Thursday, April 09, 2026
BREAKING
Amarnath Yatra 2026: 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ, ਜਾਣੋ ਨਵੇਂ ਨਿਯਮ ਤੇ ਪੂਰੀ ਪ੍ਰਕਿਰਿਆ ਮੋਗਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ ਇਤਿਹਾਸਕ ਤੇਜ਼ੀ ਤੋਂ ਬਾਅਦ ਪਾਕਿਸਤਾਨੀ ਸ਼ੇਅਰ ਬਾਜ਼ਾਰ 'ਚ ਵੱਡੀ ਗਿਰਾਵਟ, ਜਾਣੋ ਕਿਉਂ ਸਹਿਮੇ ਨਿਵੇਸ਼ਕ ਠੰਡੇ ਬਸਤੇ ’ਚ ਪਿਆ ਸ੍ਰੀ ਅਨੰਦਪੁਰ ਸਾਹਿਬ 'ਹੈਰੀਟੇਜ ਸਟ੍ਰੀਟ' ਪ੍ਰਾਜੈਕਟ ਪੰਜਾਬ ''ਚ ਸੌਖਾ ਨਹੀਂ ਹੁਣ ਘਰ ਬਨਾਉਣਾ, ਇੱਟਾਂ ਦੇ ਭਾਅ ਨੇ ਲੋਕਾਂ ਨੂੰ ਦਿੱਤਾ ਝਟਕਾ ਲਾਲਜੀਤ ਭੁੱਲਰ ਦੀਆਂ ਵੱਧੀਆਂ ਮੁਸ਼ਕਲਾਂ, ਮਾਮਲੇ 'ਚ ਹੋਰ ਧਾਰਾ ਕੀਤੀ ਗਈ ਦਰਜ ਪੰਜਾਬ 'ਚ 14 ਅਪ੍ਰੈਲ ਤੱਕ ਮੀਂਹ-ਤੂਫ਼ਾਨ ਨੂੰ ਲੈ ਕੇ ਨਵੀਂ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਰਿਪੋਰਟ ਕੀ ਰਾਘਵ ਚੱਢਾ ਬਣਾਉਣਗੇ ਆਪਣੀ ਨਵੀਂ ਪਾਰਟੀ? 'ਇੰਟਰਸਟਿੰਗ ਥੌਟ' ਵਾਲੀ ਪੋਸਟ ਨੇ ਸਿਆਸਤ 'ਚ ਛੇੜੀ ਚਰਚਾ ਕੇਰਲ ਵਿਧਾਨ ਸਭਾ ਚੋਣਾਂ: ਸੁਪਰਸਟਾਰ ਮੋਹਨਲਾਲ ਨੇ ਪਾਈ ਵੋਟ, ਪ੍ਰਸ਼ੰਸਕਾਂ ਨੂੰ ਕੀਤੀ ਖ਼ਾਸ ਅਪੀਲ ਗਲੋਬਲ ਊਰਜਾ ਸੰਕਟ ਦੇ ਬਾਵਜੂਦ ਭਾਰਤ 'ਚ LPG ਸਪਲਾਈ ਬਰਕਰਾਰ, 18 ਕਰੋੜ ਤੋਂ ਵੱਧ ਸਿਲੰਡਰ ਵੰਡੇ

ਹਿਮਾਚਲ

ਬਿਆਸ 'ਚ ਆ ਗਿਆ ਹੜ੍ਹ! Red Alert ਜਾਰੀ

01 ਜੁਲਾਈ, 2025 04:33 PM

ਇਸ ਵੇਲੇ ਪੰਜਾਬ ਅਤੇ ਨਾਲ ਲੱਗਦੇ ਸੂਬਿਆਂ ਵਿਚ ਭਾਰੀ ਬਾਰਿਸ਼ ਹੋ ਰਹੀ ਹੈ। ਇਸ ਦਰਮਿਆਨ ਹਿਮਾਚਲ ਪ੍ਰਦੇਸ਼ ਵਿਚ ਭਾਰੀ ਬਾਰਿਸ਼ ਅਤੇ ਬੱਦਲ ਫਟਣ ਦੀਆਂ ਘਟਨਾਵਾਂ ਕਾਰਨ ਭਾਰੀ ਤਬਾਹੀ ਮੱਚ ਗਈ ਹੈ। ਇਸ ਕਾਰਨ ਬਿਆਸ ਦਰਿਆ ਵਿਚ ਹੜ੍ਹ ਆ ਗਏ ਹਨ, ਜਿਸ ਕਾਰਨ ਹਾਲਾਤ ਹੋਰ ਵਿਗੜਦੇ ਜਾ ਰਹੇ ਹਨ। ਭਾਰਤੀ ਮੌਸਮ ਵਿਭਾਗ ਵੱਲੋਂ ਤਾਜ਼ਾ ਹਾਲਾਤ ਦੇ ਮੱਦੇਨਜ਼ਰ ਰੈੱਡ ਅਲਰਟ ਜਾਰੀ ਕਰ ਕੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਚੇਤਾਵਨੀ ਦਿੱਤੀ ਗਈ ਹੈ।

ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਹਿਮਾਚਲ ਦੇ ਕਈ ਜ਼ਿਲ੍ਹਿਆਂ ਲਈ Red Alert ਜਾਰੀ ਕੀਤਾ ਗਿਆ ਸੀ ਤੇ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਇੱਥੇ ਭਾਰੀ ਬਾਰਿਸ਼ ਵੀ ਹੋ ਰਹੀ ਹੈ। ਇਸ ਵਿਚਾਲੇ ਮੰਡੀ ਸਣੇ ਕਈ ਥਾਵਾਂ 'ਤੇ ਬੱਦਲ ਫਟਣ ਕਾਰਨ ਹਾਲਾਤ ਹੋਰ ਵਿਗੜ ਗਏ ਹਨ। ਇਸ ਕਾਰਨ ਕਈ ਥਾਵਾਂ 'ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵੀ ਵਾਪਰੀਆਂ ਹਨ। ਇਸ ਦੇ ਨਾਲ ਹੀ ਦਰਿਆਵਾਂ ਦਾ ਪਾਣੀ ਚੜ੍ਹਣ ਕਾਰਨ ਹੜ੍ਹ ਦਾ ਅਲਰਟ ਵੀ ਜਾਰੀ ਕੀਤਾ ਜਾ ਚੁੱਕਿਆ ਹੈ।

ਮਾਨਸੂਨ ਕਾਰਨ ਮਚੀ ਭਾਰੀ ਤਬਾਹੀ
ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹਿਮਾਚਲ ’ਚ 20 ਜੂਨ ਨੂੰ ਮਾਨਸੂਨ ਦੀ ਸ਼ੁਰੂਆਤ ਤੋਂ ਲੈ ਕੇ 29 ਜੂਨ ਦੀ ਸ਼ਾਮ ਤੱਕ 39 ਲੋਕਾਂ ਦੀ ਮੌਤ ਹੋ ਚੁੱਕੀ ਹੈ। 4 ਲੋਕ ਲਾਪਤਾ ਹਨ, ਜਦਕਿ 81 ਲੋਕ ਜ਼ਖਮੀ ਹਨ। ਇਸ ’ਚ ਸੱਪ ਦੇ ਡੰਗਣ, ਡੁੱਬਣ, ਸੜਕ ਹਾਦਸਿਆਂ ਤੋਂ ਇਲਾਵਾ ਪਾਣੀ ’ਚ ਰੁੜ੍ਹੇ ਲੋਕਾਂ ਦੇ ਅੰਕੜੇ ਸ਼ਾਮਲ ਹਨ। ਮਾਨਸੂਨ ਕਾਰਨ 20 ਲੋਕਾਂ ਦੀ ਮੌਤ ਹੋਈ ਹੈ, ਜਦਕਿ 19 ਲੋਕਾਂ ਦੀ ਮੌਤ ਵੱਖ-ਵੱਖ ਹਾਦਸਿਆਂ ’ਚ ਹੋਈ ਹੈ। ਭਾਰੀ ਮੀਂਹ ਕਾਰਨ ਸੂਬੇ ’ਚ 20 ਤੋਂ 29 ਜੂਨ ਤੱਕ 7,540.09 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਸਭ ਤੋਂ ਜ਼ਿਆਦਾ ਨੁਕਸਾਨ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਨੂੰ 3472.7 ਲੱਖ, ਜਦਕਿ ਜਲ ਸ਼ਕਤੀ ਵਿਭਾਗ ਨੂੰ 3856.56 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। 8 ਘਰ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ, ਜਦਕਿ 13 ਨੂੰ ਨੁਕਸਾਨ ਪਹੁੰਚਿਆ ਹੈ। 8 ਦੁਕਾਨਾਂ ਅਤੇ 12 ਗਊਸ਼ਾਲਾਵਾਂ ਵੀ ਰੁੜ੍ਹ ਗਈਆਂ, ਜਿਨ੍ਹਾਂ ’ਚ 40 ਪਸ਼ੂ ਤੇ ਪੰਛੀ ਸਨ। ਸੂਬੇ ਭਰ ’ਚ 129 ਸੜਕਾਂ ਆਵਾਜਾਈ ਲਈ ਬੰਦ ਹੋ ਗਈਆਂ ਹਨ। ਇਸ ਦੇ ਨਾਲ ਹੀ 612 ਬਿਜਲੀ ਟ੍ਰਾਂਸਫਾਰਮਰ ਅਤੇ 100 ਪੀਣ ਵਾਲੇ ਪਾਣੀ ਦੀਆਂ ਸਕੀਮਾਂ ਪ੍ਰਭਾਵਿਤ ਹੋਈਆਂ ਹਨ।

Have something to say? Post your comment

ਅਤੇ ਹਿਮਾਚਲ ਖਬਰਾਂ

ਪਹਾੜੀ ਇਲਾਕਿਆਂ 'ਚ ਬਰਫਬਾਰੀ! 'ਯੈਲੋ ਅਲਰਟ' ਜਾਰੀ, ਖਤਰੇ 'ਚ ਕਿਸਾਨਾਂ ਦੀਆਂ ਫਸਲਾਂ

ਪਹਾੜੀ ਇਲਾਕਿਆਂ 'ਚ ਬਰਫਬਾਰੀ! 'ਯੈਲੋ ਅਲਰਟ' ਜਾਰੀ, ਖਤਰੇ 'ਚ ਕਿਸਾਨਾਂ ਦੀਆਂ ਫਸਲਾਂ

ਚੰਬਾ 'ਚ ਯਾਤਰੀਆਂ ਨਾਲ ਭਰੀ HRTC ਬੱਸ 'ਤੇ ਡਿੱਗੇ ਪੱਥਰ, ਮਚੀ ਹਫੜਾ-ਦਫੜੀ

ਚੰਬਾ 'ਚ ਯਾਤਰੀਆਂ ਨਾਲ ਭਰੀ HRTC ਬੱਸ 'ਤੇ ਡਿੱਗੇ ਪੱਥਰ, ਮਚੀ ਹਫੜਾ-ਦਫੜੀ

ਗੈਸ ਸਿਲੰਡਰਾਂ ਲਈ ਨਵਾਂ ਹੈਲਪਲਾਈਨ ਨੰਬਰ ਜਾਰੀ, ਹਿਮਾਚਲ ਵਾਲੇ ਡਾਇਲ ਕਰਨ ਇਹ ਟੋਲ-ਫ੍ਰੀ ਨੰਬਰ

ਗੈਸ ਸਿਲੰਡਰਾਂ ਲਈ ਨਵਾਂ ਹੈਲਪਲਾਈਨ ਨੰਬਰ ਜਾਰੀ, ਹਿਮਾਚਲ ਵਾਲੇ ਡਾਇਲ ਕਰਨ ਇਹ ਟੋਲ-ਫ੍ਰੀ ਨੰਬਰ

ਹੁਣ 300 ਯੂਨਿਟ ਤੱਕ ਬਿਜਲੀ ਖ਼ਰਚਣ 'ਤੇ ਵੀ ਮਿਲੇਗੀ ਸਬਸਿਡੀ! ਸ਼ਿਮਲਾ ਦੇ ਲੋਕਾਂ ਲਈ ਖ਼ਾਸ ਖ਼ਬਰ

ਹੁਣ 300 ਯੂਨਿਟ ਤੱਕ ਬਿਜਲੀ ਖ਼ਰਚਣ 'ਤੇ ਵੀ ਮਿਲੇਗੀ ਸਬਸਿਡੀ! ਸ਼ਿਮਲਾ ਦੇ ਲੋਕਾਂ ਲਈ ਖ਼ਾਸ ਖ਼ਬਰ

ਹਿਮਾਚਲ 'ਚ ਕੁਦਰਤ ਦਾ ਕਹਿਰ! ਬਰਫ਼ਬਾਰੀ, ਮੀਂਹ ਤੇ ਗੜ੍ਹੇਮਾਰੀ ਦਾ 'Orange' ਅਲਰਟ ਜਾਰੀ

ਹਿਮਾਚਲ 'ਚ ਕੁਦਰਤ ਦਾ ਕਹਿਰ! ਬਰਫ਼ਬਾਰੀ, ਮੀਂਹ ਤੇ ਗੜ੍ਹੇਮਾਰੀ ਦਾ 'Orange' ਅਲਰਟ ਜਾਰੀ

ਅਟਲ ਸੁਰੰਗ ਨੇੜੇ ਬਰਫ਼ ਦੇ ਤੋਦੇ ਡਿੱਗਣ ਦੀ ਚੇਤਾਵਨੀ, 5 ਜ਼ਿਲ੍ਹਿਆਂ 'ਚ ਗੜ੍ਹੇਮਾਰੀ ਦਾ 'ਆਰੇਂਜ ਅਲਰਟ'

ਅਟਲ ਸੁਰੰਗ ਨੇੜੇ ਬਰਫ਼ ਦੇ ਤੋਦੇ ਡਿੱਗਣ ਦੀ ਚੇਤਾਵਨੀ, 5 ਜ਼ਿਲ੍ਹਿਆਂ 'ਚ ਗੜ੍ਹੇਮਾਰੀ ਦਾ 'ਆਰੇਂਜ ਅਲਰਟ'

ਵਿਧਾਨ ਸਭਾ 'ਚ ਗੂੰਜਿਆ ਐਂਟਰੀ ਟੈਕਸ 'ਤੇ FasTAG ਦਾ ਮੁੱਦਾ! ਇਨ੍ਹਾਂ ਲੋਕਾਂ ਲਈ CM ਸੁੱਖੂ ਨੇ ਕਰ 'ਤਾ ਵੱਡਾ ਐਲਾਨ

ਵਿਧਾਨ ਸਭਾ 'ਚ ਗੂੰਜਿਆ ਐਂਟਰੀ ਟੈਕਸ 'ਤੇ FasTAG ਦਾ ਮੁੱਦਾ! ਇਨ੍ਹਾਂ ਲੋਕਾਂ ਲਈ CM ਸੁੱਖੂ ਨੇ ਕਰ 'ਤਾ ਵੱਡਾ ਐਲਾਨ

ਹਿਮਾਚਲ 'ਚ ਮੁੜ ਪਰਤੀ ਠੰਡ, ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

ਹਿਮਾਚਲ 'ਚ ਮੁੜ ਪਰਤੀ ਠੰਡ, ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

ਹਿਮਾਚਲ 'ਚ 'ਦਾਗੀ' ਅਧਿਆਪਕਾਂ ਦੀ ਖ਼ੈਰ ਨਹੀਂ! ਕਈਆਂ ਦੀ ਛੁੱਟੀ, 72 'ਤੇ ਲਟਕੀ ਤਲਵਾਰ

ਹਿਮਾਚਲ 'ਚ 'ਦਾਗੀ' ਅਧਿਆਪਕਾਂ ਦੀ ਖ਼ੈਰ ਨਹੀਂ! ਕਈਆਂ ਦੀ ਛੁੱਟੀ, 72 'ਤੇ ਲਟਕੀ ਤਲਵਾਰ

ਹਿਮਾਚਲ 'ਚ ਐਂਟਰੀ ਟੈਕਸ 'ਤੇ CM ਸੁੱਖੂ ਦਾ ਵੱਡਾ ਬਿਆਨ, ਜਾਣੋ ਕਿਸਨੂੰ ਮਿਲ ਸਕਦੀ ਰਾਹਤ

ਹਿਮਾਚਲ 'ਚ ਐਂਟਰੀ ਟੈਕਸ 'ਤੇ CM ਸੁੱਖੂ ਦਾ ਵੱਡਾ ਬਿਆਨ, ਜਾਣੋ ਕਿਸਨੂੰ ਮਿਲ ਸਕਦੀ ਰਾਹਤ