Wednesday, June 03, 2026
BREAKING
ਡਿਪਟੀ ਕਮਿਸ਼ਨਰ ਵਲੋਂ ਨਿਰਧਾਰਿਤ ਮਿਤੀ ਤੋਂ ਪਹਿਲਾਂ 100 ਫੀਸਦੀ ਟੀਚਾ ਹਾਸਿਲ ਕਰਨ ਵਾਲੇ 9 ਜਨਗਣਨਾ ਕਰਮਚਾਰੀਆਂ ਦਾ ਸਨਮਾਨ ਸੀ.ਆਰ.ਐਮ ਸਕੀਮ ਅਧੀਨ ਲਾਭਪਾਤਰੀਆਂ ਦੀ ਚੋਣ ਕੀਤੀ ਗਈ – ਡੀ.ਸੀ ਪੀ.ਜੀ.ਆਰ.ਐਸ. ਪੋਰਟਲ ’ਤੇ ਪੈਂਡਿੰਗ ਸ਼ਿਕਾਇਤਾਂ ਸਬੰਧੀ ਮੀਟਿੰਗ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਲਈ ਸੋਧਿਆ ਗਿਆ ਪ੍ਰੋਗਰਾਮ ਜਾਰੀ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਕੋਈ ਕਾਨੂੰਨ ਲਾਗੂ ਨਹੀਂ ਹੁੰਦਾ: ਜਥੇਦਾਰ ਕੁਲਦੀਪ ਸਿੰਘ ਗੜਗੱਜ ਦਿੱਲੀ ਦੇ ਹੋਟਲ 'ਚ ਜਿਉਂਦੇ ਸੜ ਗਏ 21 ਲੋਕ, PM ਮੋਦੀ ਵਲੋਂ ਵਿੱਤੀ ਸਹਾਇਤਾ ਦਾ ਐਲਾਨ ਭਾਜਪਾ ਸ਼ੁਰੂ ਤੋਂ ਹੀ ਬਹੁਤ ਮਜ਼ਬੂਤ ​​ਪਾਰਟੀ ਰਹੀ ਹੈ: ਰਵਨੀਤ ਬਿੱਟੂ ਲਾਈਸੈਂਸ 6 ਦਾ ਤੇ ਬਣਾ'ਤੇ 25 ਕਮਰੇ! ਮਾਲਵੀ ਨਗਰ ਦਾ ਹੋਟਲ ਬਣਿਆਂ 21 ਲੋਕਾਂ ਦੀ ਮੌਤ ਦਾ ਕਾਰਨ ਸੇਵਾ ਕੇਂਦਰ ਮੁਲਾਜ਼ਮਾਂ ਨੇ ਕਰ'ਤਾ ਵੱਡਾ ਐਲਾਨ, ਪੰਜਾਬ ਵਾਸੀਆਂ ਦੀ ਵਧੇਗੀ ਮੁਸ਼ਕਲ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਨਵੇਂ ਫਾਰਮੂਲੇ ਨੇ ਫ਼ਿਕਰਾਂ 'ਚ ਪਾਈ ਕਾਂਗਰਸ, ਪੜ੍ਹੋ ਪੂਰੀ ਖ਼ਬਰ

ਦੁਨੀਆਂ

ਬੋਸਨੀਆ ਦੇ ਇੱਕ ਨਰਸਿੰਗ ਹੋਮ 'ਚ ਅੱਗ ਲੱਗਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 13

07 ਨਵੰਬਰ, 2025 06:38 PM

ਸਾਰਾਜੇਵੋ/ਬੋਸਨੀਆ : ਬੋਸਨੀਆ ਦੇ ਇੱਕ ਨਰਸਿੰਗ ਹੋਮ ਵਿੱਚ ਇਸ ਹਫ਼ਤੇ ਅੱਗ ਲੱਗਣ ਕਾਰਨ ਝੁਲਸੇ 2 ਹੋਰ ਲੋਕਾਂ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਜਾਣ ਕਾਰਨ ਇਸ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 13 ਹੋ ਗਈ ਹੈ। ਡਾਕਟਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਡਾਕਟਰਾਂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਲਾਜ ਦੌਰਾਨ ਹਸਪਤਾਲ ਵਿੱਚ 2 ਹੋਰ ਲੋਕਾਂ ਦੀ ਮੌਤ ਹੋ ਗਈ।

ਦੱਸ ਦੇਈਏ ਕਿ ਉੱਤਰ-ਪੂਰਬੀ ਸ਼ਹਿਰ ਤੁਜ਼ਲਾ ਵਿੱਚ ਮੰਗਲਵਾਰ ਸ਼ਾਮ ਨੂੰ ਇੱਕ ਇਮਾਰਤ ਦੀ 7ਵੀਂ ਮੰਜ਼ਿਲ 'ਤੇ ਅੱਗ ਲੱਗਣ ਕਾਰਨ ਧੂੰਏਂ ਵਿਚ ਸਾਹ ਘੁੱਟਣ 11 ਲੋਕਾਂ ਦੀ ਮੌਤ ਪਹਿਲਾਂ ਹਈ ਹੋ ਗਈ ਸੀ। ਤੁਜ਼ਲਾ ਹਸਪਤਾਲ ਦੇ ਡਾਕਟਰਾਂ ਨੇ ਕਿਹਾ ਕਿ 13 ਲੋਕ ਅਜੇ ਵੀ ਹਸਪਤਾਲ ਵਿੱਚ ਭਰਤੀ ਹਨ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਬਲੋਚਿਸਤਾਨ 'ਚ ਅੱਤਵਾਦੀ ਟਿਕਾਣਿਆਂ 'ਤੇ ਕਾਰਵਾਈ, 17 ਸ਼ੱਕੀ ਅੱਤਵਾਦੀ ਢੇਰ

ਬਲੋਚਿਸਤਾਨ 'ਚ ਅੱਤਵਾਦੀ ਟਿਕਾਣਿਆਂ 'ਤੇ ਕਾਰਵਾਈ, 17 ਸ਼ੱਕੀ ਅੱਤਵਾਦੀ ਢੇਰ

ਕੁਵੈਤ ਏਅਰਪੋਰਟ 'ਤੇ ਹੋਏ ਭਿਆਨਕ ਡਰੋਨ ਹਮਲੇ 'ਚ ਭਾਰਤੀ ਨਾਗਰਿਕ ਦੀ ਮੌਤ, ਦੂਤਘਰ ਨੇ ਕੀਤੀ ਪੁਸ਼ਟੀ

ਕੁਵੈਤ ਏਅਰਪੋਰਟ 'ਤੇ ਹੋਏ ਭਿਆਨਕ ਡਰੋਨ ਹਮਲੇ 'ਚ ਭਾਰਤੀ ਨਾਗਰਿਕ ਦੀ ਮੌਤ, ਦੂਤਘਰ ਨੇ ਕੀਤੀ ਪੁਸ਼ਟੀ

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ ਨੂੰ ਸਖ਼ਤ ਸੰਦੇਸ਼

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ ਨੂੰ ਸਖ਼ਤ ਸੰਦੇਸ਼

ਹੁਣ ਟੋਰਾਂਟੋ 'ਚ ਦਿਲਜੀਤ ਦੇ ਸ਼ੋਅ 'ਚ ਝੰਡੇ ਲੈ ਕੇ ਵੜ ਆਏ ਪ੍ਰਦਰਸ਼ਨਕਾਰੀ ! ਪੁਲਸ ਨੇ ਖਿੱਚ-ਖਿੱਚ ਕੱਢੇ ਬਾਹਰ

ਹੁਣ ਟੋਰਾਂਟੋ 'ਚ ਦਿਲਜੀਤ ਦੇ ਸ਼ੋਅ 'ਚ ਝੰਡੇ ਲੈ ਕੇ ਵੜ ਆਏ ਪ੍ਰਦਰਸ਼ਨਕਾਰੀ ! ਪੁਲਸ ਨੇ ਖਿੱਚ-ਖਿੱਚ ਕੱਢੇ ਬਾਹਰ

ਜੰਗ ਵਿਚਾਲੇ ਰੂਸ ਦਾ ਵੱਡਾ ਫ਼ੈਸਲਾ! Aviation Fuel ਦੇ ਨਿਰਯਾਤ 'ਤੇ ਲਗਾਈ ਪਾਬੰਦੀ

ਜੰਗ ਵਿਚਾਲੇ ਰੂਸ ਦਾ ਵੱਡਾ ਫ਼ੈਸਲਾ! Aviation Fuel ਦੇ ਨਿਰਯਾਤ 'ਤੇ ਲਗਾਈ ਪਾਬੰਦੀ

ਅਗਲੇ ਹਫ਼ਤੇ ਖੁੱਲ੍ਹ ਸਕਦੈ ਹੋਰਮੁਜ਼! ਟਰੰਪ ਨੇ ਦੱਸਿਆ ਪੂਰਾ ਪਲਾਨ, ਜੰਗ ਦੇ ਬੱਦਲ ਛਟਣ ਦੇ ਆਸਾਰ

ਅਗਲੇ ਹਫ਼ਤੇ ਖੁੱਲ੍ਹ ਸਕਦੈ ਹੋਰਮੁਜ਼! ਟਰੰਪ ਨੇ ਦੱਸਿਆ ਪੂਰਾ ਪਲਾਨ, ਜੰਗ ਦੇ ਬੱਦਲ ਛਟਣ ਦੇ ਆਸਾਰ

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ ਜ਼ਖ਼ਮੀ

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ ਜ਼ਖ਼ਮੀ

ਕਾਂਗੋ 'ਚ ਇਬੋਲਾ ਦਾ ਕਹਿਰ ! 300 ਨੇੜੇ ਪੁੱਜੀ ਮਰੀਜ਼ਾਂ ਦੀ ਗਿਣਤੀ, ਹਾਈ ਅਲਰਟ 'ਤੇ ਪ੍ਰਸ਼ਾਸਨ

ਕਾਂਗੋ 'ਚ ਇਬੋਲਾ ਦਾ ਕਹਿਰ ! 300 ਨੇੜੇ ਪੁੱਜੀ ਮਰੀਜ਼ਾਂ ਦੀ ਗਿਣਤੀ, ਹਾਈ ਅਲਰਟ 'ਤੇ ਪ੍ਰਸ਼ਾਸਨ

ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ ਮਹਿੰਗਾ! ਪੱਛਮੀ ਏਸ਼ੀਆ ਸੰਘਰਸ਼ ਨੇ ਵਿਗਾੜਿਆ ਗੁਆਂਢੀ ਦੇਸ਼ ਦਾ ਬਜਟ

ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ ਮਹਿੰਗਾ! ਪੱਛਮੀ ਏਸ਼ੀਆ ਸੰਘਰਸ਼ ਨੇ ਵਿਗਾੜਿਆ ਗੁਆਂਢੀ ਦੇਸ਼ ਦਾ ਬਜਟ

ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ 'ਸੀਕਰੇਟ' ਫੌਜੀ ਸਮਝੌਤਾ

ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ 'ਸੀਕਰੇਟ' ਫੌਜੀ ਸਮਝੌਤਾ