Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਰਾਸ਼ਟਰੀ

ਬਿਹਾਰ ’ਚ ਰਾਜਗ ਤੇ ਮਹਾਗੱਠਜੋੜ ਦਰਮਿਆਨ ਸੀਟਾਂ ਦੀ ਵੰਡ ਨੂੰ ਲੈ ਕੇ ਖਿੱਚੋਤਾਣ, ਚਿਰਾਗ ਪਾਸਵਾਨ ਦਾ ਮੁੱਦਾ ਅਹਿਮ

08 ਅਕਤੂਬਰ, 2025 05:04 PM

ਬਿਹਾਰ ’ਚ ਸੀਟਾਂ ਦੀ ਵੰਡ ਨੂੰ ਲੈ ਕੇ ਦੋਵਾਂ ਪ੍ਰਮੁੱਖ ਪਾਰਟੀਆਂ ਦਰਮਿਆਨ ਖਿੱਚੋਤਾਣ ਤੇਜ਼ ਹੋ ਗਈ ਹੈ। ਭਾਜਪਾ ਆਗੂਆਂ ਨੂੰ ਉਮੀਦ ਹੈ ਕਿ ਰਾਜਗ ਦੇ ਸਹਿਯੋਗੀ 10 ਤੋਂ 12 ਅਕਤੂਬਰ ਤੱਕ ਸੀਟਾਂ ਦੀ ਵੰਡ 'ਤੇ ਸਹਿਮਤੀ ਬਣਾ ਲੈਣਗੇ, ਜਦੋਂ ਕਿ ‘ਇੰਡੀਆ’ ਮਹਾਂਗਠਜੋੜ ਦੀਆਂ ਪਾਰਟੀਆਂ ਵੀ ਅਗਲੇ ਹਫ਼ਤੇ ਅੰਦਰ ਇਸ ਫਾਰਮੂਲੇ 'ਤੇ ਫੈਸਲਾ ਲੈਣ ਲਈ ਭਰੋਸੇਮੰਦ ਹਨ।

ਕੇਂਦਰੀ ਮੰਤਰੀ ਤੇ ਭਾਜਪਾ ਦੇ ਚੋਣ ਇੰਚਾਰਜ ਧਰਮਿੰਦਰ ਪ੍ਰਧਾਨ ਨੇ ਸਹਿਯੋਗੀਆਂ ਨਾਲ ਗੱਲਬਾਤ ਦਾ ਇਕ ਦੌਰ ਪੂਰਾ ਕਰ ਲਿਆ ਹੈ। ਜਨਤਾ ਦਲ (ਯੂ) ਦੇ ਰਾਜੀਵ ਰੰਜਨ ਸਿੰਘ ਉਰਫ਼ ਲੱਲਨ ਸਿੰਘ, ‘ਹਮ’ ਦੇ ਜੀਤਨ ਰਾਮ ਮਾਂਝੀ, ਅਤੇ ਆਰ. ਐੱਲ. ਐੱਮ .ਦੇ ਉਪੇਂਦਰ ਕੁਸ਼ਵਾਹਾ ਨੇ ਧਰਮਿੰਦਰ ਪ੍ਰਧਾਨ, ਵਿਨੋਦ ਤਾਵੜੇ ਤੇ ਉਪ ਮੁੱਖ ਮੰਤਰੀ ਸਮਰਾਟ ਚੌਧਰੀ ਨਾਲ ਵਿਆਪਕ ਵਿਚਾਰ-ਵਟਾਂਦਰਾ ਕੀਤਾ ਹੈ। ਸੀਟਾਂ ਦੀ ਵੰਡ ਨੂੰ ਲਗਭਗ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਭਾਜਪਾ ਸੂਤਰਾਂ ਨੇ ਕਿਹਾ ਕਿ ਪਾਰਟੀ 100 ਤੋਂ 102 ਸੀਟਾਂ ਤੇ ਚੋਣ ਲੜ ਸਕਦੀ ਹੈ। ਜਨਤਾ ਦਲ (ਯੂ) ਘੱਟ ਸੀਟਾਂ ’ਤੇ ਚੋਣਾਂ ਲੜ ਸਕਦੀ ਹੈ।

ਮੁੱਖ ਮੰਤਰੀ ਨਿਤੀਸ਼ ਕੁਮਾਰ ਜ਼ਮੀਨੀ ਹਕੀਕਤਾਂ ਨਾਲ ਸਹਿਮਤ ਹੋਏ ਜਾਪਦੇ ਹਨ। ਛੋਟੀਆਂ ਸਹਿਯੋਗੀ ਪਾਰਟੀਆਂ ਹੋਰ ਸੀਟਾਂ ’ਤੇ ਚੋਣ ਲੜਨ ਲਈ ਜ਼ੋਰ ਪਾ ਰਹੀਆਂ ਹਨ। ਚਿਰਾਗ ਪਾਸਵਾਨ ਦੀ ਅਗਵਾਈ ਵਾਲੀ ਲੋਜਪਾ (ਆਰ. ਐੱਲ. ਡੀ.) ਨੂੰ 25 ਤੋਂ 28 ਸੀਟਾਂ ਮਿਲ ਸਕਦੀਆਂ ਹਨ ਪਰ ਉਹ 40 ਸੀਟਾਂ ਚਾਹੁੰਦੀ ਹੈ।

ਜੀਤਨ ਰਾਮ ਮਾਂਝੀ ਦੀ ਅਗਵਾਈ ਵਾਲੀ ‘ਹਮ’ ਨੂੰ 6-7 ਸੀਟਾਂ ਤੇ ਉਪੇਂਦਰ ਕੁਸ਼ਵਾਹਾ ਨੂੰ 4 ਸੀਟਾਂ ਮਿਲਣ ਦੀ ਉਮੀਦ ਹੈ। ਹੋਰਨਾਂ ਨਾਲ ਗੱਲਬਾਤ ਚੱਲ ਰਹੀ ਹੈ। ਇਸ ਦੇ ਨਤੀਜੇ ਹੈਰਾਨੀਜਨਕ ਹੋ ਸਕਦੇ ਹਨ। ਲੋਜਪਾ ਦੇ ਚਿਰਾਗ ਪਾਸਵਾਨ ਨਾਲ ਪਟਨਾ ’ਚ ਅਜੇ ਕੋਈ ਗੱਲਬਾਤ ਨਹੀਂ ਹੋਈ ਹੈ। ਇਹ ਅੰਦਾਜ਼ੇ ਲਾਏ ਜਾ ਰਹੇ ਹਨ ਕਿ ਚਿਰਾਗ ਪਾਸਵਾਨ ਭਾਜਪਾ ਨਾਲੋਂ ਵੱਧ ਸੀਟਾਂ ਲੈਣ ਲਈ ਪ੍ਰਸ਼ਾਂਤ ਕਿਸ਼ੋਰ ਦੀ ਜਨ ਸੁਝਾਵ ਪਾਰਟੀ ਨਾਲ ਗੱਲਬਾਤ ਕਰ ਰਹੇ ਹਨ।

ਰਾਜਦ ਵੱਲੋਂ 135 ਤੋਂ 138 ਸੀਟਾਂ ਤੇ ਚੋਣ ਲੜਨ ਦੀ ਸੰਭਾਵਨਾ ਹੈ। ਕਾਂਗਰਸ 65 ਸੀਟਾਂ, ਖੱਬੇ ਪੱਖੀ ’ਪਾਰਟੀਆਂ 30 ਸੀਟਾਂ, ਮੁਕੇਸ਼ ਸਾਹਨੀ ਦੀ ਅਗਵਾਈ ਵਾਲੀ ਵੀ. ਆਈ. ਪੀ. 12 ਤੋਂ 14 ਸੀਟਾਂ, ਆਰ. ਐੱਲ. ਐਸ. ਪੀ. (ਪਸ਼ੂਪਤੀ ਪਾਰਸ) 2-3 ਸੀਟਾਂ ਤੇ ਜੇ.ਐੱਮ. ਐੱਮ. ਇਕ ਸੀਟ ’ਤੇ ਚੋਣ ਲੜੇਗੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ