Thursday, August 06, 2026
BREAKING
ਭਾਰਤ ਵਿਕਾਸ ਪ੍ਰੀਸ਼ਦ, ਸੁਨਾਮ ਵੱਲੋਂ ਪਾਣੀ ਬਚਾਓ ਅਤੇ ਰੁੱਖ ਲਗਾਓ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ ਨਸ਼ਾ ਮੁਕਤੀ ਸਹੁੰ ਚੁਕਵਾਈ ਗਈ ਭਾਰਤ ਵਿਕਾਸ ਪ੍ਰੀਸ਼ਦ ਨੇ ਕੀਤੀ ਗਊ ਸੇਵਾ    ਸੁਨਾਮ 'ਚ ਨੁੱਕੜ ਨਾਟਕ 'ਪਰਿੰਦੇ ਭਟਕ ਗਏ' ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਦਿੱਤਾ ਜਾਗਰੂਕਤਾ ਦਾ ਸੰਦੇਸ਼ ਸੋਨੇ ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ, ਸੱਤ ਹਫ਼ਤਿਆਂ ਦੇ ਉੱਚ ਪੱਧਰ 'ਤੇ ਪਹੁੰਚੇ ਭਾਅ, ਜਾਣੋ ਵਾਧੇ ਦਾ ਕਾਰਨ ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ ਟਰੈਵਲ ਏਜੰਟਾਂ ਦੀ ਸੱਚਾਈ ਮਾਰਿਆ ਗਿਆ ਅਤੀਕ ਅਹਿਮਦ ਦਾ ਮੁੰਡਾ ! ਜੇਲ੍ਹ 'ਚ ਬੰਦ ਵੱਡੇ ਭਰਾ ਨੂੰ ਮਿਲਣ ਜਾਂਦੇ... ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ! ਚੰਨੀ ਤੋਂ ਬਾਅਦ ਹੁਣ ਇਸ ਆਗੂ ਦੇ ਲੱਗੇ ਨਾਅਰੇ ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ

ਪੰਜਾਬ

ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ

06 ਅਗਸਤ, 2026 06:15 PM

ਪਟਿਆਲਾ : ਇਨਫੋਰਸਮੈਂਟ ਡਾਇਰੈਕਟੋਰੇਟ(ਈ.ਡੀ.) ਨੇ ਬੀਤੀ ਰਾਤ ਪਟਿਆਲਾ ਵਿਖੇ ਹਤਿੰਦਰ ਹੈਰੀ ਨਾਮ ਦੇ ਕਾਰੋਬਾਰੀ ਦੇ ਘਰ ਰੇਡ ਕੀਤੀ ਹੈ। ਈ.ਡੀ. ਦੀ ਟੀਮ ਨੇ ਬਾਹਰ ਫੋਰਸ ਖੜੀ ਕਰਕੇ ਕਿਸੇ ਨੂੰ ਵੀ ਅੰਦਰ ਜਾਣ ਦੀ ਆਗਿਆ ਨਹੀਂ ਦਿੱਤੀ। ਈ. ਡੀ. ਦੇਰ ਰਾਤ ਤੱਕ ਗੰਭੀਰਤਾ ਨਾਲ ਚੈਕਿੰਗ ਕਰਦੀ ਰਹੀ। ਹਤਿੰਦਰ ਹੈਰੀ ਪ੍ਰਮੁੱਖ ਤੌਰ ’ਤੇ ਨਾਭਾ ਦਾ ਰਹਿਣ ਵਾਲਾ ਹੈ ਪਰ ਪਿਛਲੇ ਕਾਫੀ ਸਮੇਂ ਤੋਂ ਪਟਿਆਲਾ ਦੇ ਮਾਡਲ ਟਾਊਨ ਇਲਾਕੇ ਵਿਚ ਰਹਿ ਰਿਹਾ ਹੈ। ਹੈਰੀ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਦਾ ਨਜ਼ਦੀਕੀ ਵੀ ਮੰਨਿਆ ਜਾਂਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਭਾਰਤ ਵਿਕਾਸ ਪ੍ਰੀਸ਼ਦ, ਸੁਨਾਮ ਵੱਲੋਂ ਪਾਣੀ ਬਚਾਓ ਅਤੇ ਰੁੱਖ ਲਗਾਓ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਭਾਰਤ ਵਿਕਾਸ ਪ੍ਰੀਸ਼ਦ, ਸੁਨਾਮ ਵੱਲੋਂ ਪਾਣੀ ਬਚਾਓ ਅਤੇ ਰੁੱਖ ਲਗਾਓ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ ਨਸ਼ਾ ਮੁਕਤੀ ਸਹੁੰ ਚੁਕਵਾਈ ਗਈ

ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ ਨਸ਼ਾ ਮੁਕਤੀ ਸਹੁੰ ਚੁਕਵਾਈ ਗਈ

ਭਾਰਤ ਵਿਕਾਸ ਪ੍ਰੀਸ਼ਦ ਨੇ ਕੀਤੀ ਗਊ ਸੇਵਾ   

ਭਾਰਤ ਵਿਕਾਸ ਪ੍ਰੀਸ਼ਦ ਨੇ ਕੀਤੀ ਗਊ ਸੇਵਾ   

ਸੁਨਾਮ 'ਚ ਨੁੱਕੜ ਨਾਟਕ 'ਪਰਿੰਦੇ ਭਟਕ ਗਏ' ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਦਿੱਤਾ ਜਾਗਰੂਕਤਾ ਦਾ ਸੰਦੇਸ਼

ਸੁਨਾਮ 'ਚ ਨੁੱਕੜ ਨਾਟਕ 'ਪਰਿੰਦੇ ਭਟਕ ਗਏ' ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਦਿੱਤਾ ਜਾਗਰੂਕਤਾ ਦਾ ਸੰਦੇਸ਼

ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ ਟਰੈਵਲ ਏਜੰਟਾਂ ਦੀ ਸੱਚਾਈ

ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ ਟਰੈਵਲ ਏਜੰਟਾਂ ਦੀ ਸੱਚਾਈ

ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ

ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ

ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ! ਚੰਨੀ ਤੋਂ ਬਾਅਦ ਹੁਣ ਇਸ ਆਗੂ ਦੇ ਲੱਗੇ ਨਾਅਰੇ

ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ! ਚੰਨੀ ਤੋਂ ਬਾਅਦ ਹੁਣ ਇਸ ਆਗੂ ਦੇ ਲੱਗੇ ਨਾਅਰੇ

ਲੁਧਿਆਣਾ 'ਚ SIR ਨੂੰ ਲੈ ਕੇ ਸਾਹਮਣੇ ਆਈ ਰਿਪੋਰਟ, 1,19,879 ਵੋਟਰ ਗੈਰ-ਹਾਜ਼ਰ

ਲੁਧਿਆਣਾ 'ਚ SIR ਨੂੰ ਲੈ ਕੇ ਸਾਹਮਣੇ ਆਈ ਰਿਪੋਰਟ, 1,19,879 ਵੋਟਰ ਗੈਰ-ਹਾਜ਼ਰ

ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 100 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 100 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਅਸ਼ਵਨੀ ਸ਼ਰਮਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਅਸ਼ਵਨੀ ਸ਼ਰਮਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ