Tuesday, August 04, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਬੇਅਦਬੀਆਂ ਸਬੰਧੀ ਕਾਂਗਰਸ ਦੀ ਰਾਜਨੀਤੀ ਜੱਗ ਜਾਹਿਰ ਹੋਈ – ਸੁਖਦੀਪ ਸ਼ੁਕਾਰ

ਬੇਅਦਬੀਆਂ ਸਬੰਧੀ ਕਾਂਗਰਸ ਦੀ ਰਾਜਨੀਤੀ ਜੱਗ ਜਾਹਿਰ ਹੋਈ – ਸੁਖਦੀਪ ਸ਼ੁਕਾਰ

17 ਜੁਲਾਈ, 2025 05:29 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਅੱਜ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਮੈਬਰ ਕੋਰ ਕਮੇਟੀ ਜਿਲਾ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ ਦੀ ਅਗੁਵਾਈ  ਵਿੱਚ ਕਾਂਗਰਸ ਪਾਰਟੀ ਦਾ ਪੁੱਤਲਾ ਫੂਕਿਆ ਗਿਆ | ਸ਼੍ਰੋਮਣੀ ਅਕਾਲੀ ਦਲ ਲਗਾਤਾਰ ਇਸ ਗੱਲ ਦੀ ਪੁਸ਼ਟੀ ਕਰਦਾ ਆ ਰਿਹਾ ਹੈ ਕਿ 2015 ਵਿੱਚ ਹੋਈ ਬੇਅਦਬੀ ਦੀ ਘਟਨਾ ਤੇ ਵਿਰੋਧੀ ਪਾਰਟੀਆ ਆਪਣੀ ਸਿਆਸੀ ਰੋਟੀਆ ਸੇਕਣ ਲਈ ਕੇਵਲ ਸਿਆਸਤ ਕਰਦੀਆ ਆ ਰਹੀਆ ਹਨ | ਇਸ ਗੱਲ ਦੀ ਪੁਸ਼ਟੀ ਕਰਦਿਆ ਪਿਛਲੇ ਦਿਨੀ ਕਾਂਗਰਸੀ ਨੇਤਾ ਪਰਗਟ ਸਿੰਘ ਨੇ ਵਿਧਾਨ ਸਭਾ ਵਿੱਚ ਖੁਦ ਮੰਨਿਆ ਕਿ ਕਿਵੇ ਕਾਗਰਸ ਪਾਰਟੀ ਨੇ ਬੇਅਦਬੀ ਦੇ ਮਾਮਲੇ ਵਿੱਚ ਸਿਆਸਤ ਕੀਤੀ ਤੇ ਹੁਣਇਸੇ ਹੀ ਰਾਹ ਤੇ ਚੱਲਦਿਆ ਆਪ ਸਰਕਾਰ ਵੀ ਬੇਅਦਬੀ ਦੇ ਮਾਮਲੇ ਤੇ ਸਿਆਸੀ ਚਾਲਾ ਖੇਡਣ ਦੀ ਕੋਸ਼ਿਸ਼ ਕਰ ਰਹੀ ਹੈ | ਇਸ ਮੌਕੇ ਜਿਲਾ ਪ੍ਰਧਾਨ ਯੂਥ ਅਕਾਲੀ ਦਲ ਸੰਦੀਪ ਕੁਮਾਰ (ਹਨੀ ਟੌਸਾ ) ਨੇ ਕਿਹਾ ਕਿ ਕਿਵੇ ਕਾਗੰਰਸ ਦੇ ਇਕ ਧੜੇ ਵੱਲੋਂ ਇਸ ਮਸਲੇ ਨੂੰ   ਲਟਕਾੳਣ ਲਈ ਮੰਨਣਾ ਕਾਂਗਰਸੀ  ਨੇਤਾ ਪ੍ਰਗਟ ਸਿੰਘ ਵੱਲੋਂ ਕਬੂਲਿਆ ਕਿ ਉਸ ਸਮੇਂ ਦੀ ਕਾਂਗਰਸ ਅਤੇ ਲੀਡਰਸ਼ਿਪ ਦਾ ਚਿਹਰਾ ਜਨਤਾ ਸਾਹਮਣੇ ਨੰਗਾ ਕੀਤਾ ਇਸਦੇ ਵਿਰੋਧ ਵਿੱਚ  ਜਿਲਾ ਸ਼੍ਰੋਮਣੀ ਅਕਾਲੀ ਦਲ ਦੀ ਸਮੁਹ ਲੀਡਰਸ਼ਿਪ ਨੇ ਕਾਗਰਸ ਦੇ ਦਫਤਰ ਦੇ ਬਾਹਰ  ਪੁੱਤਲਾ ਫੂਕ  ਕੇ ਰੋਸ਼ ਜਾਹਿਰ ਕੀਤਾ | ਇਸ ਮੌਕੇ ਰਮਨਦੀਪ ਸਿੰਘ ਥਿਆੜਾ ਨੇ ਕਿਹਾ ਕਿ ਕਾਗਰਸ ਦਾ ਅਸਲ ਚਿਹਰਾ ਲੋਕਾ ਦੇ ਸਾਹਮਣੇ ਆਇਆ ਹੈ | ਉਥੇ ਕਾਂਗਰਸ  ਗੁਰੂ ਸਾਹਿਬ ਦੇ ਨਾਮ ਤੇ ਆਪਣੀਆ ਸਿਆਸੀ ਰੋਟੀਆ ਸੇਕ ਰਹੀ ਹੈ ਅਤੇ ਲੋਕਾ ਨੂੰ  ਗੁੰਮਰਾਹ ਕਰ ਰਹੀ ਹੈਇਸ ਮੌਕੇ ਜਿਲਾ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ, ਪ੍ਰਧਾਨ ਦੁਆਬਾ ਜੋਨ ਭੁਪਿੰਦਰਪਾਲ ਸਿੰਘ ਜਾਡਲਾ ਜਿਲਾ ਪ੍ਰਧਾਨ ਬੀਸੀ ਵਿੰਗ ਸਚਿਨ ਕੁਮਾਰ ( ਰਾਜੂ ਸ਼ਾਹਪੁਰ)  ਪਰਮ ਸਿੰਘ ਖਾਲਸਾ , ਨਵਦੀਪ ਸਿੰਘ ਅਨੋਖਰੋਵਾਲ, ਸ਼ੰਮੀ ਜਲਾਲਪੁਰ, ਧਰਮਿੰਦਰ ਮੰਢਾਲੀ, ਹਰਪ੍ਰੀਤ ਸਿੰਘ ਖਹਿਰਾ, ਬੱਬੂ ਬੂਥਗੜ, ਦੁੰਮਣ ਸਿੰਘ, ਓਕਾਰ ਸਿੰਘ, ਰਜਿੰਦਰ ਸਿੰਘ, ਜਰਨੈਲ ਸਿੰਘ, ਮਹਿੰਦਰ ਸਿੰਘ ਐਮਸੀ ਰਾਹੋ, ਭੁਪਿੰਦਰ ਸਿੰਬਲੀ, ਕੁਲਵਿੰਦਰ ਸਿੰਘ ਬੁਰਜ, ਹਰਕੀਰਤ , ਸੁਲਿੰਦਰ ਸਿੰਘ ਉੜਾਪੜ ,ਸੁਰਜੀਤ ਸਿੰਘ ਕੋਹਲੀ, ਨਿਰਮਲ ਸਿੰਘ , ਪਵਨ ਕੁਮਾਰ, ਮਨਜੀਤ ਸਿੰਘ, ਬੂਟਾ ਸਿੰਘ, ਕੁਲਵੀਰ ਸਿੰਘ, ਬਲਜਿੰਦਰ ਸਿੰਘ, ਗੁਰਦੀਪ ਸਿੰਘ ,ਮੇਜਰ ਸਿੰਘ, ਅਜਮੇਰ ਸਿੰਘ, ਗੁਰਦੀਪ ਸਿੰਘ, ਪਿਆਰਾ ਸਿੰਘ, ਤੇਜਾ ਸਿੰਘ, ਅਮਰੀਕ ਸਿੰਘ, ਮਨੋਹਰ ਸਿੰਘ, ਪ੍ਰਦੀਪ ਸਿੰਘ, ਸੁਰਿੰਦਰ ਸਿੰਘ, ਕੰਵਰਦੀਪ ਸਿੰਘ, ਕੁਲਵਿੰਦਰ ਸਿੰਘ, ਜਰਵੀਰ ਸਿੰਘ ਬਾਬੂ, ਰਣਜੀਤ ਸਿੰਘ, ਸਰਬਜੀਤ ਸਿੰਘ, ਸੰਤੋਖ ਸਿੰਘ, ਸੁਰਿੰਦਰ ਸਿੰਘ, ਜੋਗਿੰਦਰ ਸਿੰਘ, ਜੋਗਾ ਸਿੰਘ, ਮਨਦੀਪ ਸਿੰਘ, ਹਰਿੰਦਰ ਸਿੰਘ  ਹਰਦਿਆਲਾ ਸਿੰਘ, ਹਰਮੇਲ ਸਿੰਘ, ਫਤੇਹ ਸਿੰਘ, ਗੁਰਦੀਪ ਸਿੰਘ, ਕੁਲਦੀਪ ਸਿੰਘ, ਮਨਵੀਰ ਸਿੰਘ, ਸੁਖਦੇਵ ਸਿੰਘ, ਜੋਗਾ ਸਿੰਘ, ਦਲਜੀਤ ਸਿੰਘ, ਕੁਲਵਿੰਦਰ ਸਿੰਘ, ਕੁਲਵੀਰ ਸਿੰਘ ਮਾਨ ਆਦਿ ਮੌਜੂਦ ਰਹੇ |

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ