Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਬੇਸਹਾਰਾ ਪਸ਼ੂ ਬਣ ਰਹੇ ਸਮੱਸਿਆ

11 ਅਗਸਤ, 2025 08:53 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) :  ਸਮੇੇ ਦੀਆ ਸਰਕਾਰਾਂ ਵੱਲੋਂ ਵੱਖ ਵੱਖ ਤਰੀਕਿਆ ਨਾਲ ਲੋਕਾ ਤੋ ਗਊ ਸੈਂਸ ਵਸੂਲਣ ਦੇ ਬਾਦ ਵੀ ਬੇਸਹਾਰਾ ਗਾਊਆ ਦਾ ਸਹਾਰਾ ਸਰਕਾਰਾਂ ਨਹੀ ਬਣ ਸਕੀਆ | ਪਿੰਡਾ, ਸ਼ਹਿਰਾ ਦੀਆ ਸੜਕੇ ਉਪਰ ਭੁੱਖਮਰੀ ਨਾਲ ਦਰ ਦਰ ਭਟਕ ਰਹੀਆ ਗੂਆ ਦੇ ਕਾਰਨ ਪੰਜਾਬ ਦਾ ਦਾ ਹਰ ਇਕ ਬਸ਼ਿੰਦਾ ਪਰੇਸ਼ਾਨ ਹੈ ਅਤੇ ਇਸ ਕਾਰਨ ਬਹੁਤ ਸਾਰੀਆ ਅਜਾਈ ਜਿੰਦਗੀਆ ਚਲੀਆ ਗਈਆ ਹਨ | ਜਿੰਨਾ ਕਰਕੇ ਅਨੇਕਾ ਘਰਾ ਵਿੱਚ ਮੌਤ ਦੇ ਸੱਥਰ ਵਿਛ ਚੁੱਕੇ ਹਨ | ਪਰ ਸਮੇਂ ਦੀਆ ਸਰਕਾਰਾਂ ਫਿਰ ਵੀ ਕੁੰਭਕਰਨੀ ਨੀਦ ਸੁੱਤੀਆ ਪਈਆ ਹਨ | ਜੇਕਰ  ਨਵਾਸ਼ਹਿਰ ਤੇ ਇਸਦੇ ਆਸ ਪਾਸ ਦੇ ਪਿੰਡਾ ਦੀ ਗੱਲ ਕੀਤੀ ਜਾਵੇ ਤਾਂ ਸੜਕਾ ਤੇ ਬੇਸਹਾਰਾ  ਫਿਰਦੀਆ ਗਊਆ ਦੇ ਝੂੰਡਾ ਨੇ ਪਿੰਡ ਦੇ ਲੋਕਾ ਅੰਦਰ ਕਹਿਰ ਮਚਾਇਆ ਹੋਇਆ ਹੈ |  ਕਿਰਤੀਕਿਸਾਨ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਬੈਂਸ ਨੇ ਕਿਹਾ ਕਿ ਪ੍ਰਸ਼ਾਸ਼ਨਿਕ ਅਧਿਕਾਰੀ ਇਨਾ ਗਊਆ ਦੀ ਸਾਂਭ ਸੰਭਾਲ ਵੱਲ ਉੱਕਾ ਹੀ ਧਿਆਨਾ ਨਾ ਦੇਣ ਕਰਕੇ ਲੋਕਾ ਵਿੱਚ ਰੋਸ਼  ਪਾਇਆ ਜਾ ਰਿਹਾ ਹੈ | ਉਨਾ ਕਿਹਾ ਕਿ ਪਤਾ ਨਹੀ ਕਿਸ ਸਮੇਂ ਕਿਸ ਨੂੰ  ਗਊਆ ਦਾ ਝੂੰਡ ਨੇ  ਆਪਣੀ ਲਪੇਡ ਵਿੱਚ ਲੈ ਲਵੇ ਦੂਜੇ ਪਾਸੇ ਕਿਸਾਨਾ ਦੀਆ ਫਸਲਾ ਵੀ ਇਨਾ ਬੇਸਹਾਰਾ ਪਸ਼ੂਆ ਦੀ ਭੇਟ ਚੜਕੇ ਬਰਬਾਦ ਹੋ ਰਹੀਆ ਹਨ | ਉਨਾ ਕਿਹਾ ਕਿ ਇਲਾਕੇ ਦੇ ਜਿਆਦਾਤਰ ਪਿੰਡਾ ਅੰਦਰ ਕਿਸਾਨਾ ਵੱਲੋਂ ਇਨਾ ਪਸ਼ੂਆ ਤੋ ਆਪਣੀਆ ਫਸਲਾ ਨੂੰ  ਬਚਾਉਣ ਦੇ ਲਈ ਰਾਖੇ ਵੀ ਰੱਖੇ ਗਏ ਹਨ | ਜਿੰਨਾ ਨੂੰ  ਦੋ ਸੋ  ਪ੍ਰਤੀ ਏਕੜ ਦੇ ਹਿਸਾਬ ਨਾਲ ਵਾਧੂ ਖਰਚ ਦੇਣਾ ਪੈਦਾ ਹੈ | ਉਨਾ ਦੱਸਿਆ ਕਿ ਪਿੰਡਾ ਦੀਆ ਗਲੀਆ ਵਿੱਚ ਘੁੰਮਦੀਆ ਗਾਵਾਂ ਤੇ ਪਸ਼ੂਆ ਕਾਰਨ ਉਨਾ ਵੱਲੋਂ ਕੀਤੇ ਗਏ ਮਲੂ ਮੂਤਰ ਦੇ ਕਾਰਨ ਗੰਦਗੀ ਫੈਲਦੀ ਹੈ ਕਿਉਕਿ ਜਿਆਦਾਤਰ ਗਊਆ ਵੱਲੋਂ ਗੰਦਗੀ ਵਿੱਚ ਮੂੰਹ ਮਾਰਨ ਕਾਰਨ ਲਿਫਾਫੇ ਜਾ ਹੋਰ ਗੰਦਗੀ ਭਰੇ ਪਦਾਰਥ ਖਾਣ ਕਾਰਨ ਮਲ ਮੂਤਰ ਵਿੱਚ ਉਡਦੀ ਬਦਬੂ ਨੇ ਲੋਕਾ ਦਾ ਜੀਣਾ ਮੁਹਾਲ ਕਰ ਰੱਖਿਆ ਹੈ | ਉਨਾ ਦਾ ਕਹਿਣਾ ਹੈ ਕਿ ਸਰਕਾਰ ਉਨਾ ਤੋ ਅਲੱਗ ਅਲੱਗ ਤਰੀਕਿਆ ਨਾਲ ਗਉਸੈਸ ਦਾ ਇਕੱਠਾ ਕਰ ਰਹੀ ਹੈ ਪਰ ਇਨਾ ਦੀ ਸਾਂਭ ਸੰਭਾਲ ਨਹੀ ਕਰਦੀ | ਉਨਾ ਕਿਹਾ ਕਿ ਸਰਕਾਰ ਦੀ ਜਿਮੇਦਾਰੀ ਬਣਦੀ ਹੈ ਕਿ ਜੇ ਪੈਸਾ ਗਊਆ ਦੇ ਨਾਮ ਤੇ ਟੈਕਸ ਵਸੂਲਿਆ ਜਾਦਾ ਹੈ  ਉਹ ਸਾਰਾ ਪੈਸਾ ਗਊਆ ਦੀ ਸਾਭ ਸੰਭਾਲ ਤੇ  ਲਗਾਇਆ ਜਾਵੇ ਤਾਂ ਜੋ ਕੀਮਤੀ ਜਾਨਾ  ਬਚਾਈਆ ਜਾ ਸਕਣ | ਉਨਾ ਪੰਜਾਬ ਸਰਕਾਰ ਤੇ ਜਿਲਾ ਪ੍ਰਸ਼ਾਸਨ ਦੇ ਅਧਿਕਾਰੀਆ ਤੋ ਮੰਗ ਕੀਤੀ ਕਿ ਬੇਸਹਾਰਾ ਪਸ਼ੂਆ ਦੀ ਸਾਂਭ ਸੰਭਾਲ ਕੀਤੀ ਜਾਵੇ ਤਾਂ ਕਿ ਲੋਕਾ ਨੂੰ  ਸੁੱਖ ਦਾ ਸਾਹ ਮਿਲ ਸਕੇ |

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ