੰਜਨ ਖਬਰਾਂ

"ਦਿ ਰੈਵੋਲਿਊਸ਼ਨਰੀਜ਼" ਦਾ ਰੋਮਾਂਟਿਕ ਗਾਣਾ "ਮਾਹੀਆ" ਰਿਲੀਜ਼

ਦ੍ਰਿਸ਼ਟੀਹੀਣ ਗਾਇਕ ਸੁਨੀਲ ਲੋਧੀ ਨੇ ਫਿਲਮ ਹਨੂੰਮਾਨ ਅੰਸ਼ 'ਚ 'ਮੈਨੇ ਤੇਰੇ ਹੀ ਭਰੋਸੇ' ਭਜਨ ਲਈ ਮੇਕਰਸ ਦਾ ਕੀਤਾ ਧੰਨਵਾਦ

ਦ੍ਰਿਸ਼ਟੀਹੀਣ ਗਾਇਕ ਸੁਨੀਲ ਲੋਧੀ ਨੇ ਫਿਲਮ ਹਨੂੰਮਾਨ ਅੰਸ਼ 'ਚ 'ਮੈਨੇ ਤੇਰੇ ਹੀ ਭਰੋਸੇ' ਭਜਨ ਲਈ ਮੇਕਰਸ ਦਾ ਕੀਤਾ ਧੰਨਵਾਦ

ਸੰਜੇ ਲੀਲਾ ਭੰਸਾਲੀ ਨੇ ਪੂਰੀ ਕੀਤੀ

ਸੰਜੇ ਲੀਲਾ ਭੰਸਾਲੀ ਨੇ ਪੂਰੀ ਕੀਤੀ "ਲਵ ਐਂਡ ਵਾਰ" ਦੀ ਸ਼ੂਟਿੰਗ, 2027 ਨੂੰ ਰਿਲੀਜ਼ ਹੋਵੇਗੀ ਫਿਲਮ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ