Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਬੂਥਗੜ੍ਹ ਦੇ ਪਿੰਡਾਂ ਵਿਚ ਡੇਂਗੂ ਵਿਰੁੱਧ ਜਾਗਰੂਕਤਾ ਦਾ ਹੋਕਾ

27 ਜੂਨ, 2025 10:45 PM

ਬੂਥਗੜ੍ਹ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਪ੍ਰੀਤ ਪੱਤੀ:  ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪਿੰਡਾਂ ਵਿਚ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਸਿਹਤ ਕਾਮਿਆਂ ਨੇ ਡੇਂਗੂ ਬੁਖ਼ਾਰ ਵਿਰੁਧ ਰੈਲੀਆਂ ਕੱਢੀਆਂ ਅਤੇ ਘਰ-ਘਰ ਜਾ ਕੇ ਕੰਟੇਨਰ ਚੈੱਕ ਕੀਤੇ। ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦੱਸਿਆ ਕਿ ਪੀ.ਐਚ.ਸੀ. ਬੂਥਗੜ੍ਹ ਦੀਆਂ ਸਿਹਤ ਟੀਮਾਂ ਵੱਖ-ਵੱਖ ਥਾਈਂ ਡੇਂਗੂ ਅਤੇ ਮਲੇਰੀਆ ਜਾਂਚ ਕਰ ਰਹੀਆਂ ਹਨ ਤਾਂ ਕਿ ਇਸ ਮਾਰੂ ਬੁਖ਼ਾਰ ਤੋਂ ਲੋਕਾਂ ਦਾ ਸਮੇਂ ਸਿਰ ਬਚਾਅ ਹੋ ਸਕੇ। ਉਨ੍ਹਾਂ ਦੱਸਿਆ ਕਿ ਸਿਹਤ ਕਾਮਿਆਂ ਨੇ ਨਰਸਿੰਗ ਵਿਦਿਆਰਥੀਆਂ ਅਤੇ ਆਸ਼ਾ ਵਰਕਰਾਂ ਨੂੰ ਨਾਲ ਲੈ ਕੇ ਰੈਲੀਆਂ ਕੱਢੀਆਂ ਅਤੇ ਕੰਟੇਨਰ ਚੈੱਕ ਕੀਤੇ। ਉਨ੍ਹਾਂ ਦੱਸਿਆ ਕਿ ਡੇਂਗੂ ਜਾਨਲੇਵਾ ਬੁਖ਼ਾਰ ਹੈ, ਜਿਸ ਤੋਂ ਬਚਾਅ ਲਈ ਕਿਸੇ ਵੀ ਥਾਂ ’ਤੇ ਪਾਣੀ ਖੜ੍ਹਾ ਨਾ ਹੋਣ ਦਿਤਾ ਜਾਵੇ। ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ, ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ। ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਨੋਡਲ ਅਫ਼ਸਰ ਡਾ.ਅਰੁਣ ਬਾਂਸਲ, ਸਿਹਤ ਸੁਪਰਵਾਈਜ਼ਰ ਸਵਰਨ ਸਿੰਘ, ਭੁਪਿੰਦਰ ਸਿੰਘ, ਗੁਰਜੀਤ ਸਿੰਘ, ਸੀ.ਐਚ.ਓ. ਕਰਮਜੀਤ ਕੌਰ, ਸਿਹਤ ਵਰਕਰ ਜਤਿੰਦਰ ਸਿੰਘ, ਇੰਟਰਨੈਸ਼ਨਲ ਡਿਵਾਈਨ ਰਤਵਾੜਾ ਸਾਹਿਬ ਦੇ ਨਰਸਿੰਗ ਕਾਲਜ ਦੇ ਵਿਦਿਆਰਥੀ ਆਦਿ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ