Monday, August 03, 2026
BREAKING
ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ ਬ੍ਰਿਜ ਭੂਸ਼ਣ ਸਿੰਘ ਬਰੀ... ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਕੇਸ 'ਚ ਕੋਰਟ ਤੋਂ ਰਾਹਤ

ਪੰਜਾਬ

ਬਿਕਰਮ ਮਜੀਠੀਆ ਨੂੰ ਜੇਲ੍ਹ 'ਚ ਮਿਲਣ ਪਹੁੰਚੇ ਅਕਾਲੀ ਆਗੂ, ਪੁਲਸ ਨਾਲ ਹੋ ਗਈ ਤਿੱਖੀ ਬਹਿਸ

19 ਅਗਸਤ, 2025 05:17 PM

ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਇੰਨ੍ਹੀਂ ਦਿਨੀਂ ਨਾਭਾ ਜੇਲ੍ਹ ਵਿਚ ਬੰਦ ਹਨ। ਅੱਜ ਸੁੱਚਾ ਸਿੰਘ ਲੰਗਾਹ ਸਮੇਤ ਹੋਰ ਕਈ ਅਕਾਲੀ ਆਗੂ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਜੇਲ੍ਹ 'ਚ ਪਹੁੰਚੇ। ਇਸ ਦੌਰਾਨ ਪੁਲਸ ਵੱਲੋਂ ਉਨ੍ਹਾਂ ਨੂੰ ਮੁਲਾਕਾਤ ਤੋਂ ਰੋਕੇ ਜਾਣ 'ਤੇ ਅਕਾਲੀ ਆਗੂਆਂ ਵੱਲੋਂ ਮੁਲਾਜ਼ਮਾਂ ਨਾਲ ਤਿੱਖੀ ਬਹਿਸਬਾਜ਼ੀ ਵੀ ਹੋ ਗਈ।

ਦਰਅਸਲ, ਮੌਕੇ 'ਤੇ ਮੌਜੂਦ ਪੁਲਸ ਅਫ਼ਸਰਾਂ ਨੇ ਕਿਹਾ ਕਿ ਨਿਯਮਾਂ ਮੁਤਾਬਕ ਮਜੀਠੀਆ ਦੇ ਨਾਲ ਸਿਰਫ਼ ਉਨ੍ਹਾਂ ਦੇ ਪਰਿਵਾਰਕ ਮੈਂਬਰ ਜਾਂ ਵਕੀਲ ਸਾਹਿਬਾਨ ਹੀ ਮੁਲਾਕਾਤ ਕਰ ਸਕਦੇ ਹਨ। ਇਸ 'ਤੇ ਅਕਾਲੀ ਆਗੂਆਂ ਨੇ ਕਿਹਾ ਕਿ ਉਹ ਵੀ ਇਕ ਪਰਿਵਾਰ ਵਾਂਗ ਹੀ ਹਨ। ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਅਜਿਹਾ ਤਾਂ ਕਦੇ ਮੁਗ਼ਲਾਂ ਤੇ ਅੰਗਰੇਜ਼ਾਂ ਦੇ ਰਾਜ ਵੇਲੇ ਵੀ ਨਹੀਂ ਸੀ ਹੋਇਆ, ਹੁਣ ਤਾਂ ਦੇਸ਼ ਆਜ਼ਾਦ ਹੈ ਤੇ ਲੋਕਾਂ ਦੀ ਆਪਣੀ ਸਰਕਾਰ ਹੈ। ਪੁਲਸ ਮੁਲਾਜ਼ਮਾਂ ਵੱਲੋਂ ਨਿਯਮਾਂ ਦਾ ਹਵਾਲਾ ਦਿੱਤੇ ਜਾਣ 'ਤੇ ਲੰਗਾਹ ਨੇ ਕਿਹਾ ਕਿ ਜਦੋਂ ਸਾਡੀ ਸਰਕਾਰ ਆਈ ਤਾਂ ਇਹ ਨਿਯਮ ਬਦਲ ਦਿਆਂਗੇ। ਪੁਲਸ ਅਫ਼ਸਰਾਂ ਨੇ ਕਿਹਾ ਕਿ ਨਿਯਮਾਂ ਮੁਤਾਬਕ ਮਜੀਠੀਆ ਦੇ ਪਰਿਵਾਰਕ ਮੈਂਬਰਾਂ ਤੇ ਵਕੀਲ ਸਾਹਿਬਾਨਾਂ ਨੂੰ ਉਨ੍ਹਾਂ ਨਾਲ ਮੁਲਾਕਾਤ ਤੋਂ ਰੋਕਿਆ ਨਹੀਂ ਜਾ ਰਿਹਾ, ਪਰ ਇਨ੍ਹਾਂ ਤੋਂ ਇਲਾਵਾ ਕਿਸੇ ਹੋਰ ਨੂੰ ਮੁਲਾਕਾਤ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

Have something to say? Post your comment

ਅਤੇ ਪੰਜਾਬ ਖਬਰਾਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ