Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਬੀ. ਐੱਲ ਐੱਮ ਗਰਲਜ਼ ਕਾਲਜ ਵਿਖੇ ਐਨ ਐੱਸ ਐੱਸ ਦਿਵਸ ਮਨਾਇਆ ਗਿਆ

27 ਸਤੰਬਰ, 2025 11:38 PM
ਵਾਂਸ਼ਹਿਰ  (ਮਨੋਰੰਜਨ ਕਾਲੀਆ) - ਬੀ. ਐੱਲ ਐੱਮ  ਗਰਲਜ਼ ਕਾਲਜ ਵਿਖੇ ਐਨ ਐੱਸ ਐੱਸ ਯੂਨਿਟ ਦੇ ਇੰਚਾਰਜ ਪ੍ਰੋ  ਹਰਦੀਪ ਕੌਰ ਦੀ ਦੇਖ ਰੇਖ 'ਚ ਐਨ ਐੱਸ ਐੱਸ ਦਿਵਸ  ਨੂੰ ਉਤਸ਼ਾਹਪੂਰਵਕ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਨੂੰ  ਐਨ ਐੱਸ ਐੱਸ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸਮਾਜ ਸੇਵਾ ਦੇ ਮੁੱਲਾਂ ਨਾਲ ਜਾਣੂ ਕਰਵਾਇਆ ਗਿਆ। ਕਾਰਜਕ੍ਰਮ ਦੀ ਸ਼ੁਰੂਆਤ ਮੁੱਖ ਮਹਿਮਾਨਾਂ ਡਾ. ਚਰਨਜੀਤ ਕੌਰ ਮਾਨ ( ਰਿਟਾਇਰਡ ਪ੍ਰਿੰਸੀਪਲ ਮਕੁੰਦਪੁਰ ਕਾਲਜ) ਅਤੇ ਸ. ਜਸਪਾਲ ਸਿੰਘ ਗਿੱਧਾ (ਸਮਾਜ ਸੇਵਕ), ਕਾਲਜ ਮੈਨੇਜਿੰਗ ਕੈਮੇਟੀ ਦੇ ਸਕੱਤਰ ਸ਼੍ਰੀ ਵਿਨੋਦ ਭਾਰਦਵਾਜ ਦੇ ਹੱਥੋਂ ਦੀਪ ਪ੍ਰਜਵੱਲਿਤ ਕਰਕੇ ਹੋਈ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਐਨ ਐੱਸ ਐੱਸ ਦੇ ਸਿਧਾਂਤ “Not Me But You” ਸਮਾਜ ਸੇਵਾ, ਸਮਾਜ ਦੀ ਭਲਾਈ ਲਈ ਨਿਸ਼ਕਾਮ ਭਾਵ ਨਾਲ ਕੰਮ ਕਰਨਾ। ਨੇਤ੍ਰਤਵ ਤੇ ਟੀਮਵਰਕ ਮਿਲ ਕੇ ਕੰਮ ਕਰਨਾ ਅਤੇ ਹੋਰਨਾਂ ਨੂੰ ਪ੍ਰੇਰਿਤ ਕਰਨਾ। ਸਵੈ-ਅਨੁਸ਼ਾਸਨ- ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਆਦਤ ਵਿਕਸਿਤ ਕਰਨਾ। ਰਾਸ਼ਟਰੀ ਏਕਤਾ - ਧਰਮ, ਜਾਤ, ਭਾਸ਼ਾ ਤੋਂ ਉਪਰ ਹੋ ਕੇ ਰਾਸ਼ਟਰ ਦੀ ਸੇਵਾ ਕਰਨੀ। ਸਮਾਜਿਕ ਜਾਗਰੂਕਤਾ - ਅਸ਼ਿੱਖਤਾ, ਗਰੀਬੀ, ਬਿਮਾਰੀਆਂ, ਪ੍ਰਦੂਸ਼ਣ ਵਰਗੀਆਂ ਸਮੱਸਿਆਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ। ਪਰੀਆਵਰਨ ਸੰਰੱਖਣ - ਰੁੱਖ ਲਗਾਉਣਾ, ਸਫ਼ਾਈ ਰੱਖਣਾ ਅਤੇ ਕੁਦਰਤ ਦੀ ਸੰਭਾਲ ਕਰਨਾ।ਦੀ ਮਹੱਤਤਾ ਬਾਰੇ ਪ੍ਰੇਰਕ ਵਿਚਾਰ ਸਾਂਝੇ ਕੀਤੇ। ਇਸ ਮੌਕੇ ਐਨ ਐੱਸ ਐੱਸ ਵਾਲੰਟੀਅਰਾਂ,  ਮੁੱਖ ਮਹਿਮਾਨਾਂ ਡਾ. ਚਰਨਜੀਤ ਕੌਰ ਮਾਨ ( ਰਿਟਾਇਰਡ ਪ੍ਰਿੰਸੀਪਲ ਮਕੁੰਦਪੁਰ ਕਾਲਜ)ਅਤੇ ਸ. ਜਸਪਾਲ ਸਿੰਘ ਗਿੱਧਾ (ਸਮਾਜ ਸੇਵਕ) ਵੱਲੋਂ ਪੌਧਾ  ਲਗਾਉਣ ਦੀ ਰਸਮ ਅਦਾ ਕੀਤੀ ਗਈ । ਕਾਲਜ ਪ੍ਰਿੰਸੀਪਲ ਸ੍ਰੀਮਤੀ ਤਰਨਪ੍ਰੀਤ ਕੌਰ ਵਾਲਿਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਐਨ ਐੱਸ ਐੱਸ ਵਿਦਿਆਰਥਣਾਂ ਨੂੰ ਕੇਵਲ ਸਿੱਖਿਆ ਹੀ ਨਹੀਂ ਦਿੰਦਾ ਸਗੋਂ ਉਨ੍ਹਾਂ ਵਿੱਚ ਸਮਾਜ ਪ੍ਰਤੀ ਜ਼ਿੰਮੇਵਾਰੀ ਅਤੇ ਸੇਵਾ ਭਾਵਨਾ ਵੀ ਪੈਦਾ ਕਰਦਾ ਹੈ। ਮੰਚ ਸੰਚਾਲਨ ਪ੍ਰੋ ਸੋਨੀਆ ਅੰਗਰਿਸ਼ ਨੇ ਕੀਤਾ।  ਕਾਰਜਕ੍ਰਮ ਵਿੱਚ ਸਮੂਹ ਸਟਾਫ ਮੇਂਬਰ ਅਤੇ 100 ਵਿਦਿਆਰਥਣਾਂ  ਨੇ ਹਿੱਸਾ ਲਿਆ ਅਤੇ ਸਮਾਰੋਹ ਨੂੰ ਸਫ਼ਲ ਬਣਾਇਆ।
 
Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.