Saturday, April 11, 2026
BREAKING
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸਮਾਜ ਸੇਵਕ ਨਰਿੰਦਰ ਠੇਕੇਦਾਰ ਦੀ ਨੂੰਹ ਨੂੰ ਪੰਜਾਬ ਦੇ ਗਵਰਨਰ ਵਲੋਂ  ਪੀਐਚਡੀ ਦੀ ਡਿਗਰੀ ਦੇ ਕੇ ਕੀਤਾ ਸਨਮਾਨਿਤ

ਰਾਸ਼ਟਰੀ

ਬਿਹਾਰ 'ਚ ਸਥਾਪਤ ਹੋਇਆ ਵਿਸ਼ਵ ਦਾ ਸਭ ਤੋਂ ਵੱਡਾ ਸ਼ਿਵਲਿੰਗ, 33 ਫੁੱਟ ਹੈ ਉੱਚਾਈ

17 ਜਨਵਰੀ, 2026 07:54 PM

ਮੋਤਿਹਾਰੀ : ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸ਼ਨੀਵਾਰ ਨੂੰ ਪੂਰਬੀ ਚੰਪਾਰਨ ਜ਼ਿਲ੍ਹੇ 'ਚ ਨਿਰਮਾਣ ਅਧੀਨ ਵਿਰਾਟ ਰਾਮਾਇਣ ਮੰਦਰ ਦੇ ਸਥਾਨ ਦਾ ਦੌਰਾ ਕੀਤਾ। ਇਸ ਦੌਰਾਨ ਮੰਦਰ ਕੰਪਲੈਕਸ 'ਚ 33 ਫੁੱਟ ਉੱਚੇ ਇਕ ਵਿਸ਼ਾਲ ਸ਼ਿਵਲਿੰਗ ਦੀ ਸਥਾਪਨਾ ਕੀਤੀ ਗਈ। ਜ਼ਿਲ੍ਹੇ 'ਚ ਮੁੱਖ ਮੰਤਰੀ ਦੀ 'ਸਮ੍ਰਿਧੀ ਯਾਤਰਾ' ਦੌਰਾਨ ਨਿਤੀਸ਼ ਕੁਮਾਰ ਨਾਲ ਉੱਪ ਮੁੱਖ ਮੰਤਰੀ ਸਮਾਰਟ ਚੌਧਰੀ, ਵਿਜੇ ਕੁਮਾਰ ਸਿਨਹਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਰਹੇ। ਕੁਮਾਰ ਨੇ ਮੰਦਰ ਸਥਾਨ ਦਾ ਨਿਰੀਖਣ ਕੀਤਾ ਅਤੇ ਜਾਰੀ ਨਿਰਮਾਣ ਕੰਮਾਂ ਦੀ ਜਾਣਕਾਰੀ ਲਈ। ਮੰਦਰ 'ਚ ਵਿਸ਼ਾਲ ਸ਼ਿਵਲਿੰਗ ਦੀ ਸਥਾਪਨਾ ਦੌਰਾਨ ਵੱਡੀ ਗਿਣਤੀ 'ਚ ਸ਼ਰਧਾਲੂ ਪ੍ਰਾਰਥਨਾ ਕਰਨ ਲਈ ਪਹੁੰਚੇ ਸਨ। ਤਾਮਿਲਨਾਡੂ ਦੇ ਮਹਾਬਲੀਪੁਰਮ 'ਚ ਬਣੇ ਇਸ 33 ਫੁੱਟ ਉੱਚੇ ਸ਼ਿਵਲਿੰਗ ਦਾ ਭਾਰ 210 ਮੀਟ੍ਰਿਕ ਟਨ ਹੈ। ਇਸ ਨੂੰ ਵਿਸ਼ੇਸ਼ ਰੂਪ ਨਾਲ ਤਿਆਰ ਕੀਤੇ ਗਏ 96 ਪਹੀਆਂ ਵਾਲੇ 'ਟ੍ਰੇਲਰ' ਤੇ ਕਲਿਆਣਪੁਰ ਲਿਆਂਦਾ ਗਿਆ। ਇਸ ਨੂੰ ਮੋਤਿਹਾਰੀ ਪਹੁੰਚਣ 'ਚ 45 ਦਿਨ ਲੱਗੇ।

ਬਿਹਾਰ ਰਾਜ ਧਾਰਮਿਕ ਨਿਆਸ ਪ੍ਰੀਸ਼ਦ (ਬੀਐੱਸਆਰਟੀਸੀ) ਦੇ ਮੈਂਬਰ ਸਾਇਨ ਕੁਨਾਲ ਅਤੇ ਉਨ੍ਹਾਂ ਦੀ ਪਤਨੀ ਅਤੇ ਸਮਸਤੀਪੁਰ ਦੀ ਸੰਸਦ ਮੈਂਬਰ ਸੰਭਵੀ ਚੌਧਰੀ ਨੇ ਸ਼ਿਵਲਿੰਗ ਦੀ ਸਥਾਪਨਾ ਦੌਰਾਨ ਇਕ ਯੱਗ 'ਚ ਹਿੱਸਾ ਲਿਆ। ਕੁਨਾਲ ਨੇ ਦੱਸਿਆ,''ਇਹ ਸ਼ਿਵਲਿੰਗ ਇਕ ਹੀ ਚੱਟਾਨ ਨਾਲ ਬਣਿਆ ਹੈ, ਇਸ ਲਈ ਇਸ ਨੂੰ ਵਿਸ਼ਵ ਦਾ ਸਭ ਤੋਂ ਵੱਡਾ ਸ਼ਿਵਲਿੰਗ ਮੰਨਿਆ ਜਾਂਦਾ ਹੈ।'' ਉਨ੍ਹਾਂ ਕਿਹਾ,''ਇਸ ਸ਼ਿਵਲਿੰਗ 'ਚ 1008 ਛੋਟੇ ਸ਼ਿਵਲਿੰਗ ਬਣੇ ਹਨ। ਇਸ ਦੀ ਪੂਜਾ ਕਰਨ ਨਾਲ ਭਗਤਾਂ ਨੂੰ 1008 ਸ਼ਿਵਲਿੰਗਾਂ ਦੀ ਪੂਜਾ ਕਰਨ ਦੇ ਬਰਾਬਰ ਪੁੰਨ ਪ੍ਰਾਪਤ ਹੁੰਦਾ ਹੈ।''

ਕੁਨਾਲ ਨੇ ਇਹ ਵੀ ਦੱਸਿਆ ਕਿ ਵਿਰਾਟ ਰਾਮਾਇਣ ਮੰਦਰ ਦਾ ਨਿਰਮਾਣ 2030 ਤੱਕ ਪੂਰਾ ਹੋ ਜਾਵੇਗਾ। ਪਟਨਾ ਸਥਿਤ ਮਹਾਵੀਰ ਮੰਦਰ ਟਰੱਸਟ ਦੀ ਟੀਮ ਪੂਰੇ ਪ੍ਰਾਜੈਕਟ ਦੀ ਨਿਗਰਾਨੀ ਕਰ ਰਹੀ ਹੈ। ਮੰਦਰ ਦਾ ਨੀਂਹ ਪੱਧਰ 20 ਜੂਨ, 2023 ਨੂੰ ਬੀਐੱਸਆਰਟੀਸੀ ਦੇ ਸਾਬਕਾ ਪ੍ਰਧਾਨ ਸਵ. ਆਚਾਰੀਆ ਕਿਸ਼ੋਰ ਕੁਨਾਲ ਨੇ ਰੱਖੀ ਸੀ। ਕਿਸ਼ੋਰ ਕੁਨਾਲ ਦੇ ਬੇਟੇ ਸਾਇਨ ਕੁਨਾਲ ਨੇ ਦੱਸਿਆ ਕਿ ਮੁੱਖ ਮੰਦਰ ਦੀ ਉੱਚਾਈ 270 ਫੁੱਟ ਹੋਵੇਗੀ, ਜਦੋਂ ਕਿ ਮੰਦਰ ਕੰਪਲੈਕਸ 'ਚ 18 ਮੀਨਾਰਾਂ ਅਤੇ ਵੱਖ-ਵੱਖ ਦੇਵੀ-ਦੇਵਤਿਆਂ ਲਈ 22 ਮੰਦਰ ਹੋਣਗੇ। ਇਸ ਤੋਂ ਪਹਿਲਾਂ ਦਿਨ 'ਚ ਮੁੱਖ ਮੰਤਰੀ ਨੇ ਪੱਛਮੀ ਚੰਪਾਰਨ ਜ਼ਿਲ੍ਹੇ 'ਚ ਕਈ ਵਿਕਾਸ ਪ੍ਰਾਜੈਕਟਾਂ ਦਾ ਸ਼ੁੱਭ ਆਰੰਭ ਕੀਤਾ ਅਤੇ ਸਮ੍ਰਿਧੀ ਯਾਤਰਾ ਦੌਰਾਨ ਮਹਿਲਾ ਆਈਟੀਆਈ ਕੇਂਦਰ ਦਾ ਨਿਰੀਖਣ ਕੀਤਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਮਥੁਰਾ ਕਿਸ਼ਤੀ ਹਾਦਸਾ : PM ਮੋਦੀ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ

ਮਥੁਰਾ ਕਿਸ਼ਤੀ ਹਾਦਸਾ : PM ਮੋਦੀ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ

ਵੱਡਾ ਹਾਦਸਾ : ਪੰਜਾਬ ਦੇ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 9 ਦੀ ਮੌਤ ; ਕਈ ਲਾਪਤਾ

ਵੱਡਾ ਹਾਦਸਾ : ਪੰਜਾਬ ਦੇ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 9 ਦੀ ਮੌਤ ; ਕਈ ਲਾਪਤਾ

ਤੇਲੰਗਾਨਾ 'ਚ ਮਾਓਵਾਦੀ ਕਮਾਂਡਰ ਸਣੇ 42 ਮਾਓਵਾਦੀਆਂ ਨੇ ਹਥਿਆਰਾਂ ਨਾਲ ਕੀਤਾ ਆਤਮ-ਸਮਰਪਣ

ਤੇਲੰਗਾਨਾ 'ਚ ਮਾਓਵਾਦੀ ਕਮਾਂਡਰ ਸਣੇ 42 ਮਾਓਵਾਦੀਆਂ ਨੇ ਹਥਿਆਰਾਂ ਨਾਲ ਕੀਤਾ ਆਤਮ-ਸਮਰਪਣ

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨੇ ਦਿੱਤਾ ਅਸਤੀਫ਼ਾ

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨੇ ਦਿੱਤਾ ਅਸਤੀਫ਼ਾ

PM ਮੋਦੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਨਿਤੀਸ਼ ਕੁਮਾਰ ਨੂੰ ਦਿੱਤੀ ਵਧਾਈ

PM ਮੋਦੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਨਿਤੀਸ਼ ਕੁਮਾਰ ਨੂੰ ਦਿੱਤੀ ਵਧਾਈ

ਭਾਜਪਾ ਸੱਤਾ 'ਚ ਆਈ ਤਾਂ 6 ਮਹੀਨਿਆਂ ਅੰਦਰ ਲਾਗੂ ਕੀਤੀ ਜਾਵੇਗੀ UCC : ਅਮਿਤ ਸ਼ਾਹ

ਭਾਜਪਾ ਸੱਤਾ 'ਚ ਆਈ ਤਾਂ 6 ਮਹੀਨਿਆਂ ਅੰਦਰ ਲਾਗੂ ਕੀਤੀ ਜਾਵੇਗੀ UCC : ਅਮਿਤ ਸ਼ਾਹ

ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ, ਵਿਦੇਸ਼ ਨੀਤੀ 'ਤੇ ਖੜ੍ਹੇ ਕੀਤੇ ਵੱਡੇ ਸਵਾਲ

ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ, ਵਿਦੇਸ਼ ਨੀਤੀ 'ਤੇ ਖੜ੍ਹੇ ਕੀਤੇ ਵੱਡੇ ਸਵਾਲ

ਬਿਹਾਰ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੂੰ ਪਈਆਂ ਭਾਜੜਾਂ

ਬਿਹਾਰ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੂੰ ਪਈਆਂ ਭਾਜੜਾਂ

ਬੰਗਾਲ ਚੋਣਾਂ ਲਈ ਭਾਜਪਾ ਦਾ 'ਮੈਨੀਫੈਸਟੋ' ਜਾਰੀ, ਔਰਤਾਂ ਤੇ ਬੇਰੁਜ਼ਗਾਰਾਂ ਨੂੰ 3000 ਰੁਪਏ ਮਹੀਨਾ ਦੇਣ ਦਾ ਵਾਅਦਾ

ਬੰਗਾਲ ਚੋਣਾਂ ਲਈ ਭਾਜਪਾ ਦਾ 'ਮੈਨੀਫੈਸਟੋ' ਜਾਰੀ, ਔਰਤਾਂ ਤੇ ਬੇਰੁਜ਼ਗਾਰਾਂ ਨੂੰ 3000 ਰੁਪਏ ਮਹੀਨਾ ਦੇਣ ਦਾ ਵਾਅਦਾ

ਹਰੀਵੰਸ਼ ਮੁੜ ਬਣੇ ਰਾਜ ਸਭਾ ਸੰਸਦ ਮੈਂਬਰ, ਰਾਸ਼ਟਰਪਤੀ ਨੇ ਕੀਤਾ ਨਾਮਜ਼ਦ

ਹਰੀਵੰਸ਼ ਮੁੜ ਬਣੇ ਰਾਜ ਸਭਾ ਸੰਸਦ ਮੈਂਬਰ, ਰਾਸ਼ਟਰਪਤੀ ਨੇ ਕੀਤਾ ਨਾਮਜ਼ਦ