Monday, July 27, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿੱਚ ਐਨ.ਐਸ.ਐਸ. ਯੂਨਿਟ ਵੱਲੋਂ ਸਫਾਈ ਮੁਹਿੰਮ ਦਾ ਆਯੋਜਨ

13 ਮਾਰਚ, 2026 07:57 PM
ਨਵਾਸ਼ਹਿਰ (ਮਨੋਰੰਜਨ ਕਾਲੀਆ) : ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਦੇ ਐਨ.ਐਸ.ਐਸ. ਯੂਨਿਟ ਵੱਲੋਂ ਕਾਲਜ ਕੈਂਪਸ  ਵਿੱਚ ਸਫਾਈ ਮੁਹਿੰਮ ਦਾ ਆਯੋਜਨ ਕੀਤਾ ਗਿਆ। ਇਸ ਮੁਹਿੰਮ ਦਾ ਮਕਸਦ ਵਿਦਿਆਰਥੀਆਂ ਅਤੇ ਆਮ ਲੋਕਾਂ ਵਿੱਚ ਸਫਾਈ ਅਤੇ ਸਿਹਤਮੰਦ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ।
 
ਇਹ ਗਤੀਵਿਧੀ ਕਾਲਜ ਦੀ ਪ੍ਰਿੰਸੀਪਲ  ਤਰਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਈ ਗਈ। ਉਨ੍ਹਾਂ ਨੇ ਐਨ.ਐਸ.ਐਸ. ਦੇ ਵੋਲੰਟੀਅਰਾਂ ਦੇ ਯਤਨਾਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ।
 
ਇਸ ਮੁਹਿੰਮ ਦੀ ਅਗਵਾਈ ਐਨ.ਐਸ.ਐਸ. ਪ੍ਰੋਗਰਾਮ ਅਫਸਰ ਡਾ. ਹਰਦੀਪ ਕੌਰ ਨੇ ਕੀਤੀ। ਇਸ ਦੌਰਾਨ ਲਗਭਗ 50 ਐਨ.ਐਸ.ਐਸ. ਵੋਲੰਟੀਅਰਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਕਾਲਜ ਕੈਂਪਸ ਅਤੇ ਆਸ-ਪਾਸ ਦੇ ਇਲਾਕਿਆਂ ਦੀ ਸਫਾਈ ਕੀਤੀ। ਵਿਦਿਆਰਥੀਆਂ ਨੇ ਕੂੜਾ ਇਕੱਠਾ ਕਰਕੇ ਸਫਾਈ ਬਣਾਈ ਰੱਖਣ ਅਤੇ ਵਾਤਾਵਰਣ ਦੀ ਸੰਭਾਲ ਬਾਰੇ ਲੋਕਾਂ ਨੂੰ ਜਾਗਰੂਕ ਵੀ ਕੀਤਾ।
ਇਸ ਮੌਕੇ ਪ੍ਰੋ. ਮੀਨਾਕਸ਼ੀ, ਪ੍ਰੋ.. ਗੁਰਭਿੰਦਰ ਕੌਰ ਅਤੇ ਡਾ. ਰੂਬੀ ਬਾਲਾ ਨੇ ਵੀ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਅਤੇ ਸਫਾਈ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ।
 
ਕਾਰਜਕ੍ਰਮ ਦੇ ਅੰਤ ਵਿੱਚ ਸਾਰੇ ਵੋਲੰਟੀਅਰਾਂ ਨੇ ਸਾਫ-ਸੁਥਰੇ ਅਤੇ ਸਿਹਤਮੰਦ ਵਾਤਾਵਰਣ ਲਈ ਲਗਾਤਾਰ ਯਤਨ ਕਰਨ ਦੀ ਸ਼ਪਥ ਲਈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ