Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਬ੍ਰਾਹਮਣ ਸਭਾ ਰਜਿ. ਖਰੜ ਵੱਲੋਂ ਭਗਵਾਨ ਪਰਸ਼ੂਰਾਮ ਜੀ ਦਾ ਜਨਮ ਦਿਹਾੜਾ 19 ਅਪ੍ਰੈਲ 2026 ਨੂੰ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ

15 ਅਪ੍ਰੈਲ, 2026 08:50 PM

ਖਰੜ (ਪ੍ਰੀਤ ਪੱਤੀ) : ਬ੍ਰਾਹਮਣ ਸਭਾ ਰਜਿ. ਖਰੜ ਵੱਲੋਂ ਭਗਵਾਨ ਪਰਸ਼ੂਰਾਮ ਜੀ ਦਾ ਜਨਮ ਦਿਹਾੜਾ 19 ਅਪ੍ਰੈਲ 2026
(ਐਤਵਾਰ) ਨੂੰ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਅੱਜ ਪਰਸ਼ੁਰਾਮ ਭਵਨ ਵਿਖੇ ਬ੍ਰਾਹਮਣ ਸਭਾ ਖਰੜ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ।

ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਕਮਲ ਕਿਸ਼ੋਰ ਸ਼ਰਮਾ ਨੇ ਦੱਸਿਆ ਕਿ ਭਗਵਾਨ ਪਰਸ਼ੂਰਾਮ ਜਯੰਤੀ, ਜੋ ਕਿ ਭਗਵਾਨ ਵਿਸ਼ਨੂ ਦੇ ਛੇਵੇਂ ਅਵਤਾਰ ਦੇ ਰੂਪ ਵਿੱਚ ਮਨਾਈ ਜਾਂਦੀ ਹੈ, ਵੈਸਾਖ ਮਹੀਨੇ ਦੀ ਸ਼ੁਕਲ ਪੱਖ ਤ੍ਰਿਤੀਆ ਨੂੰ ਮਨਾਈ ਜਾਂਦੀ ਹੈ, ਜੋ ਕਿ ਅਕਸ਼ਯ ਤ੍ਰਿਤੀਆ ਦੇ ਦਿਨ ਨਾਲ ਹੀ ਸੰਯੋਗ ਬਣਾਉਂਦੀ ਹੈ। ਇਸ ਸਾਲ ਤ੍ਰਿਤੀਆ ਤਿਥੀ 19 ਅਪ੍ਰੈਲ ਨੂੰ ਸਵੇਰੇ 10:51 ਵਜੇ ਸ਼ੁਰੂ ਹੋਵੇਗੀ ਅਤੇ 20 ਅਪ੍ਰੈਲ ਸਵੇਰੇ 07:29 ਵਜੇ ਸਮਾਪਤ ਹੋਵੇਗੀ।

ਇਸ ਮੌਕੇ ਬ੍ਰਾਹਮਣ ਸਭਾ ਵੱਲੋਂ ਹਵਨ ਯੱਗ ਕਰਵਾਇਆ ਜਾਵੇਗਾ ਅਤੇ ਹਨੂਮਾਨ ਜੀ ਦਾ ਭਜਨ-ਕੀਰਤਨ ਕਰਕੇ ਸਮਾਗਮ ਨੂੰ ਭਗਤੀਮਈ ਰੰਗ ਵਿੱਚ ਰੰਗਿਆ ਜਾਵੇਗਾ। ਇਸ ਤੋਂ ਇਲਾਵਾ ਭਗਵਾਨ ਪਰਸ਼ੂਰਾਮ ਜੀ ਦੀ ਕਿਰਪਾ ਸਦਕਾ ਖੁੱਲਾ ਭੰਡਾਰਾ ਵੀ ਲਗਾਤਾਰ ਚਲਾਇਆ ਜਾਵੇਗਾ, ਜਿਸ ਵਿੱਚ ਸੰਗਤ ਨੂੰ ਪ੍ਰਸਾਦ ਵੰਡਿਆ ਜਾਵੇਗਾ।

ਇਸ ਮੀਟਿੰਗ ਵਿੱਚ ਹੋਰਨਾ ਤੋਂ ਇਲਾਵਾ ਅਮਰੀਸ਼ ਕੁਮਾਰ ਸ਼ਰਮਾ, ਹਰਮਿੰਦਰ ਬਾਲੀ , ਰਵਿੰਦਰ ਸ਼ਰਮਾ, ਨਰਿੰਦਰ ਸ਼ਰਮਾ, ਪ੍ਰਦੀਪ ਕੁਮਾਰ ਬਿੱਟੂ, ਪ੍ਰਦੀਪ ਬੱਖਸ਼ੀ, ਤਰਨਦੀਪ ਸ਼ਰਮਾ, ਸੋਮ ਨਾਥ, ਕੁਨਾਲ ਰਿਖੀ ਅਤੇ ਪਰਭਜੋਤ ਸਿੰਘ ਵੀ ਹਾਜ਼ਰ ਸਨ।

ਬ੍ਰਾਹਮਣ ਸਭਾ ਵੱਲੋਂ ਸਮੂਹ ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ 19 ਅਪ੍ਰੈਲ ਨੂੰ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ਪਾਵਨ ਦਿਹਾੜੇ ਨੂੰ ਸਫਲ ਬਣਾਇਆ ਜਾਵੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ