Friday, April 17, 2026
BREAKING
ਪੰਜਾਬ ਵਿੱਚ ਵੱਧ ਜਾਣਗੀਆਂ ਲੋਕ ਸਭਾ ਸੀਟਾਂ, ਕਿਸ ਸੂਬੇ ਦਾ ਕਿੰਨਾ ਕੋਟਾ, ਜਾਣੋ 815 ਸੀਟਾਂ ਦੀ ਕਿਵੇਂ ਹੋਵੇਗੀ ਵੰਡ ਇੰਡੋਨੇਸ਼ੀਆ 'ਚ ਦਰਦਨਾਕ ਹਾਦਸਾ; ਹੈਲੀਕਾਪਟਰ ਕ੍ਰੈਸ਼ ਹੋਣ ਕਾਰਨ 8 ਲੋਕਾਂ ਦੀ ਮੌਤ ਦਿੱਲੀ ਹਾਈਕੋਰਟ ਨੇ Parle Agro 'ਤੇ ਠੋਕਿਆ 10 ਲੱਖ ਦਾ ਜੁਰਮਾਨਾ, ਹੁਕਮਾਂ ਦੀ ਅਣਦੇਖੀ ਪਈ ਭਾਰੀ "ਮੇਰੀ ਆਪਣੇ ਦੋਸਤ" ਮੋਦੀ ਨਾਲ ਬਹੁਤ ਵਧੀਆ ਗੱਲਬਾਤ ਹੋਈ : ਟਰੰਪ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਪੀਆਰਟੀਸੀ ਬੱਸ ਦੀ ਜ਼ੋਰਦਾਰ ਟੱਕਰ, 1 ਦੀ ਮੌਤ ਅੰਮ੍ਰਿਤਸਰ ’ਚ ਤਾਪਮਾਨ 40 ਡਿਗਰੀ ਤੋਂ ਪਾਰ, ਸੜਕਾਂ ’ਤੇ ਪਸਰਿਆ ਸੰਨਾਟਾ, ਬਿਜਲੀ ਦੀ ਡਿਮਾਂਡ ਵਧੀ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ

ਰਾਸ਼ਟਰੀ

ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ

17 ਅਪ੍ਰੈਲ, 2026 01:38 PM

ਅੰਮ੍ਰਿਤਸਰ : ਬਿਹਾਰ ਦੇ ਨਵ-ਨਿਯੁਕਤ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਤਖ਼ਤ ਪਟਨਾ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕੀਤਾ।

ਇਸ ਮੌਕੇ ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ ਅਤੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ਕਿਰਪਾਨ, ਯਾਦਗਾਰੀ ਚਿੰਨ੍ਹ ਅਤੇ ਇਤਿਹਾਸ ਦੀ ਕਿਤਾਬ ਭੇਟ ਕੀਤੀ ਗਈ।

ਤਖ਼ਤ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਅਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਸਮਰਾਟ ਚੌਧਰੀ ਪਹਿਲਾਂ ਵੀ ਕਈ ਵਾਰ ਤਖ਼ਤ ਸਾਹਿਬ ਵਿਖੇ ਮੱਥਾ ਟੇਕ ਚੁੱਕੇ ਹਨ ਪਰ ਮੁੱਖ ਮੰਤਰੀ ਬਣਨ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਯਾਤਰਾ ਸੀ, ਜਿੱਥੇ ਉਨ੍ਹਾਂ ਨੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਦਿੱਲੀ ਹਾਈਕੋਰਟ ਨੇ Parle Agro 'ਤੇ ਠੋਕਿਆ 10 ਲੱਖ ਦਾ ਜੁਰਮਾਨਾ, ਹੁਕਮਾਂ ਦੀ ਅਣਦੇਖੀ ਪਈ ਭਾਰੀ

ਦਿੱਲੀ ਹਾਈਕੋਰਟ ਨੇ Parle Agro 'ਤੇ ਠੋਕਿਆ 10 ਲੱਖ ਦਾ ਜੁਰਮਾਨਾ, ਹੁਕਮਾਂ ਦੀ ਅਣਦੇਖੀ ਪਈ ਭਾਰੀ

CM ਬਣਨ ਮਗਰੋਂ ਸ੍ਰੀ ਪਟਨਾ ਸਾਹਿਬ ਨਤਮਸਤਕ ਹੋਏ ਸਮਰਾਟ ਚੌਧਰੀ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

CM ਬਣਨ ਮਗਰੋਂ ਸ੍ਰੀ ਪਟਨਾ ਸਾਹਿਬ ਨਤਮਸਤਕ ਹੋਏ ਸਮਰਾਟ ਚੌਧਰੀ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਮਹਿਲਾ ਰਾਖਵੇਂਕਰਨ ਨੂੰ ਲੈ ਕੇ ਲੋਕ ਸਭਾ 'ਚ ਬੋਲੇ ਪ੍ਰਧਾਨ ਮੰਤਰੀ ਮੋਦੀ, ਆਖੀ ਇਹ ਗੱਲ

ਮਹਿਲਾ ਰਾਖਵੇਂਕਰਨ ਨੂੰ ਲੈ ਕੇ ਲੋਕ ਸਭਾ 'ਚ ਬੋਲੇ ਪ੍ਰਧਾਨ ਮੰਤਰੀ ਮੋਦੀ, ਆਖੀ ਇਹ ਗੱਲ

ਕਾਂਗਰਸ ਦੇ 5 MLA ਸਸਪੈਂਡ ! ਹਰਿਆਣਾ ਰਾਜ ਸਭਾ ਚੋਣਾਂ 'ਚ ਕ੍ਰਾਸ ਵੋਟਿੰਗ ਕਾਰਨ ਹੋਈ ਕਾਰਵਾਈ

ਕਾਂਗਰਸ ਦੇ 5 MLA ਸਸਪੈਂਡ ! ਹਰਿਆਣਾ ਰਾਜ ਸਭਾ ਚੋਣਾਂ 'ਚ ਕ੍ਰਾਸ ਵੋਟਿੰਗ ਕਾਰਨ ਹੋਈ ਕਾਰਵਾਈ

ਜਨਗਣਨਾ ਜਾਤੀ ਗਿਣਤੀ ਨਾਲ ਹੋ ਰਹੀ, ਧਰਮ ਦੇ ਆਧਾਰ 'ਤੇ ਰਾਖਵਾਂਕਰਨ ਗੈਰ-ਸੰਵਿਧਾਨਕ: ਅਮਿਤ ਸ਼ਾਹ

ਜਨਗਣਨਾ ਜਾਤੀ ਗਿਣਤੀ ਨਾਲ ਹੋ ਰਹੀ, ਧਰਮ ਦੇ ਆਧਾਰ 'ਤੇ ਰਾਖਵਾਂਕਰਨ ਗੈਰ-ਸੰਵਿਧਾਨਕ: ਅਮਿਤ ਸ਼ਾਹ

ਕੇਂਦਰ ਸਰਕਾਰ ਵੱਲੋਂ ਅੱਜ ਪੰਜਾਬ ਨੂੰ ਮਿਲ ਸਕਦੀ ਹੈ ਵੱਡੀ ਰਾਹਤ

ਕੇਂਦਰ ਸਰਕਾਰ ਵੱਲੋਂ ਅੱਜ ਪੰਜਾਬ ਨੂੰ ਮਿਲ ਸਕਦੀ ਹੈ ਵੱਡੀ ਰਾਹਤ

ਸੰਸਦ 'ਚ ਪੇਸ਼ ਕੀਤੇ ਗਏ ਮਹਿਲਾ ਰਾਖਵਾਂਕਰਨ ਨਾਲ ਜੁੜੇ ਬਿੱਲ, ਵਿਰੋਧੀ ਧਿਰ ਵਲੋਂ ਹੰਗਾਮਾ

ਸੰਸਦ 'ਚ ਪੇਸ਼ ਕੀਤੇ ਗਏ ਮਹਿਲਾ ਰਾਖਵਾਂਕਰਨ ਨਾਲ ਜੁੜੇ ਬਿੱਲ, ਵਿਰੋਧੀ ਧਿਰ ਵਲੋਂ ਹੰਗਾਮਾ

ਫਟ ਗਏ 100 ਗੈਸ ਸਿਲੰਡਰ, 1200 ਆਸ਼ਿਆਨੇ ਸੜ ਕੇ ਸੁਆਹ, ਕੰਬ ਗਿਆ ਪੂਰਾ ਇਲਾਕਾ

ਫਟ ਗਏ 100 ਗੈਸ ਸਿਲੰਡਰ, 1200 ਆਸ਼ਿਆਨੇ ਸੜ ਕੇ ਸੁਆਹ, ਕੰਬ ਗਿਆ ਪੂਰਾ ਇਲਾਕਾ

ਅਬੂ ਸਲੇਮ ਦੀ ਤੁਰੰਤ ਰਿਹਾਈ ਨਹੀਂ, ਪਟੀਸ਼ਨ ਰੱਦ

ਅਬੂ ਸਲੇਮ ਦੀ ਤੁਰੰਤ ਰਿਹਾਈ ਨਹੀਂ, ਪਟੀਸ਼ਨ ਰੱਦ

ਵਪਾਰਕ ਗੱਲਬਾਤ ਲਈ ਭਾਰਤੀ ਵਫ਼ਦ ਜਾਵੇਗਾ ਅਮਰੀਕਾ

ਵਪਾਰਕ ਗੱਲਬਾਤ ਲਈ ਭਾਰਤੀ ਵਫ਼ਦ ਜਾਵੇਗਾ ਅਮਰੀਕਾ