Friday, February 27, 2026
BREAKING
ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ... ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ *ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ* *ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ* ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ' ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਪੰਜਾਬ

ਬੋਰਡ ਦੇ ਪੇਪਰਾਂ ਵਿਚਾਲੇ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਖਰਾ ਫ਼ਰਮਾਨ

27 ਫ਼ਰਵਰੀ, 2026 07:55 PM

ਸੰਗਰੂਰ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਠਵੀਂ ਜਮਾਤ ਦੇ ਚੋਣਵੇਂ ਵਿਸ਼ੇ ਨਾਲ ਸਬੰਧਤ ਪੇਪਰਾਂ ਲਈ ਉੱਤਰ ਪੱਤਰੀ ਸੀਟਾਂ ਸੈਂਟਰ ਕੰਟਰੋਲਰਾਂ ਨੂੰ ਆਪਣੇ ਪੱਧਰ ’ਤੇ ਪ੍ਰਬੰਧ ਕਰਨ ਦਾ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਵੱਖ-ਵੱਖ ਸਕੂਲਾਂ ’ਚ ਸੈਂਟਰ ਪ੍ਰਬੰਧਕ ਬੱਚਿਆਂ ਲਈ ਉੱਤਰ ਪੱਤਰੀ ਸੀਟਾਂ ਆਪਣੇ ਪੱਧਰ ’ਤੇ ਪ੍ਰਬੰਧ ਕਰਕੇ ਪੇਪਰ ਲੈਣ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅੱਠਵੀਂ ਕਲਾਸ ਦੇ ਬੱਚਿਆਂ ਲਈ ਉੱਤਰ ਪੱਤਰੀ ਸੀਟਾਂ ਪੰਜਾਬ ਸਰਕਾਰ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਰਹੀਆਂ ਹਨ ਪਰ ਇਸ ਵਾਰ ਉੱਤਰ ਪੱਤਰੀ ਸੀਟਾਂ ਦਾ ਸਿੱਖਿਆ ਵਿਭਾਗ ਵੱਲੋਂ ਕੋਈ ਪ੍ਰਬੰਧ ਨਾ ਹੋਣ ਕਾਰਨ ਕਈ ਸੈਂਟਰ ਕੰਟਰੋਲਰਾਂ ਨੇ ਇਸ ਫੈਸਲੇ ਨੂੰ ਸ਼ਰੇਆਮ ਗਲਤ ਕਰਾਰ ਦਿੰਦਿਆਂ ਇਸ ’ਚ ਤੁਰੰਤ ਸਰਕਾਰ ਵੱਲੋਂ ਦਾਖਲ ਦੇ ਕੇ ਆਉਣ ਵਾਲੇ ਸਮੇਂ ’ਚ ਉੱਤਰ ਪੱਤਰੀ ਸੀਟਾਂ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ।

ਭਰੋਸੇਯੋਗ ਸੂਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਮਿਤੀ 26 ਅਤੇ 27 ਫਰਵਰੀ ਨੂੰ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਦੀ ਚੋਣਵੇਂ ਵਿਸ਼ਿਆਂ ਨਾਲ ਸਬੰਧਤ ਪ੍ਰੀਖਿਆ ਹੋ ਰਹੀ ਹੈ, ਜਿਸ ’ਚ ਉੱਤਰ ਪੱਤਰੀ ਸੀਟਾਂ ਜੋ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮੁਹੱਈਆ ਕਰਵਾਉਣੀਆਂ ਸਨ, ਉਨ੍ਹਾਂ ਨੂੰ ਸੈਂਟਰ ਕੰਟਰੋਲਾਂ ਨੂੰ ਖਰੀਦਣ ਸਬੰਧੀ ਹਦਾਇਤਾਂ ਜਾਰੀ ਹੋ ਗਈਆਂ ਹਨ ਜਿਸ ਸਬੰਧੀ ਦੇਰ ਸ਼ਾਮ ਤੱਕ ਵੱਖ-ਵੱਖ ਸੈਂਟਰ ਕੰਟਰੋਲਰ ਸਟੇਸ਼ਨਰੀ ਦੀਆਂ ਦੁਕਾਨਾਂ ’ਤੇ ਉੱਤਰ ਪੱਤਰੀ ਸੀਟਾਂ ਖਰੀਦਦੇ ਪਾਏ ਗਏ। ਜ਼ਿਕਰਯੋਗ ਹੈ ਕਿ ਜੇਕਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੇ ਪੇਪਰਾਂ ’ਚ ਉੱਤਰ ਪੱਤਰੀ ਸੀਟਾਂ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਤਾਂ ਆਉਣ ਵਾਲੇ ਸਮੇਂ ’ਚ ਦਸਵੀਂ ਅਤੇ ਬਾਰ੍ਹਵੀਂ ਦੀ ਬੋਰਡ ਪ੍ਰੀਖਿਆ ’ਚ ਸਰਕਾਰ ਦੇ ਸਿੱਖਿਆ ਵਿਭਾਗ ਕਿਸ ਤਰ੍ਹਾਂ ਦੇ ਪ੍ਰਬੰਧ ਕਰ ਪਾਵੇਗਾ।

ਕੀ ਕਹਿੰਦੇ ਹਨ ਜ਼ਿਲ੍ਹਾ ਸਿੱਖਿਆ ਅਫਸਰ
ਇਸ ਸਬੰਧੀ ਜਦੋਂ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਤਲਵਿੰਦਰ ਕੌਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਉੱਤਰ ਪੱਤਰੀ ਸੀਟਾਂ ਸੈਂਟਰ ਕੰਟਰੋਲਾਂ ਨੂੰ ਆਪਣੇ ਪੱਧਰ ’ਤੇ ਪ੍ਰਬੰਧ ਕਰਨ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਇਹ ਪੱਤਰ ਅੱਜ ਹੀ ਜਾਰੀ ਕੀਤਾ ਗਿਆ ਹੈ। ਬੇਸ਼ੱਕ ਪਿਛਲੇ ਸਮੇਂ ’ਚ ਬੱਚਿਆਂ ਲਈ ਉੱਤਰ ਪੱਤਰੀ ਸੀਟਾਂ ਸਿੱਖਿਆ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਰਹੀਆਂ ਹਨ ਪਰ ਹੁਣ ਜਾਰੀ ਹੁਕਮਾਂ ਅਨੁਸਾਰ ਉੱਤਰ ਪੱਤਰੀ ਸੀਟਾਂ ਸੈਂਟਰ ਕੰਟਰੋਲਰਾਂ ਵੱਲੋਂ ਹੀ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਇਨ੍ਹਾਂ ਦੀ ਚੈਕਿੰਗ ਵੀ ਆਪਣੇ ਪੱਧਰ ’ਤੇ ਹੋਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ