Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਬੀ ਐਲ ਐਮ ਗਰਲਜ਼ ਕਾਲਜ ਨਵਾਂ ਸ਼ਹਿਰ ਵਿਖੇ   ਭਾਰਤ ਸਰਕਾਰ ਸਿਹਤ ਅਤੇ ਕਲਿਆਣ ਵਿਭਾਗ ਦੇ ਨਿਰਦੇਸ਼ ਅਨੁਸਾਰ ਖੂਨਦਾਨ ਦਿਵਸ ਮਨਾਇਆ 

01 ਅਕਤੂਬਰ, 2025 04:54 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਬੀ ਐਲ ਐਮ ਗਰਲਜ਼ ਕਾਲਜ ਨਵਾਂ ਸ਼ਹਿਰ ਵਿਖੇ ਰੈਡ ਰਿਬਨ ਕਲੱਬ ਦੇ ਇੰਚਾਰਜ ਡਾ. ਗੌਰੀ ਤੇ ਐਨ.ਐਸ.ਐਸ ਯੂਨਿਟ ਦੇ ਇੰਚਾਰਜ ਪ੍ਰੋ. ਹਰਦੀਪ ਕੌਰ ਦੀ ਦੇਖ ਰੇਖ ਵਿੱਚ ਅਤੇ ਭਾਰਤ ਸਰਕਾਰ ਸਿਹਤ ਅਤੇ ਕਲਿਆਣ ਵਿਭਾਗ ਦੇ ਨਿਰਦੇਸ਼ ਅਨੁਸਾਰ ਖੂਨਦਾਨ ਦਿਵਸ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਸ਼੍ਰੀਮਤੀ ਤਰਨਪ੍ਰੀਤ ਕੌਰ ਵਾਲਿਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਦਿਵਸ ਨੂੰ ਮਨਾਉਂਦਿਆਂ ਹੋਇਆਂ ਕਾਲਜ ਵਿੱਚ ਖੂਨਦਾਨ ਵਿਸ਼ੇ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ।

ਨਤੀਜੇ ਚੋਂ ਕਿਰਨਪ੍ਰੀਤ ਕੌਰ ਪਹਿਲੇ ਸਥਾਨ ਤੇ, ਜਸ਼ਨਦੀਪ ਕੌਰ ਦੂਸਰੇ ਸਥਾਨ ਤੇ, ਮਨਦੀਪ ਕੌਰ ਤੀਸਰੇ ਸਥਾਨ ਤੇ ਰਹੀ ਅਤੇ ਵਿਸ਼ੇਸ਼ ਪੁਰਸਕਾਰ ਹਰਸਿਮਰਨ ਕੌਰ ਨੂੰ ਦਿੱਤਾ ਗਿਆ। ਕਾਲਜ ਪ੍ਰਿੰਸੀਪਲ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਡਾ ਕੀਤਾ ਹੋਇਆ ਖੂਨਦਾਨ ਕਿਸੇ ਦੇ ਜੀਵਨ ਵਿੱਚ ਰੌਸ਼ਨੀ ਲਿਆ ਸਕਦਾ ਹੈ ਅਤੇ ਸਾਨੂੰ ਸਾਲ ਚ ਘੱਟੋ ਘੱਟ ਇੱਕ ਵਾਰ ਖੂਨਦਾਨ ਜਰੂਰ ਕਰਨਾ ਚਾਹੀਦਾ ਹੈ। ਅੰਤ ਵਿੱਚ ਕਾਲਜ ਪ੍ਰਿੰਸੀਪਲ ਸ਼੍ਰੀਮਤੀ ਤਰਨਪ੍ਰੀਤ ਕੌਰ ਵਾਲੀਆ, ਰੈਡ ਰਿਬਨ ਕਲੱਬ ਦੇ ਇੰਚਾਰਜ ਡਾ. ਗੌਰੀ, ਐਨ.ਐਸ.ਐਸ ਯੂਨਿਟ ਦੇ ਇੰਚਾਰਜ ਪ੍ਰੋ. ਹਰਦੀਪ ਕੌਰ ਨੇ ਜੇਤੂ ਵਿਦਿਆਰਥਣਾ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਤੇ ਸਮੂਹ ਕਾਲ ਸਟਾਫ ਮੈਂਬਰ ਸ਼ਾਮਿਲ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.