Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਬੀ.ਐਲ.ਐਮ. ਗਰਲਜ਼ ਕਾਲਜ ਵਿੱਚ ਦੀਵਾਲੀ ਮੌਕੇ ਰੰਗੋਲੀ ਮੁਕਾਬਲਾ ਆਯੋਜਿਤ

22 ਅਕਤੂਬਰ, 2025 05:10 PM

ਨਵਾਂ ਸ਼ਹਿਰ  (ਮਨੋਰੰਜਨ ਕਾਲੀਆ) : ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿੱਚ ਦੀਵਾਲੀ ਦੇ ਸ਼ੁਭ ਅਵਸਰ ’ਤੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਇੱਕ ਰੰਗੋਲੀ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥਣਾਂ ਵਿੱਚ ਰਚਨਾਤਮਕਤਾ ਅਤੇ ਤਕਨੀਕੀ ਸੋਚ ਨੂੰ ਉਤਸ਼ਾਹਿਤ ਕਰਨਾ ਸੀ। ਵਿਦਿਆਰਥਣਾਂ ਨੇ ਕੰਪਿਊਟਰ ਨਾਲ ਸੰਬੰਧਿਤ ਲੋਗੋ ਅਤੇ ਡਿਜ਼ਾਈਨ ਤਿਆਰ ਕਰਕੇ ਆਪਣੀ ਕਲਾ ਅਤੇ ਕਲਪਨਾਸ਼ਕਤੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲੇ ਵਿੱਚ ਮਨਪ੍ਰੀਤ ਨੇ ਪਹਿਲਾ ਸਥਾਨ, ਗਗਨਪ੍ਰੀਤ ਨੇ ਦੂਜਾ ਸਥਾਨ ਅਤੇ ਮੋਨਿਕਾ ਨੇ ਤੀਜਾ ਸਥਾਨ ਹਾਸਲ ਕੀਤਾ। ਜਦਕਿ ਕਿਰਨ ਅਤੇ ਸਿਮਰਨ ਨੂੰ ਸਾਂਤਵਨਾ ਇਨਾਮ ਦਿੱਤੇ ਗਏ। ਕਾਲਜ ਦੀ ਪ੍ਰਿੰਸੀਪਲ ਡਾ. ਤਰਨਪ੍ਰੀਤ ਕੌਰ, ਕੰਪਿਊਟਰ ਸਾਇੰਸ ਵਿਭਾਗ ਦੀਆਂ ਮੈਡਮ ਪੁਜਾ, ਆਸਥਾ, ਸ਼ਿਵਾਨੀ, ਕਿਰਨ ਅਤੇ ਕੰਚਨ ਨੇ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਸਾਰੇ ਭਾਗੀ ਵਿਦਿਆਰਥਣਾਂ ਦੀ ਰਚਨਾਤਮਕਤਾ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਵੀ ਇਸੇ ਜੋਸ਼ ਨਾਲ ਐਸੇ ਪ੍ਰੋਗਰਾਮਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਪ੍ਰੰਗਣ ਵਿੱਚ ਤਿਉਹਾਰ ਵਰਗਾ ਮਾਹੌਲ ਬਣ ਗਿਆ। ਵਿਦਿਆਰਥਣਾਂ ਨੇ ਰੰਗਾਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਅਤੇ ਸਭ ਨੇ ਇਸ ਮੁਕਾਬਲੇ ਦਾ ਪੂਰਾ ਆਨੰਦ ਮਾਣਿਆ। 

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.