Thursday, July 30, 2026
BREAKING
ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ ਹੋ ਜਾਣਗੇ ਮਹਿੰਗੇ ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਪੰਜਾਬ

ਬੀ ਐਲ ਐਮ ਗਰਲਜ ਕਾਲਜ ਵਲੋਂ ਸਰਕਾਰੀ ਸਕੂਲ ਸੌਣਾ ਵਿਖੇ ਸੱਤ ਦਿਨਾਂ ਐਨ ਐਸ ਐਸ ਕੈਂਪ ਦੀ ਹੋਈ ਸ਼ੁਰੂਆਤ

18 ਦਸੰਬਰ, 2025 11:54 AM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੁਕਮਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੋਣੇ  ਵਿਖੇ ਪ੍ਰਿੰਸੀਪਲ ਮੈਡਮ ਤਰਨਪ੍ਰੀਤ ਕੌਰ ਦੀ ਅਗਵਾਈ ਹੇਠ ਸਕੂਲ ’ਚ ਸੱਤ  ਦਿਨਾ ਐੱਨ ਐੱਸ ਐੱਸ ਕੈਂਪ ਲਗਾਇਆ ਗਿਆ। ਕੈਂਪ ਦੇ ਉਦਘਾਟਨ ਸਮੇ ਸਰਪੰਚ ਸਿਮਰ ਕੌਰ ਜੋਹਲ, ਪੰਚਾਇਤ ਮੈਂਬਰ ਹਰਬੰਸ ਸਿੰਘ, ਨਰਿੰਦਰ ਕੌਰ, ਗੁਰਮੀਤ ਕੌਰ, ਸੁਖਵਿੰਦਰ ਕੌਰ ਕਮੇਟੀ ਮੈਂਬਰ ਗੁਰਬਖਸ਼ ਸਿੰਘ ਜੋਹਲ, ਬਲਵੀਰ ਸਿੰਘ, ਗੁਰਪਾਲ ਸਿੰਘ, ਹਰਵਿੰਦਰ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਸੌਨਾ ਦੇ ਮੁੱਖ ਅਧਿਆਪਕ ਰੋਮੀਲਾ ਕੁਮਾਰੀ, ਮੈਡਮ ਮਨਜੀਤ ਕੌਰ, ਮੈਡਮ ਹਰਵਿੰਦਰ ਕੌਰ  , ਕਾਲਜ ਦੇ ਪ੍ਰਿੰਸੀਪਲ ਤਰਨਪ੍ਰੀਤ ਕੌਰ ਵਾਲਿਆ , ਐਨ ਐਸ ਐਸ ਇੰਚਾਰਜ ਮੈਡਮ ਹਰਦੀਪ ਕੌਰ ਸੈਣੀ ਅਤੇ ਮਨੋਜ ਕੰਡਾ ਮੌਜੂਦ ਰਹੇ।    

ਇਸ ਮੌਕੇ ਤੇ ਕੈੰਪ ਦੀ ਸ਼ੁਰੂਆਤ ਕਰਦੇ ਹੋਏ ਆਰਟ ਆਫ ਲਿਵਿੰਗ ਦੇ ਟੀਚਰ ਮਨੋਜ ਕੰਡਾ ਨੇ ਦੱਸਿਆ ਕਿ ਮਾਨਸਿਕ ਸਫਾਈ (mental hygiene) ਬਹੁਤ ਜ਼ਰੂਰੀ ਹੈ। ਜਿਸ ਤਰ੍ਹਾਂ ਸਰੀਰਕ ਸਿਹਤ ਲਈ ਨਿੱਜੀ ਸਫਾਈ ਜ਼ਰੂਰੀ ਹੈ, ਉਸੇ ਤਰ੍ਹਾਂ ਮਾਨਸਿਕ ਤੰਦਰੁਸਤੀ ਲਈ ਮਾਨਸਿਕ ਸਫਾਈ ਮਹੱਤਵਪੂਰਨ ਹੈ। ਉਹਨਾਂ ਦੇ ਧਿਆਨ ਦੇ ਤਿੰਨ ਮਹੱਤਵਪੂਰਨ ਰੁਲ ਦੱਸੇ ਜਿਹਨਾਂ ਦੀ ਮਦਦ ਨਾਲ ਮਨ ਨੂੰ ਸ਼ਾਂਤ ਕੀਤਾ ਜਾਂਦਾ ਹੈ।  

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ