Wednesday, August 05, 2026
BREAKING
ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ ਜ਼ਕਰਬਰਗ ਨੇ ਮੰਗ ਲਈ ਮੁਆਫ਼ੀ ! CSAM ਮਾਮਲੇ 'ਚ META ਨੇ ਮੰਨੀ ਗ਼ਲਤੀ ਲੋਕ ਸਭਾ 'ਚ 135 ਸਾਲ ਪੁਰਾਣਾ ਕਾਨੂੰਨ ਰੱਦ ਕਰਕੇ ਪਾਸ ਹੋਇਆ 'The Bankers’ Books Evidence Bill, 2026' ਬਿੱਲ ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ Gold-Silver ਦੀਆਂ ਕੀਮਤਾਂ 'ਚ ਭਾਰੀ ਵਾਧਾ, ਖ਼ਰੀਦਦਾਰੀ ਕਰਨ ਤੋਂ ਪਹਿਲਾਂ ਚੈੱਕ ਕਰੋ ਤਾਜ਼ਾ ਰੇਟ ਔਰਤਾਂ ਨੂੰ ਹੁਣ ਸੋਨੇ ਦਾ ਸਿੱਕਾ ਤੇ ਸਾੜ੍ਹੀ ਦੇਵੇਗੀ ਵਿਜੇ ਸਰਕਾਰ, ਬਜਟ 'ਚ ਕਰ 'ਤੇ ਵੱਡੇ ਐਲਾਨ ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ Repo Rate 'ਤੇ MPC Meeting ਦਾ ਫ਼ੈਸਲਾ ਆਇਆ ਸਾਹਮਣੇ, ਜਾਣੋ ਕਰਜ਼ਦਾਰਾਂ ਨੂੰ ਰਾਹਤ ਮਿਲੀ ਜਾਂ ਨਹੀਂ Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ: J&K ਅਤੇ PoJK 'ਚ ਵਿਕਾਸ ਦੀਆਂ ਵੱਖ-ਵੱਖ ਤਸਵੀਰਾਂ DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

ਪੰਜਾਬ

ਬੇਅਦਬੀ ਮਾਮਲੇ ’ਚ ਫਾਂਸੀ ਦੀ ਸਜ਼ਾ ਦਾ ਕਾਨੂੰਨ ਬਣੇ: ਹਰਜਿੰਦਰ ਸਿੰਘ ਧਾਮੀ

10 ਜੁਲਾਈ, 2025 04:46 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੰਗ ਕੀਤੀ ਹੈ ਕਿ ਬੇਅਦਬੀ ਮਾਮਲੇ ਵਿਚ ਫਾਂਸੀ ਦੀ ਸਜ਼ਾ ਦਾ ਕਾਨੂੰਨ ਬਣਾਇਆ ਜਾਵੇ। ਉਹਨਾਂ ਕਿਹਾ ਕਿ ਸਾਰੇ ਧਰਮ ਸਤਿਕਾਰਯੋਗ ਹਨ ਪਰ ਜ਼ਿਆਦਾਤਰ ਬੇਅਦਬੀ ਮਾਮਲੇ ਗੁਰੂ ਘਰਾਂ ਨਾਲ ਸਬੰਧਤ ਹਨ। ਉਹਨਾਂ ਕਿਹਾ ਕਿ ਜਿੰਨਾ ਚਿਰ ਤੱਕ ਸਖ਼ਤ ਸਜ਼ਾ ਨਹੀਂ ਹੋਵੇਗੀ, ਬੇਅਦਬੀ ਦੀਆਂ ਘਟਨਾਵਾਂ ਰੁਕਣ ਵਾਲੀਆਂ ਨਹੀਂ ਹਨ। 

ਉਹਨਾਂ ਕਿਹਾ ਕਿ ਇਸ ਮਾਮਲੇ ’ਤੇ ਕਿਸੇ ਕਿਸਮ ਦੀ ਰਾਜਨੀਤੀ ਨਹੀਂ ਹੋਣੀ ਚਾਹੀਦੀ। 
ਸਵਾਲਾਂ ਦੇ ਜਵਾਬ ਦਿੰਦਿਆਂ ਧਾਮੀ ਨੇ ਦੱਸਿਆ ਕਿ ਪਿਛਲੇ ਸਮੇਂ ਵਿਚ ਇਕ ਵਿਅਕਤੀ ਨੇ ਗੁਟਕਾ ਸਰੋਵਰ ਵਿਚ ਸੁੱਟ ਦਿੱਤਾ ਸੀ। ਅਸੀਂ ਮੁਲਜ਼ਮ ਨੂੰ ਫੜ ਕੇ ਪੁਲਿਸ ਹਵਾਲੇ ਕੀਤਾ ਸੀ ਪਰ ਅੱਜ ਤੱਕ ਵੀ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਉਹਨਾਂ ਕਿਹਾ ਕਿ ਸਿਰਫ ਇਕ ਮਾਮਲਾ ਜੋ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਾਪਰਿਆ, ਉਸ ਵਿਚ ਦੋਸ਼ੀ ਨੂੰ 5 ਸਾਲ ਦੀ ਸਜ਼ਾ ਹੋਈ ਸੀ ਪਰ ਬਾਕੀ ਦੇ ਕੇਸਾਂ ਵਿਚ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਮਾਨਸਿਕ ਰੋਗੀ ਕਰਾਰ ਦੇ ਕੇ ਛੱਡ ਦਿੱਤਾ ਜਾਂਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ

ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ

DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

ਪੰਜਾਬ : ਪਰਿਵਾਰ 'ਤੇ ਕਹਿਰ ਬਣ ਕੇ ਵਰਿਆ ਮੀਂਹ, ਸੁੱਤੀ ਪਈ ਮਾਂ-ਧੀ 'ਤੇ ਆ ਡਿੱਗੀ ਛੱਤ

ਪੰਜਾਬ : ਪਰਿਵਾਰ 'ਤੇ ਕਹਿਰ ਬਣ ਕੇ ਵਰਿਆ ਮੀਂਹ, ਸੁੱਤੀ ਪਈ ਮਾਂ-ਧੀ 'ਤੇ ਆ ਡਿੱਗੀ ਛੱਤ

ਪੰਜਾਬ ਵਿਧਾਨ ਸਭਾ 'ਚ ਸਿੱਖਿਆ ਦੇ ਮੁੱਦੇ 'ਤੇ ਗਰਮਾਇਆ ਮਾਹੌਲ

ਪੰਜਾਬ ਵਿਧਾਨ ਸਭਾ 'ਚ ਸਿੱਖਿਆ ਦੇ ਮੁੱਦੇ 'ਤੇ ਗਰਮਾਇਆ ਮਾਹੌਲ

ਵਾਹਨ ਚਾਲਕ ਹੋ ਜਾਣ ਸਾਵਧਾਨ! ਮੋਹਾਲੀ ਪੁਲਸ ਨੇ ਲਿਆ ਵੱਡਾ ਐਕਸ਼ਨ, ਸੜਕ 'ਤੇ ਨਿਕਲਣ ਤੋਂ ਪਹਿਲਾਂ...

ਵਾਹਨ ਚਾਲਕ ਹੋ ਜਾਣ ਸਾਵਧਾਨ! ਮੋਹਾਲੀ ਪੁਲਸ ਨੇ ਲਿਆ ਵੱਡਾ ਐਕਸ਼ਨ, ਸੜਕ 'ਤੇ ਨਿਕਲਣ ਤੋਂ ਪਹਿਲਾਂ...

ਪੰਜਾਬ ਵਿਧਾਨ ਸਭਾ 'ਚ ਕਾਂਗਰਸ ਦੇ ਕੰਮ ਰੋਕੂ ਮਤੇ ਰੱਦ! ਸਦਨ 'ਚੋਂ ਕੀਤਾ ਵਾਕਆਊਟ

ਪੰਜਾਬ ਵਿਧਾਨ ਸਭਾ 'ਚ ਕਾਂਗਰਸ ਦੇ ਕੰਮ ਰੋਕੂ ਮਤੇ ਰੱਦ! ਸਦਨ 'ਚੋਂ ਕੀਤਾ ਵਾਕਆਊਟ

ਪੰਜਾਬ ਦੇ ਨਿੱਜੀ ਸਕੂਲਾਂ ’ਚ ਫੀਸ ਵਾਧੇ ਸਬੰਧੀ ਆਰਡੀਨੈਂਸ ਮਾਮਲੇ ’ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

ਪੰਜਾਬ ਦੇ ਨਿੱਜੀ ਸਕੂਲਾਂ ’ਚ ਫੀਸ ਵਾਧੇ ਸਬੰਧੀ ਆਰਡੀਨੈਂਸ ਮਾਮਲੇ ’ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ