Wednesday, October 14, 2026
BREAKING
• ਸਿਹਤ ਮੰਤਰੀ ਡਾ. ਬਲਬੀਰ ਸਿੰਘ ਭਲਕੇ ਪਿੰਡ ਭੌਰਾ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਕਰਨਗੇ ਉਦਘਾਟਨ • ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ ਕਿਸਾਨ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ • 15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ • 15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ ਐਲਾਨ • ਨੀਲਾ ਡਰੰਮ ਮਾਮਲੇ 'ਚ ਆਇਆ ਫੈਸਲਾ, ਮੁਸਕਾਨ ਤੇ ਸਾਹਿਲ ਨੂੰ ਮਿਲੀ ਫਾਂਸੀ ਦੀ ਸਜ਼ਾ • ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ , ਸੈਂਸੈਕਸ 250 ਅੰਕ ਟੁੱਟਿਆ • ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਹੋਵੇ CBI ਜਾਂਚ: ਕੇਵਲ ਸਿੰਘ ਢਿੱਲੋਂ • 'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ ਗਾਇਕਾ ਦਾ ਵੱਡਾ ਦਾਅਵਾ • ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਾਏ ਧਰਨੇ 'ਚ ਪੁੱਜੇ ਪਰਗਟ ਸਿੰਘ, ਪੜ੍ਹੋ ਕੀ ਬੋਲੇ

ਰਾਸ਼ਟਰੀ

ਬਿਹਾਰ ਕਿਸ਼ਤੀ ਹਾਦਸੇ 'ਚ ਬੱਚਿਆਂ ਦੀ ਮੌਤ ਬਹੁਤ ਦੁਖਦਾਈ: ਰਾਸ਼ਟਰਪਤੀ ਮੁਰਮੂ

14 ਅਕਤੂਬਰ, 2026 05:49 PM

ਨਵੀਂ ਦਿੱਲੀ : ਰਾਸ਼ਟਰਪਤੀ ਦ੍ਰੋਪਤੀ ਮੁਰਮੂ ਨੇ ਬਿਹਾਰ ਵਿਚ ਵਾਪਰੇ ਇਕ ਕਿਸ਼ਤੀ ਹਾਦਸੇ ਵਿਚ ਮਾਰੇ ਗਏ ਬੱਚਿਆਂ ਦੀ ਮੌਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਬਿਹਾਰ ਦੇ ਵੈਸ਼ਲੀ ਜ਼ਿਲ੍ਹੇ ਵਿਚ ਮੰਗਲਵਾਰ ਦੇਰ ਸ਼ਾਮ ਗੰਗਾ ਨਦੀ ਵਿਚ ਇਕ ਕਿਸ਼ਤੀ ਦੇ ਪਲਟ ਜਾਣ ਨਾਲ 15 ਸਾਲ ਤੋਂ ਘੱਟ ਉਮਰ ਦੇ 13 ਬੱਚੇ ਡੁੱਬ ਗਏ। ਇਸ ਦੌਰਾਨ ਉਨ੍ਹਾਂ ਦੀ ਪਾਣੀ ਵਿਚ ਡੁੱਬਣ ਨਾਲ ਮੌਤ ਹੋ ਗਈ।

ਇਸ ਮਾਮਲੇ ਦੀ ਜਾਂਚ ਦੌਰਾਨ ਜ਼ਿਲ੍ਹਾ ਮੈਜਿਸਟਰੇਟ ਵਰਸ਼ਾ ਸਿੰਘ ਨੇ ਦੱਸਿਆ ਕਿ ਹਾਦਸਾ ਰਾਤ ਕਰੀਬ 8.40 ਵਜੇ ਦੇ ਕਰੀਬ ਰਾਘੋਪੁਰ ਥਾਣਾ ਖੇਤਰ ਵਿਚ ਵਾਪਰਿਆ ਹੈ। ਇਹ ਜਗ੍ਹਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਲਗਭਗ 70 ਕਿਲੋਮੀਟਰ ਦੂਰ ਹੈ। ਅਧਿਕਾਰੀਆਂ ਨੇ ਦੱਸਿਆ ਕਿ ਰਾਮਪੁਰ ਸ਼ਿਆਮਚੰਦ ਪਿੰਡ ਦੇ ਵਸਨੀਕ ਨਦੀ ਦੇ ਦੂਜੇ ਪਾਸੇ ਇੱਕ ਪਿੰਡ ਵਿੱਚ ਇੱਕ ਦਾਅਵਤ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ, ਜਦੋਂ ਇਹ ਹਾਦਸਾ ਵਾਪਰਿਆ।

ਇਸ ਹਾਦਸੇ ਦੇ ਸਬੰਧ ਵਿਚ ਰਾਸ਼ਟਰਪਤੀ ਦ੍ਰੋਪਤੀ ਮੁਰਮੂ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇੱਕ ਪੋਸਟ ਵਿੱਚ ਕਿਹਾ, "ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ਵਿੱਚ ਕਿਸ਼ਤੀ ਹਾਦਸੇ ਵਿੱਚ ਬੱਚਿਆਂ ਦੀ ਮੌਤ ਹੋ ਜਾਣ ਦੀ ਮਿਲੀ ਖ਼ਬਰ ਬਹੁਤ ਦੁਖਦਾਈ ਹੈ। ਮੈਂ ਦੁਖੀ ਪਰਿਵਾਰਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦੀ ਹਾਂ। ਮੈਂ ਇਸ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੀ ਹਾਂ।"

Have something to say? Post your comment

ਅਤੇ ਰਾਸ਼ਟਰੀ ਖਬਰਾਂ

ਨੀਲਾ ਡਰੰਮ ਮਾਮਲੇ 'ਚ ਆਇਆ ਫੈਸਲਾ, ਮੁਸਕਾਨ ਤੇ ਸਾਹਿਲ ਨੂੰ ਮਿਲੀ ਫਾਂਸੀ ਦੀ ਸਜ਼ਾ

ਨੀਲਾ ਡਰੰਮ ਮਾਮਲੇ 'ਚ ਆਇਆ ਫੈਸਲਾ, ਮੁਸਕਾਨ ਤੇ ਸਾਹਿਲ ਨੂੰ ਮਿਲੀ ਫਾਂਸੀ ਦੀ ਸਜ਼ਾ

ਰੈਸਟੋਰੈਂਟ 'ਚ ਲੱਗੀ ਅੱਗ, ਜਾਨ ਬਚਾਉਣ ਲਈ ਪਹਿਲੀ ਮੰਜ਼ਲ ਤੋਂ ਲੋਕਾਂ ਨੇ ਮਾਰੀ ਛਾਲ

ਰੈਸਟੋਰੈਂਟ 'ਚ ਲੱਗੀ ਅੱਗ, ਜਾਨ ਬਚਾਉਣ ਲਈ ਪਹਿਲੀ ਮੰਜ਼ਲ ਤੋਂ ਲੋਕਾਂ ਨੇ ਮਾਰੀ ਛਾਲ

ਮੁਖਰਜੀ ਨਗਰ ਵਿੱਚ ਕੋਚਿੰਗ ਸੰਸਥਾਵਾਂ ਦਾ CM ਰੇਖਾ ਗੁਪਤਾ ਵਲੋਂ ਨਿਰੀਖਣ, ਦਿੱਤੇ ਇਹ ਹੁਕਮ

ਮੁਖਰਜੀ ਨਗਰ ਵਿੱਚ ਕੋਚਿੰਗ ਸੰਸਥਾਵਾਂ ਦਾ CM ਰੇਖਾ ਗੁਪਤਾ ਵਲੋਂ ਨਿਰੀਖਣ, ਦਿੱਤੇ ਇਹ ਹੁਕਮ

ਭਾਰਤ ਦੀ ਸੱਭਿਆਚਾਰਕ ਵਿਰਾਸਤ ਨੂੰ ਦੁਨੀਆ ਭਰ 'ਚ ਤੇਜ਼ੀ ਨਾਲ ਮਿਲ ਰਹੀ ਮਾਨਤਾ: PM ਮੋਦੀ

ਭਾਰਤ ਦੀ ਸੱਭਿਆਚਾਰਕ ਵਿਰਾਸਤ ਨੂੰ ਦੁਨੀਆ ਭਰ 'ਚ ਤੇਜ਼ੀ ਨਾਲ ਮਿਲ ਰਹੀ ਮਾਨਤਾ: PM ਮੋਦੀ

ਜੰਤਰ-ਮੰਤਰ 'ਤੇ ਤਿਰੰਗਾ ਲਹਿਰਾਉਣ ਦੀ ਗ੍ਰਿਫ਼ਤਾਰੀ 'ਤੇ ਰਾਹੁਲ ਗਾਂਧੀ ਦਾ ਬਿਆਨ

ਜੰਤਰ-ਮੰਤਰ 'ਤੇ ਤਿਰੰਗਾ ਲਹਿਰਾਉਣ ਦੀ ਗ੍ਰਿਫ਼ਤਾਰੀ 'ਤੇ ਰਾਹੁਲ ਗਾਂਧੀ ਦਾ ਬਿਆਨ

ਦਿੱਲੀ 'ਚ SIR ਨਾਲ ਸਬੰਧਤ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 28 ਅਕਤੂਬਰ ਨੂੰ ਹੋਵੇਗੀ ਸੁਣਵਾਈ

ਦਿੱਲੀ 'ਚ SIR ਨਾਲ ਸਬੰਧਤ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 28 ਅਕਤੂਬਰ ਨੂੰ ਹੋਵੇਗੀ ਸੁਣਵਾਈ

ਪੋਪ ਦੇ ਸਫ਼ਲ ਆਪ੍ਰੇਸ਼ਨ ਤੋਂ ਬਾਅਦ PM ਮੋਦੀ ਨੇ ਜਲਦ ਠੀਕ ਹੋਣ ਦੀ ਕੀਤੀ ਕਾਮਨਾ

ਪੋਪ ਦੇ ਸਫ਼ਲ ਆਪ੍ਰੇਸ਼ਨ ਤੋਂ ਬਾਅਦ PM ਮੋਦੀ ਨੇ ਜਲਦ ਠੀਕ ਹੋਣ ਦੀ ਕੀਤੀ ਕਾਮਨਾ

ਦਿੱਲੀ ’ਚ 24 ਘੰਟੇ ਕੰਮ ਕਰਨ ਵਾਲੇ 13 ਨਵੇਂ ਹਵਾ ਗੁਣਵੱਤਾ ਨਿਗਰਾਨੀ ਕੇਂਦਰ ਸ਼ੁਰੂ

ਦਿੱਲੀ ’ਚ 24 ਘੰਟੇ ਕੰਮ ਕਰਨ ਵਾਲੇ 13 ਨਵੇਂ ਹਵਾ ਗੁਣਵੱਤਾ ਨਿਗਰਾਨੀ ਕੇਂਦਰ ਸ਼ੁਰੂ

ਰਾਹੁਲ ਗਾਂਧੀ ਨੇ ਵਿਰੋਧੀ ਆਗੂਆਂ ਨੂੰ ਦਿੱਤੀ ਚਾਹ ਪਾਰਟੀ, ਅੰਦੋਲਨ ਜਾਰੀ ਰੱਖਣ 'ਤੇ ਜ਼ੋਰ

ਰਾਹੁਲ ਗਾਂਧੀ ਨੇ ਵਿਰੋਧੀ ਆਗੂਆਂ ਨੂੰ ਦਿੱਤੀ ਚਾਹ ਪਾਰਟੀ, ਅੰਦੋਲਨ ਜਾਰੀ ਰੱਖਣ 'ਤੇ ਜ਼ੋਰ

ਰਾਜਨਾਥ ਸਿੰਘ ਨੇ ਚੈੱਕ ਗਣਰਾਜ ਦੇ ਉੱਪ ਪ੍ਰਧਾਨ ਮੰਤਰੀ ਨਾਲ ਕੀਤੀ ਬੈਠਕ, ਰੱਖਿਆ ਸਹਿਯੋਗ ਵਧਾਉਣ 'ਤੇ ਹੋਈ ਗੱਲਬਾਤ

ਰਾਜਨਾਥ ਸਿੰਘ ਨੇ ਚੈੱਕ ਗਣਰਾਜ ਦੇ ਉੱਪ ਪ੍ਰਧਾਨ ਮੰਤਰੀ ਨਾਲ ਕੀਤੀ ਬੈਠਕ, ਰੱਖਿਆ ਸਹਿਯੋਗ ਵਧਾਉਣ 'ਤੇ ਹੋਈ ਗੱਲਬਾਤ