Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਬੇਅਦਬੀ ਖ਼ਿਲਾਫ਼ ਬਿੱਲ ਪਾਸ ਹੋਣ ਦਾ ਗਿਆਨੀ ਰਘਬੀਰ ਸਿੰਘ ਵੱਲੋਂ ਸਵਾਗਤ, ਜਾਣੋ ਕੀ ਬੋਲੇ

13 ਅਪ੍ਰੈਲ, 2026 05:17 PM

ਚੰਡੀਗੜ੍ਹ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਵਿਧਾਨ ਸਭਾ 'ਚ ਬੇਅਦਬੀ ਖ਼ਿਲਾਫ਼ ਪਾਸੇ ਹੋਏ ਬਿੱਲ ਬਾਰੇ ਬੋਲਦਿਆਂ ਕਿਹਾ ਕਿ ਸਮੁੱਚੇ ਸੰਤ ਸਮਾਜ ਅਤੇ ਸੰਗਤਾਂ ਦੀਆਂ ਭਾਵਨਾਵਾਂ ਮੁਤਾਬਕ ਬਿੱਲ ਪਾਸ ਹੋਇਆ ਹੈ ਅਤੇ ਉਹ ਇਸ ਬਿੱਲ ਦਾ ਭਰਵਾਂ ਸਵਾਗਤ ਕਰਦੇ ਹਨ। ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ 'ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2008' ਵਿੱਚ ਕੀਤੀ ਗਈ ਅਮੈਂਡਮੈਂਟ (ਸੋਧ) ਰਾਹੀਂ ਦੋਸ਼ੀਆਂ ਲਈ ਬਹੁਤ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਨਵੇਂ ਬਿੱਲ ਅਨੁਸਾਰ ਦੋਸ਼ੀ ਨੂੰ ਮਰਨ ਤੱਕ ਉਮਰਕੈਦ ਦੀ ਸਜ਼ਾ ਹੋਵੇਗੀ ਅਤੇ ਉਸ ਦੀ ਜ਼ਮਾਨਤ ਵੀ ਨਹੀਂ ਹੋ ਸਕੇਗੀ।  ਇਸ ਤੋਂ ਇਲਾਵਾ ਜੁਰਮਾਨੇ ਦੀ ਰਾਕਮ ਵਧਾ ਕੇ 25 ਲੱਖ ਰੁਪਏ ਕਰ ਦਿੱਤੀ ਗਈ ਹੈ।
 ਉਨ੍ਹਾਂ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ ਕਿ ਜੇਕਰ ਕੋਈ ਬੱਚਾ ਜਾਂ ਮੰਦਬੁੱਧੀ ਵਿਅਕਤੀ ਅਜਿਹੀ ਘਟਨਾ ਨੂੰ ਅੰਜਾਮ ਦਿੰਦਾ ਹੈ, ਤਾਂ ਉਸ ਦੇ ਗਾਰਡੀਅਨ (ਸਰਪ੍ਰਸਤ) ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

 ਪੁਰਾਣੇ ਕੇਸਾਂ ਲਈ ਇਨਸਾਫ਼ ਦੀ ਮੰਗ 
ਗਿਆਨੀ ਰਘਬੀਰ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿਛਲੇ ਸਮੇਂ 'ਚ ਹੋਈਆਂ 600 ਦੇ ਕਰੀਬ ਬੇਅਦਬੀਆਂ ਦੇ ਦੋਸ਼ੀਆਂ ਨੂੰ ਵੀ ਇਸੇ ਨਵੇਂ ਅਤੇ ਸਖ਼ਤ ਕਾਨੂੰਨ ਦੇ ਤਹਿਤ ਸਜ਼ਾਵਾਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਵਲੂੰਧਰੇ ਹੋਏ ਹਿਰਦਿਆਂ ਨੂੰ ਤਾਂ ਹੀ ਸ਼ਾਂਤੀ ਮਿਲੇਗੀ ਜੇਕਰ ਪੁਰਾਣੇ ਕੇਸਾਂ ਵਿੱਚ ਵੀ ਜਲਦੀ ਤੋਂ ਜਲਦੀ ਇਨਸਾਫ਼ ਮਿਲੇ। ਉਨ੍ਹਾਂ ਸੁਖਬੀਰ ਸਿੰਘ ਬਾਦਲ 'ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਅਕਾਲ ਤਖ਼ਤ ਸਾਹਿਬ 'ਤੇ ਗੁਨਾਹ ਕਬੂਲਣ ਤੋਂ ਬਾਅਦ ਹੁਣ ਮੁੱਕਰ ਰਹੇ ਹਨ ਅਤੇ ਇਸ ਨੂੰ ਏਜੰਸੀਆਂ ਦੀ ਸਾਜ਼ਿਸ਼ ਦੱਸ ਰਹੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ