Wednesday, September 09, 2026
BREAKING
ਮਾਇਆ ਦੀ ਹਾਰ ਨਾਲ ਜੂਨੀਅਰ ਯੂਐਸ ਓਪਨ ਵਿੱਚ ਭਾਰਤ ਦੀ ਸਿੰਗਲਜ਼ ਚੁਣੌਤੀ ਖਤਮ ਬਾਬਰ ਆਜ਼ਮ ਨੇ ਖਰਾਬ ਫਾਰਮ 'ਤੇ ਤੋੜੀ ਚੁੱਪੀ ਕਿਹਾ- 'ਪਿਛਲੀ ਸੀਰੀਜ਼ 'ਚ ਮੈਂ ਮੈਨ ਆਫ ਦ ਸੀਰੀਜ਼ ਸੀ' IND vs NZ ਸੀਰੀਜ਼ ਲਈ ਫੈਨਜ਼ 'ਚ ਭਾਰੀ ਉਤਸ਼ਾਹ, ਵਿਕ ਚੁੱਕੀਆਂ ਨੇ 50000 ਤੋਂ ਵੱਧ ਟਿਕਟਾਂ VI Share: ਫੰਡਾਂ ਦੀ ਕਮੀ ਕਾਰਨ ਸ਼ੇਅਰ 47% ਤੱਕ ਥੱਲੇ ਆਉਣ ਦਾ ਅਨੁਮਾਨ ਕੇ.ਵੀ.ਕੇ. ਲੰਗੜੋਆ, ਐਸ.ਬੀ.ਐਸ. ਨਗਰ  ਅਤੇ ਖੇਤੀਬਾੜੀ  ਵਿਭਾਐਸ.ਬੀ.ਐਸ. ਨਗਰ ਵੱਲੋਂ  ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਲਈਖੇਤ ਦਿਵਸ ਲਗਾਇਆ ਗਿਆ ਬੀ.ਐਲ.ਐਮ. ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਬੀ.ਸੀ.ਏ. ਸਮੈਸਟਰ ਚੌਥੇ ਦੇ ਨਤੀਜੇ ਵਿੱਚ ਮਾਰੀਆਂ ਮੱਲਾਂ   ਰੋਟਰੀ ਕਲੱਬ ਖਰੜ ਦੇ ਆਈ ਡੋਨੇਸ਼ਨ ਮੋਟੀਵੇਟਰ ਹਰਪ੍ਰੀਤ ਸਿੰਘ ਰੇਖੀ ਨੇ 63ਵੇਂ ਜਨਮ ਦਿਨ ਮੌਕੇ ਤੇ 65ਵੀਂ ਵਾਰ ਖੂਨ ਦਾਨ ਕੀਤਾ ਜਨ ਹਿੱਤ ਵਿਕਾਸ ਮੰਚ ਖਰੜ ਦਾ 6 ਮੈਂਬਰੀ ਵਫਦ ਰਣਜੀਤ ਸਿੰਘ ਹੰਸ ਦੀ ਅਗਵਾਈ ਵਿੱਚ ਡੀ.ਐਸ.ਪੀ ਖਰੜ ਇਸ਼ਾਨ ਸਿੰਗਲਾ ਨੂੰ ਮਿਲਿਆ ਨਿਊ ਚੰਡੀਗੜ੍ਹ 'ਚ 10 ਸਤੰਬਰ ਨੂੰ ਹੋਵੇਗੀ 'ਪੰਜਾਬ ਬਚਾਓ ਰੈਲੀ', ਸੁਖਬੀਰ ਸਿੰਘ ਬਾਦਲ ਕਰਨਗੇ ਸੰਬੋਧਨ: ਰਵਿੰਦਰ ਸਿੰਘ ਖੇੜਾ ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

ਪੰਜਾਬ

ਬੀ.ਐਲ.ਐਮ. ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਬੀ.ਸੀ.ਏ. ਸਮੈਸਟਰ ਚੌਥੇ ਦੇ ਨਤੀਜੇ ਵਿੱਚ ਮਾਰੀਆਂ ਮੱਲਾਂ  

09 ਸਤੰਬਰ, 2026 06:12 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਬੀ. ਸੀ. ਏ ਸਮੈਸਟਰ ਚੌਥੇ ਦੇ ਨਤੀਜੇ ਵਿੱਚੋਂ ਬੀ. ਐਲ. ਐਮ ਗਰਲਜ਼ ਕਾਲਜ, ਨਵਾਂਸ਼ਹਿਰ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਵਿੱਚੋਂ ਸ਼ਾਨਦਾਰ ਨਤੀਜਾ ਦਿੱਤਾ। ਕਾਲਜ ਪ੍ਰਿੰਸੀਪਲ ਸ਼੍ਰੀ ਮਤੀ ਤਰਨਪ੍ਰੀਤ ਕੌਰ ਵਾਲੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀ. ਸੀ. ਏ ਸਮੈਸਟਰ ਚੌਥੇ ਦੀ ਜਸਪ੍ਰੀਤ ਕੌਰ ਨੇ 8.06 ਸੀ.ਜੀ.ਪੀ.ਏ. ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਪੋਜ਼ਿਸ਼ਨ ਚੋਂ ਅੱਠਵਾਂ (8th) ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਮੋਨਿਕਾ ਰਾਣੀ ਨੇ 7.23 ਐਸ.ਜੀ.ਪੀ.ਏ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਦੂਸਰਾ ਸਥਾਨ ਅਤੇ ਗਗਨਪ੍ਰੀਤ ਕੌਰ ਅਤੇ ਮਨਪ੍ਰੀਤ ਨੇ 7.09 ਐਸ.ਜੀ.ਪੀ.ਏ ਅੰਕ  ਪ੍ਰਾਪਤ ਕਰਕੇ ਕਾਲਜ ਵਿੱਚੋਂ ਤੀਸਰਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਤੇ ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ  ਸ਼੍ਰੀ ਦੇਸ਼ ਬੰਧੂ ਭੱਲਾ, ਸਕੱਤਰ ਸ਼੍ਰੀ ਵਿਨੋਦ ਭਾਰਦਵਾਜ ਅਤੇ ਸਮੂਹ ਕਾਲਜ ਸਟਾਫ ਮੈਂਬਰਾਂ ਨੇ ਵਿਦਿਆਰਥਣਾਂ ਦੇ ਸ਼ਾਨਦਾਰ ਨਤੀਜੇ ਤੇ ਵਧਾਈ ਦਿੰਦੇ ਹੋਏ ਅਸ਼ੀਰਵਾਦ ਦਿੱਤਾ।

Have something to say? Post your comment

ਅਤੇ ਪੰਜਾਬ ਖਬਰਾਂ

ਕੇ.ਵੀ.ਕੇ. ਲੰਗੜੋਆ, ਐਸ.ਬੀ.ਐਸ. ਨਗਰ  ਅਤੇ ਖੇਤੀਬਾੜੀ  ਵਿਭਾਐਸ.ਬੀ.ਐਸ. ਨਗਰ ਵੱਲੋਂ  ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਲਈਖੇਤ ਦਿਵਸ ਲਗਾਇਆ ਗਿਆ

ਕੇ.ਵੀ.ਕੇ. ਲੰਗੜੋਆ, ਐਸ.ਬੀ.ਐਸ. ਨਗਰ  ਅਤੇ ਖੇਤੀਬਾੜੀ  ਵਿਭਾਐਸ.ਬੀ.ਐਸ. ਨਗਰ ਵੱਲੋਂ  ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਲਈਖੇਤ ਦਿਵਸ ਲਗਾਇਆ ਗਿਆ

ਰੋਟਰੀ ਕਲੱਬ ਖਰੜ ਦੇ ਆਈ ਡੋਨੇਸ਼ਨ ਮੋਟੀਵੇਟਰ ਹਰਪ੍ਰੀਤ ਸਿੰਘ ਰੇਖੀ ਨੇ 63ਵੇਂ ਜਨਮ ਦਿਨ ਮੌਕੇ ਤੇ 65ਵੀਂ ਵਾਰ ਖੂਨ ਦਾਨ ਕੀਤਾ

ਰੋਟਰੀ ਕਲੱਬ ਖਰੜ ਦੇ ਆਈ ਡੋਨੇਸ਼ਨ ਮੋਟੀਵੇਟਰ ਹਰਪ੍ਰੀਤ ਸਿੰਘ ਰੇਖੀ ਨੇ 63ਵੇਂ ਜਨਮ ਦਿਨ ਮੌਕੇ ਤੇ 65ਵੀਂ ਵਾਰ ਖੂਨ ਦਾਨ ਕੀਤਾ

ਜਨ ਹਿੱਤ ਵਿਕਾਸ ਮੰਚ ਖਰੜ ਦਾ 6 ਮੈਂਬਰੀ ਵਫਦ ਰਣਜੀਤ ਸਿੰਘ ਹੰਸ ਦੀ ਅਗਵਾਈ ਵਿੱਚ ਡੀ.ਐਸ.ਪੀ ਖਰੜ ਇਸ਼ਾਨ ਸਿੰਗਲਾ ਨੂੰ ਮਿਲਿਆ

ਜਨ ਹਿੱਤ ਵਿਕਾਸ ਮੰਚ ਖਰੜ ਦਾ 6 ਮੈਂਬਰੀ ਵਫਦ ਰਣਜੀਤ ਸਿੰਘ ਹੰਸ ਦੀ ਅਗਵਾਈ ਵਿੱਚ ਡੀ.ਐਸ.ਪੀ ਖਰੜ ਇਸ਼ਾਨ ਸਿੰਗਲਾ ਨੂੰ ਮਿਲਿਆ

ਨਿਊ ਚੰਡੀਗੜ੍ਹ 'ਚ 10 ਸਤੰਬਰ ਨੂੰ ਹੋਵੇਗੀ 'ਪੰਜਾਬ ਬਚਾਓ ਰੈਲੀ', ਸੁਖਬੀਰ ਸਿੰਘ ਬਾਦਲ ਕਰਨਗੇ ਸੰਬੋਧਨ: ਰਵਿੰਦਰ ਸਿੰਘ ਖੇੜਾ

ਨਿਊ ਚੰਡੀਗੜ੍ਹ 'ਚ 10 ਸਤੰਬਰ ਨੂੰ ਹੋਵੇਗੀ 'ਪੰਜਾਬ ਬਚਾਓ ਰੈਲੀ', ਸੁਖਬੀਰ ਸਿੰਘ ਬਾਦਲ ਕਰਨਗੇ ਸੰਬੋਧਨ: ਰਵਿੰਦਰ ਸਿੰਘ ਖੇੜਾ

ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਰੀ-ਚੈਕਿੰਗ ਲਈ ਜਾਰੀ ਕੀਤਾ ਨਵਾਂ ਸ਼ਡਿਊਲ

ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਰੀ-ਚੈਕਿੰਗ ਲਈ ਜਾਰੀ ਕੀਤਾ ਨਵਾਂ ਸ਼ਡਿਊਲ

ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: ਐਡਵੋਕੇਟ ਧਾਮੀ

ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: ਐਡਵੋਕੇਟ ਧਾਮੀ

ਈ-ਰਿਕਸ਼ਾ ਨਾਲ ਟੱਕਰ ਮਗਰੋਂ ਮੋਟਰਸਾਈਕਲ ਨੂੰ ਲੱਗੀ ਅੱਗ

ਈ-ਰਿਕਸ਼ਾ ਨਾਲ ਟੱਕਰ ਮਗਰੋਂ ਮੋਟਰਸਾਈਕਲ ਨੂੰ ਲੱਗੀ ਅੱਗ

ਫੂਡ ਗ੍ਰੇਨ ਟੈਂਡਰ ਮਾਮਲੇ ’ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਰਾਹਤ

ਫੂਡ ਗ੍ਰੇਨ ਟੈਂਡਰ ਮਾਮਲੇ ’ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਰਾਹਤ