Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਬੀ.ਡੀ.ਸੀ.ਲੈਬ:ਦੀ ਨਵੀਂ ਦਿੱਖ ਹੋਵੇਗੀ- ਪੈਥਿਲੌਜਿਸਸਟ ਡਾ:ਨਿੱਕੀਤਾ ਪੁਰੀ ਦੀ ਹੋਈ ਨਿਯੁਕਤੀ

09 ਨਵੰਬਰ, 2025 06:04 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਦਿਨ-ਰਾਤ ਬਲੱਡ ਸੈਂਟਰ ਤੇ ਲੈਬ: ਸੇਵਾਵਾਂ ਨੂੰ ਸਮਰਪਿਤ ਸਥਾਨਕ ਸਮਾਜ ਸੇਵੀ ਸੰਸਥਾ ਬੀ.ਡੀ.ਸੀ ਨੇ ਯੁਵਾ ਮਹਿਲਾ ਡਾਕਟਰ ਨਿੱਕੀਤਾ ਪੁਰੀ ਪੈਥਿਲੌਜਿਸਟ ਦੀ ਨਿਯੁਕਤੀ ਕੀਤੀ ਹੈ ਜੋ ਕਿ ਲੈਬ: ਦੀ ਕਮਾਂਡ ਸੰਭਾਲਣਗੇ । ਉਹ ਪੈਥੋਲੌਜੀ ਵਿੱਚ ਡੀ.ਐਨ.ਬੀ “ਪ੍ਰਿੰਸ ਅਲੀ ਖਾਂ ਹੌਸਪੀਟਲ ਮੁੰਬਈ” ਤੋਂ ਕਰਨ ਉਪ੍ਰੰਤ ਪੀ.ਡੀ ਐਂਡ ਐਸ.ਸੀ ਆਗਰਾ ਅਤੇ “ਸੁੱਖ-ਸਾਗਰ ਮੈਡੀਕਲ ਕਾਲਜ਼ ਐਂਡ ਹੌਸਪੀਟਲ ਜੱਬਲਪੁਰ” ਵਿਖੇ ਸੀਨੀਅਰ ਰੈਜ਼ੀਡੈਂਟ ਦੇ ਤੌਰ ਤੇ ਸੇਵਾ ਨਿਭਾ ਚੁੱਕੇ ਹਨ। ਉਹਨਾਂ ਵਲੋਂ ਡਿਊਟੀ ਸੰਭਾਲਣ ਦੀ ਰਸਮ ਵੇਲੇ ਬੀ.ਡੀ.ਸੀ ਦੇ ਪ੍ਰਧਾਨ ਐਸ.ਕੇ.ਸਰੀਨ, ਮੀਤ ਪ੍ਰਧਾਨ ਜੀ.ਐਸ.ਤੂਰ, ਸਕੱਤਰ ਜੇ.ਐਸ.ਗਿੱਦਾ ਤੇ ਵਿੱਤ ਸਕੱਤਰ ਪ੍ਰਵੇਸ਼ ਕੁਮਾਰ, ਡਾ: ਅਜੇ ਬੱਗਾ ਤੇ ਮੈਨੇਜਰ ਮਨਮੀਤ ਸਿੰਘ ਹਾਜਰ ਸਨ। ਮੁੱਖ ਅਹੁਦੇਦਾਰਾਂ ਨੇ ਡਾਕਟਰ ਨਿੱਕੀਤਾ ਪੁਰੀ ਦਾ ਸਵਾਗਤ ਕਰਦਿਆਂ ਉਹਨਾਂ ਲਈ ਸ਼ੁੱਭ ਕਾਮਨਾਵਾਂ ਪ੍ਰਗਟ ਕੀਤੀਆਂ। ਇਸ ਮੌਕੇ ਬੀ.ਟੀ.ਓ ਡਾਕਟਰ ਅਜੇ ਬੱਗਾ ਨੇ ਆਸ ਪ੍ਰਗਟ ਕੀਤੀ ਕਿ ਡਾਕਟਰ ਨਿੱਕੀਤਾ ਪੁਰੀ ਨਵੀਂ ਤਕਨੀਕ ਵਾਲ੍ਹੀ ਯੋਗਤਾ, ਮਿਹਨਤ ਤੇ ਸਮਾਜ ਸੇਵੀ ਸੋਚ ਨਾਲ ਬੀ.ਡੀ.ਸੀ.ਹਾਈ:ਟੈਕ ਲੈਬ: ਵਿੱਚ ਮਿਆਰੀ ਨਵੀਨ ਟੈਸਟਾਂ ਦਾ ਵਾਧਾ ਕਰਨਗੇ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ