Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਬਿਹਾਰ 'ਚ ਮੰਗਲਵਾਰ ਨੂੰ ਆਪਣਾ ਪਹਿਲਾ ਮੁੱਖ ਮੰਤਰੀ ਚੁਣ ਸਕਦੀ ਹੈ ਭਾਜਪਾ

13 ਅਪ੍ਰੈਲ, 2026 08:07 PM

ਪਟਨਾ : ਬਿਹਾਰ ਦੀ ਸਿਆਸਤ 'ਚ ਇਕ ਨਵੇਂ ਯੁੱਗ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂਆਂ ਅਨੁਸਾਰ, ਮੰਗਲਵਾਰ ਨੂੰ ਬਿਹਾਰ 'ਚ ਪਾਰਟੀ ਦੇ "ਪਹਿਲੇ ਮੁੱਖ ਮੰਤਰੀ" ਦੇ ਨਾਮ ਦਾ ਐਲਾਨ ਹੋਣ ਦੀ ਪੂਰੀ ਸੰਭਾਵਨਾ ਹੈ। ਇਸ ਵੱਡੀ ਸਿਆਸੀ ਤਬਦੀਲੀ ਦੇ ਵਿਚਕਾਰ, ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਕੇਂਦਰੀ ਸੁਪਰਵਾਈਜ਼ਰ ਵਜੋਂ ਪਟਨਾ ਪਹੁੰਚ ਰਹੇ ਹਨ, ਜਿਨ੍ਹਾਂ ਦੀ ਮੌਜੂਦਗੀ 'ਚ ਭਾਜਪਾ ਵਿਧਾਇਕ ਦਲ ਦੇ ਨੇਤਾ ਦੀ ਚੋਣ ਕੀਤੀ ਜਾਵੇਗੀ। ਬਿਹਾਰ ਦੇ ਸਭ ਤੋਂ ਲੰਬੇ ਸਮੇਂ ਤੱਕ ਮੁੱਖ ਮੰਤਰੀ ਰਹਿਣ ਵਾਲੇ ਨਿਤੀਸ਼ ਕੁਮਾਰ ਵੱਲੋਂ ਮੰਗਲਵਾਰ ਸਵੇਰੇ 11 ਵਜੇ ਕੈਬਨਿਟ ਦੀ ਆਖਰੀ ਮੀਟਿੰਗ ਤੋਂ ਬਾਅਦ ਰਾਜਭਵਨ ਜਾ ਕੇ ਆਪਣਾ ਅਸਤੀਫਾ ਸੌਂਪਣ ਦੀ ਉਮੀਦ ਹੈ। ਸੂਤਰਾਂ ਅਨੁਸਾਰ ਨਿਤੀਸ਼ ਕੁਮਾਰ ਅਤੇ ਉਨ੍ਹਾਂ ਦੇ ਬੇਟੇ ਨਿਸ਼ਾਂਤ ਕੁਮਾਰ ਨੇ ਮੁੱਖ ਮੰਤਰੀ ਰਿਹਾਇਸ਼ '1, ਅਣੇ ਮਾਰਗ' ਤੋਂ ਆਪਣਾ ਸਾਮਾਨ ਵੀ ਤਬਦੀਲ ਕਰਨਾ ਸ਼ੁਰੂ ਕਰ ਦਿੱਤਾ ਹੈ।

ਭਾਜਪਾ 'ਚ ਮੁੱਖ ਮੰਤਰੀ ਦੇ ਅਹੁਦੇ ਲਈ ਕਈ ਨਾਵਾਂ 'ਤੇ ਚਰਚਾ ਚੱਲ ਰਹੀ ਹੈ। ਮੌਜੂਦਾ ਉਪ ਮੁੱਖ ਮੰਤਰੀ ਸਮਰਾਟ ਚੌਧਰੀ ਦਾ ਨਾਮ ਇਸ ਦੌੜ 'ਚ ਸਭ ਤੋਂ ਅੱਗੇ ਦੱਸਿਆ ਜਾ ਰਿਹਾ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਦਾ ਨਾਮ ਵੀ ਚਰਚਾ 'ਚ ਹੈ, ਜੋ ਪਹਿਲਾਂ ਪ੍ਰਦੇਸ਼ ਭਾਜਪਾ ਪ੍ਰਧਾਨ ਰਹਿ ਚੁੱਕੇ ਹਨ। 
ਪਾਰਟੀ ਸੂਤਰਾਂ ਦਾ ਮੰਨਣਾ ਹੈ ਕਿ ਨਵਾਂ ਮੁੱਖ ਮੰਤਰੀ ਕਿਸੇ ਪਿਛੜੀ ਸ਼੍ਰੇਣੀ (OBC) ਜਾਂ ਦਲਿਤ ਭਾਈਚਾਰੇ 'ਚੋਂ ਹੋ ਸਕਦਾ ਹੈ। ਇਸ ਦੇ ਨਾਲ ਹੀ ਚਰਚਾ ਹੈ ਕਿ ਨਿਤੀਸ਼ ਕੁਮਾਰ ਦੇ ਬੇਟੇ ਨਿਸ਼ਾਂਤ ਕੁਮਾਰ ਨੂੰ ਉਪ-ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ। ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ 14 ਅਪ੍ਰੈਲ ਨੂੰ ਸਹੁੰ ਚੁੱਕ ਸਮਾਗਮ ਹੋ ਸਕਦਾ ਹੈ, ਜਿਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਲ ਹੋ ਸਕਦੇ ਹਨ। ਬਿਹਾਰ ਦੀ 243 ਮੈਂਬਰੀ ਵਿਧਾਨ ਸਭਾ 'ਚ NDA ਕੋਲ 202 ਸੀਟਾਂ ਦਾ ਭਾਰੀ ਬਹੁਮਤ ਹੈ, ਜਿਸ 'ਚ ਭਾਜਪਾ ਦੀਆਂ 89 ਅਤੇ ਜਦਯੂ (JDU) ਦੀਆਂ 85 ਸੀਟਾਂ ਸ਼ਾਮਲ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ