Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਬਾਲੀਵੁੱਡ ਸੁਪਰਸਟਾਰ ਦੇ ਪ੍ਰੋਗਰਾਮ 'ਚ ਪੈ ਗਿਆ ਖਿਲਾਰਾ ! ਅਦਾਕਾਰ ਨੂੰ ਖੁਦ ਦੇਣਾ ਪਿਆ ਦਖਲ

18 ਮਈ, 2026 05:48 PM

ਬੀਤੀ ਰਾਤ ਬਾਲੀਵੁੱਡ ਦੇ ਦਿੱਗਜ ਅਦਾਕਾਰ ਗੋਵਿੰਦਾ ਨੂੰ ਇੱਕ ਸਮਾਜਿਕ ਪ੍ਰੋਗਰਾਮ ਵਿੱਚ ਦੇਖਿਆ ਗਿਆ, ਜਿੱਥੇ ਉਹ ਕਾਲੇ ਰੰਗ ਦੇ ਸੂਟ ਵਿੱਚ ਬੇਹੱਦ ਹੈਂਡਸਮ ਲੱਗ ਰਹੇ ਸਨ। ਭਾਵੇਂ ਅੱਜਕਲ੍ਹ ਉਨ੍ਹਾਂ ਕੋਲ ਫ਼ਿਲਮਾਂ ਦੀ ਕਮੀ ਹੈ, ਪਰ ਪ੍ਰਸ਼ੰਸਕਾਂ ਵਿੱਚ ਉਨ੍ਹਾਂ ਦੀ ਦੀਵਾਨਗੀ ਅਜੇ ਵੀ ਬਰਕਰਾਰ ਹੈ। ਜਿਵੇਂ ਹੀ ਉਨ੍ਹਾਂ ਨੇ ਪ੍ਰੋਗਰਾਮ ਵਿੱਚ ਐਂਟਰੀ ਕੀਤੀ, ਲੋਕ ਕਾਫੀ ਉਤਸ਼ਾਹਿਤ ਹੋ ਗਏ। ਗੋਵਿੰਦਾ ਨੇ ਸਟੇਜ 'ਤੇ ਇੱਕ ਮਾਡਲ ਨਾਲ ਸ਼ਾਨਦਾਰ ਡਾਂਸ ਕੀਤਾ, ਜਿਸ ਨੂੰ ਦੇਖ ਕੇ ਉੱਥੇ ਮੌਜੂਦ ਭੀੜ ਖੁਸ਼ੀ ਨਾਲ ਝੂਮ ਉੱਠੀ।


ਹਾਲਾਂਕਿ, ਇਸ ਖੁਸ਼ੀ ਦੇ ਮਾਹੌਲ ਵਿੱਚ ਉਸ ਸਮੇਂ ਖਿਲਾਰਾ ਪੈ ਗਿਆ, ਜਦੋਂ ਵੈਨਿਊ 'ਤੇ ਭਾਰੀ ਹੰਗਾਮਾ ਸ਼ੁਰੂ ਹੋ ਗਿਆ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇੱਕ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਗੋਵਿੰਦਾ ਦੇ ਬਾਊਂਸਰਾਂ ਅਤੇ ਪੈਪਰਾਜ਼ੀ (ਫੋਟੋਗ੍ਰਾਫਰਾਂ) ਵਿਚਕਾਰ ਝੜਪ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬਾਊਂਸਰਾਂ ਨੇ ਪੈਪਰਾਜ਼ੀ ਨੂੰ ਰੋਕਣ ਲਈ ਉਨ੍ਹਾਂ ਨੂੰ ਧੱਕਾ ਦਿੱਤਾ ਅਤੇ ਹੱਥ ਲਗਾਇਆ, ਜਿਸ ਕਾਰਨ ਮਾਹੌਲ ਗਰਮਾ ਗਿਆ ਅਤੇ ਗੁੱਸਾ ਭੜਕ ਉੱਠਿਆ। ਸਥਿਤੀ ਨੂੰ ਵਿਗੜਦਾ ਦੇਖ ਗੋਵਿੰਦਾ ਖੁਦ ਵਿਚਕਾਰ ਆਏ ਅਤੇ ਉਨ੍ਹਾਂ ਨੇ ਸਾਰਿਆਂ ਨੂੰ ਚੁੱਪ ਕਰਵਾ ਕੇ ਬੜੇ ਹੀ ਸ਼ਾਂਤ ਅਤੇ ਕੂਲ ਅੰਦਾਜ਼ ਵਿੱਚ ਸਥਿਤੀ ਨੂੰ ਸੰਭਾਲਿਆ। ਪ੍ਰਸ਼ੰਸਕ ਅਦਾਕਾਰ ਦੇ ਇਸ ਵਤੀਰੇ ਦੀ ਬਹੁਤ ਤਾਰੀਫ ਕਰ ਰਹੇ ਹਨ।

 

ਦੂਜੇ ਪਾਸੇ, ਗੋਵਿੰਦਾ ਦੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਕਾਫੀ ਚਰਚਾ ਹੋ ਰਹੀ ਹੈ। ਉਨ੍ਹਾਂ ਦੀ ਪਤਨੀ ਸੁਨੀਤਾ ਆਹੂਜਾ ਨਾਲ ਚੱਲ ਰਹੀ ਅਣਬਣ ਅਤੇ ਤਲਾਕ ਦੀਆਂ ਖਬਰਾਂ ਸੁਰਖੀਆਂ ਵਿੱਚ ਹਨ। ਸੁਨੀਤਾ ਨੇ ਇਸ਼ਾਰਿਆਂ ਵਿੱਚ ਗੋਵਿੰਦਾ ਦੇ ਬਾਹਰੀ ਸਬੰਧਾਂ ਵੱਲ ਸੰਕੇਤ ਦਿੱਤਾ ਸੀ, ਜਿਸ ਤੋਂ ਅਦਾਕਾਰ ਨੇ ਸਾਫ਼ ਇਨਕਾਰ ਕੀਤਾ ਹੈ। ਸੁਨੀਤਾ ਹੁਣ ਆਪਣਾ ਕਰੀਅਰ ਬਣਾਉਣ ਵਿੱਚ ਰੁੱਝੀ ਹੋਈ ਹੈ; ਉਹ ਇੱਕ ਵਲੌਗਰ ਬਣ ਚੁੱਕੀ ਹੈ ਅਤੇ ਰਿਐਲਿਟੀ ਸ਼ੋਅਜ਼ ਵਿੱਚ ਮਹਿਮਾਨ ਵਜੋਂ ਨਜ਼ਰ ਆਉਂਦੀ ਹੈ। ਉਨ੍ਹਾਂ ਨੇ ਆਪਣੇ ਭਾਣਜੇ ਕ੍ਰਿਸ਼ਨਾ ਅਭਿਸ਼ੇਕ ਨਾਲ ਵੀ ਸੁਲ੍ਹਾ ਕਰ ਲਈ ਹੈ, ਪਰ ਗੋਵਿੰਦਾ ਅਤੇ ਸੁਨੀਤਾ ਹੁਣ ਪਹਿਲਾਂ ਵਾਂਗ ਇਕੱਠੇ ਨਜ਼ਰ ਨਹੀਂ ਆਉਂਦੇ।

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ