Friday, April 17, 2026
BREAKING
'PM ਤੇ ਮੇਰੇ ਕੋਲ ਪਤਨੀ ਵਾਲਾ ਮੁੱਦਾ ਨਹੀਂ ਹੈ...', ਲੋਕ ਸਭਾ 'ਚ ਰਾਹੁਲ ਵਲੋਂ ਅਜਿਹਾ ਬੋਲਦੇ ਹੀ ਲੱਗੇ ਠਹਾਕੇ ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਕਾਰਨ ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਵਾਧਾ, ਨਿਫਟੀ 24,300 ਦੇ ਪਾਰ ਕਾਨੂੰਨ ਮੰਤਰੀ ਨੇ ਕੱਲ੍ਹ ਸਦਨ 'ਚ ਪਤਨੀ ਲਈ ਕਵਿਤਾ ਪੜ੍ਹੀ, ਮੈਨੂੰ ਘਰੇ ਡਾਂਟ ਪਈ: ਰਿਜੀਜੂ ਨਾਸਿਕ ਮਾਮਲੇ 'ਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ : ਦੇਵੇਂਦਰ ਫੜਨਵੀਸ ਹਰੀਵੰਸ਼ ਦੇ ਰਾਜ ਸਭਾ ਦਾ ਡਿਪਟੀ ਸਪੀਕਰ ਚੁਣੇ ਜਾਣ 'ਤੇ ਰਾਘਵ ਚੱਢਾ ਨੇ ਦਿੱਤੀ ਵਧਾਈ 'OBC-ਦਲਿਤ ਨੂੰ ਹਿੰਦੂ ਕਹਿੰਦੇ ਹੋ ਪਰ ਅਧਿਕਾਰ ਨਹੀਂ ਦਿੰਦੇ...', ਰਾਹੁਲ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ ਮਹਿਲਾ ਰਿਜ਼ਰਵੇਸ਼ਨ ਬਿੱਲ 'ਤੇ ਵੋਟ ਪਾਉਣ ਤੋਂ ਪਹਿਲਾਂ PM ਨਰਿੰਦਰ ਮੋਦੀ ਦਾ ਅਹਿਮ ਬਿਆਨ ਮਹਿਲਾ ਰਾਖਵਾਂਕਰਨ ਬਿੱਲ ਨੂੰ ਲੈ ਕੇ ਲੋਕ ਸਭਾ 'ਚ ਬੋਲੀ MP ਹਰਸਿਮਰਤ ਬਾਦਲ, ਆਖੀ ਇਹ ਗੱਲ ਹਰੀਵੰਸ਼ ਦੇ ਡਿਪਟੀ ਸਪੀਕਰ ਚੁਣੇ ਜਾਣ ਮਗਰੋਂ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਹੋਈ ਮੁਲਤਵੀ ਰਾਜ ਸਭਾ ਦੇ ਡਿਪਟੀ ਸਪੀਕਰ ਹਰੀਵੰਸ਼ ਨੂੰ PM ਨੇ ਦਿੱਤੀ ਵਧਾਈ, ਬੋਲੇ- ਸਦਨ ਨੂੰ ਉਨ੍ਹਾਂ 'ਤੇ ਡੂੰਘਾ ਭਰੋਸਾ

ਰਾਸ਼ਟਰੀ

ਬਿਹਾਰ 'ਚ ਨਵੀਂ ਸਰਕਾਰ ਨੂੰ ਲੈ ਕੇ ਹਲਚਲ ਤੇਜ਼, ਜਲਦੀ ਹੋਵਗੀ NDA ਵਿਧਾਇਕ ਦਲ ਦੀ ਬੈਠਕ

17 ਨਵੰਬਰ, 2025 07:57 AM

ਬਿਹਾਰ ਵਿੱਚ ਚੋਣ ਨਤੀਜਿਆਂ ਤੋਂ ਬਾਅਦ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। NDA ਵਿਧਾਇਕ ਦਲ ਦੀ ਜਲਦੀ ਹੀ ਮੀਟਿੰਗ ਹੋਵੇਗੀ। ਸੂਤਰਾਂ ਅਨੁਸਾਰ JDU ਵਿਧਾਇਕ ਦਲ ਦੀ ਕੱਲ੍ਹ ਮੀਟਿੰਗ ਹੋਣ ਵਾਲੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ JDU ਮੀਟਿੰਗ 'ਚ ਨਿਤੀਸ਼ ਕੁਮਾਰ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਜਾਵੇਗਾ, ਜਿਸ ਤੋਂ ਬਾਅਦ ਸਰਕਾਰ ਗਠਨ ਪ੍ਰਕਿਰਿਆ ਤੇਜ਼ ਹੋ ਜਾਵੇਗੀ। ਇਸ ਦੌਰਾਨ ਭਾਜਪਾ ਦੀ ਇੱਕ ਮੀਟਿੰਗ ਵੀ ਕੱਲ੍ਹ ਹੋਣ ਦੀ ਉਮੀਦ ਹੈ। ਇਸ ਮੀਟਿੰਗ ਵਿੱਚ ਮੰਤਰੀ ਅਹੁਦਿਆਂ ਅਤੇ ਉਪ ਮੁੱਖ ਮੰਤਰੀ ਦੀ ਚੋਣ ਲਈ ਫਾਰਮੂਲਾ ਅੰਤਿਮ ਰੂਪ ਦਿੱਤਾ ਜਾਵੇਗਾ।

ਨਿਤੀਸ਼ 20 ਨਵੰਬਰ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ
ਮੁੱਖ ਮੰਤਰੀ ਭਵਨ ਦੇ ਸੂਤਰਾਂ ਅਨੁਸਾਰ ਨਿਤੀਸ਼ ਕੁਮਾਰ 17 ਨਵੰਬਰ ਨੂੰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣਗੇ। ਉਹ ਉਸੇ ਦਿਨ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਵੀ ਪੇਸ਼ ਕਰ ਸਕਦੇ ਹਨ। ਸੂਤਰਾਂ ਅਨੁਸਾਰ ਨਿਤੀਸ਼ ਕੁਮਾਰ 20 ਨਵੰਬਰ ਨੂੰ 10ਵੀਂ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ JDU ਦੇ 11 ਆਗੂ ਮੰਤਰੀਆਂ ਵਜੋਂ ਸਹੁੰ ਚੁੱਕ ਸਕਦੇ ਹਨ। ਕੁੱਲ 18 ਮੰਤਰੀ ਸਹੁੰ ਚੁੱਕਣਗੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'PM ਤੇ ਮੇਰੇ ਕੋਲ ਪਤਨੀ ਵਾਲਾ ਮੁੱਦਾ ਨਹੀਂ ਹੈ...', ਲੋਕ ਸਭਾ 'ਚ ਰਾਹੁਲ ਵਲੋਂ ਅਜਿਹਾ ਬੋਲਦੇ ਹੀ ਲੱਗੇ ਠਹਾਕੇ

'PM ਤੇ ਮੇਰੇ ਕੋਲ ਪਤਨੀ ਵਾਲਾ ਮੁੱਦਾ ਨਹੀਂ ਹੈ...', ਲੋਕ ਸਭਾ 'ਚ ਰਾਹੁਲ ਵਲੋਂ ਅਜਿਹਾ ਬੋਲਦੇ ਹੀ ਲੱਗੇ ਠਹਾਕੇ

ਕਾਨੂੰਨ ਮੰਤਰੀ ਨੇ ਕੱਲ੍ਹ ਸਦਨ 'ਚ ਪਤਨੀ ਲਈ ਕਵਿਤਾ ਪੜ੍ਹੀ, ਮੈਨੂੰ ਘਰੇ ਡਾਂਟ ਪਈ: ਰਿਜੀਜੂ

ਕਾਨੂੰਨ ਮੰਤਰੀ ਨੇ ਕੱਲ੍ਹ ਸਦਨ 'ਚ ਪਤਨੀ ਲਈ ਕਵਿਤਾ ਪੜ੍ਹੀ, ਮੈਨੂੰ ਘਰੇ ਡਾਂਟ ਪਈ: ਰਿਜੀਜੂ

ਨਾਸਿਕ ਮਾਮਲੇ 'ਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ : ਦੇਵੇਂਦਰ ਫੜਨਵੀਸ

ਨਾਸਿਕ ਮਾਮਲੇ 'ਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ : ਦੇਵੇਂਦਰ ਫੜਨਵੀਸ

ਹਰੀਵੰਸ਼ ਦੇ ਰਾਜ ਸਭਾ ਦਾ ਡਿਪਟੀ ਸਪੀਕਰ ਚੁਣੇ ਜਾਣ 'ਤੇ ਰਾਘਵ ਚੱਢਾ ਨੇ ਦਿੱਤੀ ਵਧਾਈ

ਹਰੀਵੰਸ਼ ਦੇ ਰਾਜ ਸਭਾ ਦਾ ਡਿਪਟੀ ਸਪੀਕਰ ਚੁਣੇ ਜਾਣ 'ਤੇ ਰਾਘਵ ਚੱਢਾ ਨੇ ਦਿੱਤੀ ਵਧਾਈ

'OBC-ਦਲਿਤ ਨੂੰ ਹਿੰਦੂ ਕਹਿੰਦੇ ਹੋ ਪਰ ਅਧਿਕਾਰ ਨਹੀਂ ਦਿੰਦੇ...', ਰਾਹੁਲ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ

'OBC-ਦਲਿਤ ਨੂੰ ਹਿੰਦੂ ਕਹਿੰਦੇ ਹੋ ਪਰ ਅਧਿਕਾਰ ਨਹੀਂ ਦਿੰਦੇ...', ਰਾਹੁਲ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ

ਮਹਿਲਾ ਰਿਜ਼ਰਵੇਸ਼ਨ ਬਿੱਲ 'ਤੇ ਵੋਟ ਪਾਉਣ ਤੋਂ ਪਹਿਲਾਂ PM ਨਰਿੰਦਰ ਮੋਦੀ ਦਾ ਅਹਿਮ ਬਿਆਨ

ਮਹਿਲਾ ਰਿਜ਼ਰਵੇਸ਼ਨ ਬਿੱਲ 'ਤੇ ਵੋਟ ਪਾਉਣ ਤੋਂ ਪਹਿਲਾਂ PM ਨਰਿੰਦਰ ਮੋਦੀ ਦਾ ਅਹਿਮ ਬਿਆਨ

ਮਹਿਲਾ ਰਾਖਵਾਂਕਰਨ ਬਿੱਲ ਨੂੰ ਲੈ ਕੇ ਲੋਕ ਸਭਾ 'ਚ ਬੋਲੀ MP ਹਰਸਿਮਰਤ ਬਾਦਲ, ਆਖੀ ਇਹ ਗੱਲ

ਮਹਿਲਾ ਰਾਖਵਾਂਕਰਨ ਬਿੱਲ ਨੂੰ ਲੈ ਕੇ ਲੋਕ ਸਭਾ 'ਚ ਬੋਲੀ MP ਹਰਸਿਮਰਤ ਬਾਦਲ, ਆਖੀ ਇਹ ਗੱਲ

ਹਰੀਵੰਸ਼ ਦੇ ਡਿਪਟੀ ਸਪੀਕਰ ਚੁਣੇ ਜਾਣ ਮਗਰੋਂ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਹੋਈ ਮੁਲਤਵੀ

ਹਰੀਵੰਸ਼ ਦੇ ਡਿਪਟੀ ਸਪੀਕਰ ਚੁਣੇ ਜਾਣ ਮਗਰੋਂ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਹੋਈ ਮੁਲਤਵੀ

ਰਾਜ ਸਭਾ ਦੇ ਡਿਪਟੀ ਸਪੀਕਰ ਹਰੀਵੰਸ਼ ਨੂੰ PM ਨੇ ਦਿੱਤੀ ਵਧਾਈ, ਬੋਲੇ- ਸਦਨ ਨੂੰ ਉਨ੍ਹਾਂ 'ਤੇ ਡੂੰਘਾ ਭਰੋਸਾ

ਰਾਜ ਸਭਾ ਦੇ ਡਿਪਟੀ ਸਪੀਕਰ ਹਰੀਵੰਸ਼ ਨੂੰ PM ਨੇ ਦਿੱਤੀ ਵਧਾਈ, ਬੋਲੇ- ਸਦਨ ਨੂੰ ਉਨ੍ਹਾਂ 'ਤੇ ਡੂੰਘਾ ਭਰੋਸਾ

ਲੋਕ ਸਭਾ 'ਚ ਸੋਧ 'ਤੇ ਵੋਟਿੰਗ ਤੋਂ ਪਹਿਲਾਂ ਲਾਗੂ ਹੋਇਆ ਮਹਿਲਾ ਰਾਖਵਾਂਕਰਨ ਐਕਟ 2023

ਲੋਕ ਸਭਾ 'ਚ ਸੋਧ 'ਤੇ ਵੋਟਿੰਗ ਤੋਂ ਪਹਿਲਾਂ ਲਾਗੂ ਹੋਇਆ ਮਹਿਲਾ ਰਾਖਵਾਂਕਰਨ ਐਕਟ 2023