Wednesday, February 25, 2026
BREAKING
'ਆਪ' ਦੇ ਮੰਤਰੀ ਘਰ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਆਪਣੇ ਹੀ ਦੇਸ਼ 'ਚ ਘਿਰ ਗਏ ਡੋਨਾਲਡ ਟਰੰਪ ! 12 ਤੋਂ ਵੱਧ ਸੂਬਿਆਂ ਨੇ ਠੋਕ'ਤਾ ਮੁਕੱਦਮਾ ਵੱਡੀ ਵਾਰਦਾਤ: ਬਿਸ਼ਨੋਈ ਦੇ ਵਕੀਲ 'ਤੇ ਹਮਲਾ! ਕਾਰ 'ਤੇ ਹੋਈ ਤਾਬੜਤੋੜ ਫਾਇਰਿੰਗ ਜੀ.ਐੱਮ.ਐੱਸ.ਐੱਚ.-16 ’ਚ 5 ਤੋਂ 7 ਵਜੇ ਤੱਕ ਦਫ਼ਤਰ ਤੋਂ ਬਾਅਦ ਕਰਵਾ ਸਕੋਗੇ ਇਲਾਜ ਵਕੀਲਾਂ ਦੀ ਹੜਤਾਲ ਕਾਰਨ ਕੰਗਨਾ ਰਣੌਤ ਦੇ ਮਾਮਲੇ ਦੀ ਸੁਣਵਾਈ ਰੱਦ SGPC ਪ੍ਰਬੰਧਾਂ 'ਚ ਵੱਡੇ ਘਪਲੇ ਦੇ ਇਲਜ਼ਾਮ: ਹਜ਼ੂਰੀ ਰਾਗੀ ਭਾਈ ਸੁਖਵਿੰਦਰ ਸਿੰਘ ਨੇ ਖੋਲ੍ਹਿਆ ਮੋਰਚਾ, ਚੋਣਾਂ ਦੀ ਕੀਤੀ ਮੰਗ ਪੀ.ਏ.ਪੀ. ਗਰਾਊਂਡ ਵਿਖੇ ਗੂੰਜੀਆਂ ਮਾਰਚ ਪਾਸਟ ਦੀਆਂ ਪੈੜਾਂ, ਮੁੱਖ ਮੰਤਰੀ ਮਾਨ ਨੇ ਪਾਸਿੰਗ ਆਊਟ ਪਰੇਡ ਦੀ ਲਈ ਸਲਾਮੀ ਪੰਜਾਬ ਨੂੰ ਜਲਦ ਮਿਲੇਗਾ ਸਥਾਈ ਪੁਲਿਸ ਮੁਖੀ, UPSC ਨੇ ਰਾਜ ਸਰਕਾਰ ਤੋਂ 10 ਦਿਨਾਂ 'ਚ ਮੰਗੇ ਨਾਂ ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਪੰਜਾਬ

ਬਿਕਰਮ ਮਜੀਠੀਆ ਦੀ ਜ਼ਮਾਨਤ ਨੂੰ ਲੈ ਕੇ ਵੱਡੀ ਖ਼ਬਰ, ਪੜ੍ਹੋ ਕਦੋਂ ਆਵੇਗਾ ਹਾਈਕੋਰਟ ਦਾ ਵੱਡਾ ਫ਼ੈਸਲਾ

06 ਨਵੰਬਰ, 2025 05:44 PM

ਚੰਡੀਗੜ੍ਹ : ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਮੰਨਿਆ ਜਾ ਰਿਹਾ ਸੀ ਕਿ ਅੱਜ ਮਜੀਠੀਆ ਦੀ ਜ਼ਮਾਨਤ ਪਟੀਸ਼ਨ 'ਤੇ ਕੋਈ ਫ਼ੈਸਲਾ ਆ ਸਕਦਾ ਹੈ ਪਰ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਭਲਕੇ ਮਤਲਬ ਕਿ 7 ਨਵੰਬਰ ਨੂੰ ਹੋਣੀ ਤੈਅ ਕੀਤੀ ਹੈ। ਇਸ ਲਈ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਅਦਾਲਤ ਵਲੋਂ ਭਲਕੇ ਵੱਡਾ ਫ਼ੈਸਲਾ ਸੁਣਾਇਆ ਜਾ ਸਕਦਾ ਹੈ।

ਸੁਣਵਾਈ ਦੌਰਾਨ ਅਦਾਲਤ 'ਚ ਕਾਫੀ ਬਹਿਸ ਹੋਈ। ਸਰਕਾਰ ਦੀ ਨੁਮਾਇੰਦਗੀ ਕਰ ਰਹੇ ਪੰਜਾਬ ਐਡਵੋਕੇਟ ਜਨਰਲ (ਏ. ਜੀ.) ਨੇ 2 ਦਿਨਾਂ ਦਾ ਸਮਾਂ ਮੰਗਿਆ, ਜਿਸ ਬਾਰੇ ਅਦਾਲਤ ਨੇ ਇਨਕਾਰ ਕਰ ਦਿੱਤਾ।

ਦੱਸਣਯੋਗ ਹੈ ਕਿ ਤਿੰਨ ਵਾਰ ਵਿਧਾਇਕ ਰਹੇ ਬਿਕਰਮ ਮਜੀਠੀਆ ਨੂੰ 25 ਜੂਨ ਨੂੰ ਸਵੇਰੇ ਉਨ੍ਹਾਂ ਦੇ ਅੰਮ੍ਰਿਤਸਰ ਘਰ ਅਤੇ 25 ਹੋਰ ਥਾਵਾਂ 'ਤੇ ਛਾਪੇਮਾਰੀ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਟੀਮ ਨੇ ਛਾਪੇਮਾਰੀ ਦੌਰਾਨ ਡਿਜੀਟਲ ਡਿਵਾਈਸਾਂ, ਜਾਇਦਾਦ ਦੇ ਦਸਤਾਵੇਜ਼ ਅਤੇ ਵਿੱਤੀ ਰਿਕਾਰਡ ਜ਼ਬਤ ਕੀਤੇ ਸਨ।

Have something to say? Post your comment

ਅਤੇ ਪੰਜਾਬ ਖਬਰਾਂ

'ਆਪ' ਦੇ ਮੰਤਰੀ ਘਰ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

'ਆਪ' ਦੇ ਮੰਤਰੀ ਘਰ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

ਵਕੀਲਾਂ ਦੀ ਹੜਤਾਲ ਕਾਰਨ ਕੰਗਨਾ ਰਣੌਤ ਦੇ ਮਾਮਲੇ ਦੀ ਸੁਣਵਾਈ ਰੱਦ

ਵਕੀਲਾਂ ਦੀ ਹੜਤਾਲ ਕਾਰਨ ਕੰਗਨਾ ਰਣੌਤ ਦੇ ਮਾਮਲੇ ਦੀ ਸੁਣਵਾਈ ਰੱਦ

SGPC ਪ੍ਰਬੰਧਾਂ 'ਚ ਵੱਡੇ ਘਪਲੇ ਦੇ ਇਲਜ਼ਾਮ: ਹਜ਼ੂਰੀ ਰਾਗੀ ਭਾਈ ਸੁਖਵਿੰਦਰ ਸਿੰਘ ਨੇ ਖੋਲ੍ਹਿਆ ਮੋਰਚਾ, ਚੋਣਾਂ ਦੀ ਕੀਤੀ ਮੰਗ

SGPC ਪ੍ਰਬੰਧਾਂ 'ਚ ਵੱਡੇ ਘਪਲੇ ਦੇ ਇਲਜ਼ਾਮ: ਹਜ਼ੂਰੀ ਰਾਗੀ ਭਾਈ ਸੁਖਵਿੰਦਰ ਸਿੰਘ ਨੇ ਖੋਲ੍ਹਿਆ ਮੋਰਚਾ, ਚੋਣਾਂ ਦੀ ਕੀਤੀ ਮੰਗ

ਪੀ.ਏ.ਪੀ. ਗਰਾਊਂਡ ਵਿਖੇ ਗੂੰਜੀਆਂ ਮਾਰਚ ਪਾਸਟ ਦੀਆਂ ਪੈੜਾਂ, ਮੁੱਖ ਮੰਤਰੀ ਮਾਨ ਨੇ ਪਾਸਿੰਗ ਆਊਟ ਪਰੇਡ ਦੀ ਲਈ ਸਲਾਮੀ

ਪੀ.ਏ.ਪੀ. ਗਰਾਊਂਡ ਵਿਖੇ ਗੂੰਜੀਆਂ ਮਾਰਚ ਪਾਸਟ ਦੀਆਂ ਪੈੜਾਂ, ਮੁੱਖ ਮੰਤਰੀ ਮਾਨ ਨੇ ਪਾਸਿੰਗ ਆਊਟ ਪਰੇਡ ਦੀ ਲਈ ਸਲਾਮੀ

ਪੰਜਾਬ ਨੂੰ ਜਲਦ ਮਿਲੇਗਾ ਸਥਾਈ ਪੁਲਿਸ ਮੁਖੀ, UPSC ਨੇ ਰਾਜ ਸਰਕਾਰ ਤੋਂ 10 ਦਿਨਾਂ 'ਚ ਮੰਗੇ ਨਾਂ

ਪੰਜਾਬ ਨੂੰ ਜਲਦ ਮਿਲੇਗਾ ਸਥਾਈ ਪੁਲਿਸ ਮੁਖੀ, UPSC ਨੇ ਰਾਜ ਸਰਕਾਰ ਤੋਂ 10 ਦਿਨਾਂ 'ਚ ਮੰਗੇ ਨਾਂ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ