Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਬੀ.ਐਲ.ਐਮ ਗਰਲਜ਼ ਕਾਲਜ ਵਿਖੇ  ਟੈਲੈਂਟ ਹੰਟ ਸ਼ੋ ਕਰਵਾਇਆ  

20 ਸਤੰਬਰ, 2025 07:35 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਅੱਜ ਬੀ.ਐਲ.ਐਮ ਗਰਲਜ਼ ਕਾਲਜ ਵਿਖੇ ਯੂਥ ਕਲੱਬ ਦੇ ਇੰਚਾਰਜ ਡਾ. ਗੌਰੀ ਅਤੇ ਸਹਿਯੋਗੀ ਪ੍ਰੋ. ਪੂਜਾ ਅਰੋੜਾ, ਪ੍ਰੋ. ਆਸਥਾ, ਪ੍ਰੋ. ਸ਼ਿਵਾਨੀ, ਪ੍ਰੋ. ਮੀਨਾਕਸ਼ੀ, ਪ੍ਰੋ. ਗੁਰਪ੍ਰੀਤ ਕੌਰ ਅਤੇ ਪ੍ਰੋ ਗੁਰਦੀਪ ਦੀ ਦੇਖਰੇਖ ਵਿੱਚ ਟੈਲੈਂਟ ਹੰਟ ਸ਼ੋ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਸ਼੍ਰੀਮਤੀ ਤਰਨਪ੍ਰੀਤ ਕੌਰ ਵਾਲਿਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਲਜ ਵਿੱਚ ਇਸ ਸੈਸ਼ਨ ਵਿੱਚ ਦਾਖਿਲ ਹੋਈਆਂ ਨਵੀਆਂ ਵਿਦਿਆਰਥਣਾਂ ਦਾ ਟੈਲੈਂਟ ਪਹਿਚਾਣਣ ਲਈ  ਟੈਲੈਂਟ ਹੰਟ ਸ਼ੋ ਕਰਵਾਇਆ ਗਿਆ। ਉਹਨਾਂ ਦੱਸਿਆ ਕਿ ਇਸ ਸ਼ੋਅ ਵਿੱਚ ਪੋਸਟਰ ਮੇਕਿੰਗ, ਰੰਗੋਲੀ, ਫੁਲਕਾਰੀ, ਕੋਲਾਜ, ਡਾਂਸ, ਮਾਡਲਿੰਗ ਆਦਿ ਮੁਕਾਬਲੇ ਕਰਵਾਏ ਗਏ। ਰੰਗੋਲੀ ਮੁਕਾਬਲੇ ਚੋਂ ਪਹਿਲੇ ਸਥਾਨ ਤੇ ਕਿਰਨ ਸਹਿਗਲ ਅਤੇ ਦੂਸਰੇ ਸਥਾਨ ਤੇ ਸ੍ਰਿਸ਼ਟੀ ਸ਼ਰਮਾ ਅਤੇ ਤਨੀਸ਼ਾ ਤੀਸਰੇ ਸਥਾਨ ਤੇ ਰਹੀ। ਕੋਲਾਜ ਮੇਕਿੰਗ ਮੁਕਾਬਲੇ ਚੋਂ ਪਹਿਲੇ ਸਥਾਨ ਤੇ  ਕਿਰਨਪ੍ਰੀਤ ਕੌਰ ਅਤੇ ਦੂਸਰੇ ਸਥਾਨ ਤੇ ਕੋਮਲ ਭਾਰਤ ਅਤੇ ਤੀਸਰੇ ਸਥਾਨ ਤੇ ਹਰੰਜਲਜੋਤ ਕੌਰ ਰਹੀ। ਕਾਰਟੂਨਿੰਗ ਮੁਕਾਬਲੇ ਵਿੱਚੋਂ  ਪਹਿਲੇ ਸਥਾਨ ਤੇ ਮੁਸਕਾਨ, ਦੂਸਰੇ ਸਥਾਨ ਤੇ ਹਰੰਜਲਜੋਤ ਕੌਰ  ਅਤੇ ਤੀਸਰੇ ਸਥਾਨ ਤੇ ਹਰਸਿਮਰਨ ਕੌਰ  ਰਹੀ। ਪੋਸਟਰ ਮੇਕਿੰਗ ਮੁਕਾਬਲੇ ਵਿੱਚੋਂ ਹਰੰਜਲਜੋਤ ਕੌਰ ਪਹਿਲੇ ਸਥਾਨ ਤੇ, ਸ੍ਰਿਸ਼ਟੀ ਸ਼ਰਮਾ ਦੂਸਰੇ ਸਥਾਨ ਤੇ ਅਤੇ ਸਾਕਸ਼ੀ ਤੀਸਰੇ ਸਥਾਨ ਤੇ ਰਹੀ।  ਫੁਲਕਾਰੀ ਮੁਕਾਬਲੇ ਚੋਂ ਭਵਨੀਸ਼ ਪਹਿਲੇ ਸਥਾਨ ਤੇ, ਮੋਨੀਕਾ ਦੂਸਰੇ ਸਥਾਨ ਤੇ ਰਹੀ। ਡਿਊਟ ਡਾਂਸ ਚੋਂ  ਜੀਆ/ਅਮਨਪ੍ਰੀਤ ਪਹਿਲੇ ਸਥਾਨ ਤੇ,  ਬਿੱਟੀ/ ਤਰਾਨਾ ਦੂਸਰੇ ਸਥਾਨ ਤੇ  ਅਤੇ ਰਮਨ/ ਤਨਵੀਰ ਤੀਸਰੇ ਸਥਾਨ ਤੇ ਰਹੀਆਂ। ਸੋਲੋ ਡਾਂਸ ਵਿੱਚੋਂ ਜੀਆ ਪਹਿਲੇ ਸਥਾਨ ਤੇ,  ਗੋਰੀ ਅਤੇ ਸੁਧੀਕਸ਼ਾ ਦੂਸਰੇ ਸਥਾਨ ਤੇ, ਅਮਨ ਤੀਸਰੇ ਸਥਾਨ ਤੇ, ਅਤੇ ਵਿਸ਼ੇਸ਼ ਸਨਮਾਨ ਜਸ਼ਨ ਨੂੰ ਦਿੱਤਾ ਗਿਆ।  ਮਾਡਲਿੰਗ ਚੋਂ ਮਿਸ ਬੀ.ਐਲ.ਐਮ ਫਰੈਸ਼ਰ ਸੁਨੈਨਾ ਰਹੀ, ਦੂਸਰੇ ਸਥਾਨ ਤੇ ਨਵਜੋਤ ਕੌਰ, ਤੀਸਰੇ ਸਥਾਨ ਤੇ ਤਨੀਸ਼ਾ ਰਹੀ, ਬੈਸਟ ਸਮਾਈਲ ਰੀਆ ਨੂੰ, ਬੈਸਟ ਵਾਕ ਜੀਆ ਨੂੰ ਅਤੇ ਚਾਰਮਿੰਗ ਫੇਸ ਕਮਲਪ੍ਰੀਤ ਕੌਰ ਨੂੰ ਦਿੱਤਾ ਗਿਆ।

ਮਾਡਲਿੰਗ, ਗਰੁੱਪ ਡਾਂਸ  ਅਤੇ ਡੁਏਟ ਡਾਂਸ ਮੁਕਾਬਲੇ ਦੇ ਜੱਜਾਂ ਦੀ ਭੂਮਿਕਾ ਪ੍ਰੋ. ਸੁਰਿੰਦਰ ਕੌਰ ਤੇ ਪ੍ਰੋ. ਰੂਹੀ ਨੇ ਨਿਭਾਈ । ਰੰਗੋਲੀ, ਕਾਰਟੂਨਿੰਗ, ਕੋਲਾਜ ਮੇਕਿੰਗ, ਪੋਸਟਰ ਮੇਕਿੰਗ, ਫੁਲਕਾਰੀ ਦੇ ਜੱਜਾਂ ਦੀ ਭੂਮਿਕਾ  ਪ੍ਰੋ. ਹਰਦੀਪ ਕੌਰ ਅਤੇ ਪ੍ਰੋ. ਮੀਨਾਕਸ਼ੀ ਨੇ ਨਿਭਾਈ । ਮੰਚ ਸੰਚਾਲਨ ਪ੍ਰੋ. ਸੋਨੀਆ ਅੰਗਰੀਸ਼ ਦੁਆਰਾ ਕੀਤਾ ਗਿਆ । ਕਾਲਜ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਟੈਲੇਂਟ ਹੰਟ ਸ਼ੋਅ ਆਏ ਹੋਏ ਨਵੇਂ ਵਿਦਿਆਰਥਣਾਂ ਲਈ ਇਸ ਲਈ ਕਰਾਇਆ ਜਾਂਦਾ ਹੈ ਕਿ ਕਾਲਜ ਨੂੰ ਉਨ੍ਹਾਂ ਵਿੱਚ ਛੁਪੀਆਂ ਹੋਈਆਂ ਪ੍ਰਤਿਭਾਵਾਂ ਨੂੰ ਜਾਣ ਸਕੀਏ ਅਤੇ ਉਨ੍ਹਾਂ ਪ੍ਰਤਿਭਾਵਾਂ ਨੂੰ ਨਿਖਾਰ ਕੇ ਅੱਗੇ ਯੂਥ ਫੈਸਟੀਵਲ ਵਿੱਚ ਮੁਕਾਬਲੇ ਲਈ ਤਿਆਰ ਕਰ ਸਕੀਏ। ਉਹਨਾਂ ਕਿਹਾ ਕਿ ਹਰ ਬੱਚੇ ਦੇ ਅੰਦਰ ਇੱਕ ਕਲਾਕਾਰ ਛਿਪਿਆ ਹੁੰਦਾ ਹੈ ਅਤੇ ਉਸ ਕਲਾਕਾਰ ਨੂੰ ਉਹਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਦੁਆਰਾ ਹੀ ਉਜਾਗਰ ਕੀਤਾ ਜਾਂਦਾ ਹੈ। ਹਰ ਵਿਦਿਆਰਥੀ ਦੇ ਅੰਦਰ ਹੌਸਲਾ ਤੇ ਆਤਮ ਵਿਸ਼ਵਾਸ ਹੋਣਾ ਚਾਹੀਦਾ ਹੈ ਤਾਂ ਕਿ ਉਸ ਦੀ ਕਲਾ ਦਾ ਭਰਪੂਰ ਨਿਖਾਰ ਹੋ ਸਕੇ। ਅੰਤ ਵਿੱਚ ਕਾਲਜ ਪ੍ਰਿੰਸੀਪਲ ਸ੍ਰੀਮਤੀ ਤਰਨਪ੍ਰੀਤ ਕੌਰ ਵਾਲੀਆ, ਯੂਥ ਕਲੱਬ ਇੰਚਾਰਜ ਡਾ. ਗੌਰੀ ਅਤੇ ਡੀਨ ਕਲਚਰਲ ਅਫੇਅਰਸ ਪ੍ਰੋ.  ਨਿਵੇਦਿਤਾ ਨੇ ਜੇਤੂ ਵਿਦਿਆਰਥਣਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਤੇ ਸਮੂਹ ਕਾਲਜ ਸਟਾਫ ਮੈਂਬਰ ਸ਼ਾਮਿਲ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.