Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਬੌਬੀ ਦਿਓਲ ਨੇ ਕੀਤੀ 'ਬਟਵਾਰਾ 1947' ਦੇ ਟੀਜ਼ਰ ਦੀ ਪ੍ਰਸ਼ੰਸਾ

03 ਜੁਲਾਈ, 2026 05:16 PM

ਮੁੰਬਈ : ਅਦਾਕਾਰ ਬੌਬੀ ਦਿਓਲ ਨੇ ਆਮਿਰ ਖਾਨ ਪ੍ਰੋਡਕਸ਼ਨ ਦੀ ਆਉਣ ਵਾਲੀ ਇਤਿਹਾਸਕ ਫਿਲਮ 'ਬਟਵਾਰਾ 1947' ਦੇ ਟੀਜ਼ਰ ਦੀ ਪ੍ਰਸ਼ੰਸਾ ਕੀਤੀ ਹੈ। ਬੌਬੀ ਨੇ ਆਪਣੇ ਵੱਡੇ ਭਰਾ ਸੰਨੀ ਦਿਓਲ ਅਤੇ ਪੂਰੀ ਫਿਲਮ ਦੀ ਟੀਮ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਉਹ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਫਿਲਮ ਦੇ ਟੀਜ਼ਰ ਨੂੰ ਸਾਂਝਾ ਕਰਦੇ ਹੋਏ ਬੌਬੀ ਦਿਓਲ ਨੇ ਲਿਖਿਆ, "ਤੁਸੀਂ ਸਭ ਤੋਂ ਵਧੀਆ ਹੋ, ਭਈਆ! ਮੈਂ ਇਸ ਫਿਲਮ ਨੂੰ ਦੇਖਣ ਲਈ ਬਹੁਤ ਉਤਸੁਕ ਹਾਂ ਅਤੇ ਇਸਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹਾਂ। ਤੁਹਾਨੂੰ ਅਤੇ ਪੂਰੀ ਟੀਮ ਨੂੰ ਮੇਰੀ ਵੱਲੋਂ ਸ਼ੁਭਕਾਮਨਾਵਾਂ। ਟੀਜ਼ਰ ਬਹੁਤ ਵਧੀਆ ਲੱਗ ਰਿਹਾ ਹੈ। ਮੈਨੂੰ ਯਕੀਨ ਹੈ ਕਿ ਇਹ ਫਿਲਮ ਵੀ ਬਹੁਤ ਵਧੀਆ ਹੋਵੇਗੀ।"


ਫਿਲਮ 'ਬਟਾਵਾਰਾ 1947' ਭਾਰਤ ਦੀ ਵੰਡ ਦੇ ਪਿਛੋਕੜ 'ਤੇ ਅਧਾਰਿਤ ਹੈ। ਇਹ 1947 ਦੀ ਵੰਡ ਨਾਲ ਜੁੜੇ ਦਰਦ, ਵਿਸਥਾਪਨ ਅਤੇ ਮਨੁੱਖੀ ਸੰਘਰਸ਼ ਨੂੰ ਦਰਸਾਉਂਦੀ ਹੈ। ਇਹ ਫਿਲਮ ਨਫ਼ਰਤ ਦੇ ਮਾਹੌਲ ਦੇ ਵਿਚਕਾਰ ਮਨੁੱਖਤਾ ਅਤੇ ਹਿੰਮਤ ਦਾ ਸੁਨੇਹਾ ਦੇਣ ਦੀ ਕੋਸ਼ਿਸ਼ ਕਰਦੀ ਹੈ। ਸ਼ਬਾਨਾ ਆਜ਼ਮੀ, ਪ੍ਰੀਤੀ ਜ਼ਿੰਟਾ, ਕਰਨ ਦਿਓਲ, ਅਲੀ ਫਜ਼ਲ, ਅਭਿਮਨਿਊ ਸਿੰਘ, ਖੁਸ਼ੀ ਹਜ਼ਾਰੇ ਅਤੇ ਕਨਿਕਾ ਕਪੂਰ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ। ਇਸ ਫਿਲਮ ਦਾ ਨਿਰਦੇਸ਼ਨ ਰਾਜਕੁਮਾਰ ਸੰਤੋਸ਼ੀ ਨੇ ਕੀਤਾ ਹੈ। ਆਮਿਰ ਖਾਨ ਪ੍ਰੋਡਕਸ਼ਨ ਦੇ ਬੈਨਰ ਹੇਠ ਬਣੀ ਇਸ ਫਿਲਮ ਦਾ ਨਿਰਮਾਣ ਆਮਿਰ ਖਾਨ ਅਤੇ ਅਪਰਣਾ ਪੁਰੋਹਿਤ ਨੇ ਕੀਤਾ ਹੈ। ਫਿਲਮ ਦਾ ਸੰਗੀਤ ਏ. ਆਰ. ਰਹਿਮਾਨ ਨੇ ਦਿੱਤਾ ਹੈ, ਜਦੋਂ ਕਿ ਬੋਲ ਜਾਵੇਦ ਅਖਤਰ ਨੇ ਲਿਖੇ ਹਨ। 'ਬਟਵਾਰਾ 1947' 14 ਅਗਸਤ, 2026 ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ