Sunday, September 13, 2026
BREAKING
ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ ਪਾਬੰਦੀਆਂ ਵਿਚਾਲੇ ਰੂਸ ਦੀ 'ਟ੍ਰੇਡ ਲਾਈਫਲਾਈਨ' ਬਣ ਕੇ ਉੱਭਰ ਰਿਹੈ ਭਾਰਤ ਭਾਰਤ-ਚੀਨ ਵਪਾਰ ਵਧਿਆ, ਵਪਾਰ ਘਾਟਾ 99.19 ਅਰਬ ਡਾਲਰ ਤੋਂ ਪਾਰ ਆਸਟ੍ਰੇਲੀਆ ਏ ਨੇ ਭਾਰਤ ਏ ਮਹਿਲਾ ਟੀਮ ਨੂੰ ਛੇ ਵਿਕਟਾਂ ਨਾਲ ਹਰਾਇਆ ਭਾਰਤ ਨੇ ਚੀਨ ਨੂੰ ਹਰਾ ਕੇ ਮਹਿਲਾ ਜੂਨੀਅਰ ਏਸ਼ੀਆ ਕੱਪ 'ਚ ਲਾਈ ਖਿਤਾਬੀ ਹੈਟ੍ਰਿਕ, ਵਿਸ਼ਵ ਕੱਪ ਦਾ ਟਿਕਟ ਪੱਕਾ ਯੂ.ਐੱਸ. ਓਪਨ ਖ਼ਿਤਾਬ ਜਿੱਤਣਾ ਮੇਰੇ ਲਈ ਬਹੁਤ ਮਾਇਨੇ ਰੱਖਦਾ ਹੈ: ਏਲੇਨਾ ਰਾਇਬਾਕੀਨਾ ਮਹਿਜ਼ 2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਕਮਾ ਲਏ 227 ਕਰੋੜ ਰੁਪਏ ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ, ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ ਰਾਹੁਲ ਦਾ ਪੰਜਾਬ ਦੌਰਾ ਆਖ਼ਿਰਕਾਰ ਤੈਅ !

ਰਾਸ਼ਟਰੀ

ਬ੍ਰਿਕਸ ਦੇਸ਼ਾਂ ਨੇ ਸੁਰੱਖਿਆ ਪ੍ਰੀਸ਼ਦ ’ਚ ਭਾਰਤ-ਬ੍ਰਾਜ਼ੀਲ ਦੀ ਸਥਾਈ ਮੈਂਬਰਸ਼ਿਪ ਦੀ ਦਾਅਵੇਦਾਰੀ ਦਾ ਕੀਤਾ ਸਮਰਥਨ

13 ਸਤੰਬਰ, 2026 06:02 PM

ਨਵੀਂ ਦਿੱਲੀ : ਬ੍ਰਿਕਸ ਦੇਸ਼ਾਂ ਨੇ ਸੰਯੁਕਤ ਰਾਸ਼ਟਰ ਅਤੇ ਉਸ ਦੀ ਸੁਰੱਖਿਆ ਪ੍ਰੀਸ਼ਦ ਵਿਚ ਭਾਰਤ ਅਤੇ ਬ੍ਰਾਜ਼ੀਲ ਦੀ ਵੱਡੀ ਭੂਮਿਕਾ ਦਾ ਸਮਰਥਨ ਕੀਤਾ ਹੈ। ਭਾਰਤ ਅਤੇ ਬ੍ਰਾਜ਼ੀਲ ਲੰਮੇ ਸਮੇਂ ਤੋਂ ਸੁਰੱਖਿਆ ਪ੍ਰੀਸ਼ਦ ਵਿਚ ਸਥਾਈ ਮੈਂਬਰਸ਼ਿਪ ਦੀ ਦਾਅਵੇਦਾਰੀ ਕਰ ਰਹੇ ਹਨ। ਚੀਨ ਅਤੇ ਰੂਸ ਨੇ ਸੁਰੱਖਿਆ ਪ੍ਰੀਸ਼ਦ ਦੇ ਸਥਾਈ ਮੈਂਬਰਾਂ ਵਜੋਂ ਭਾਰਤ ਅਤੇ ਬ੍ਰਾਜ਼ੀਲ ਦੀ ਇਸ ਇੱਛਾ ਲਈ ਆਪਣਾ ਸਮਰਥਨ ਦੁਹਰਾਇਆ ਹੈ। ਬ੍ਰਿਕਸ ਦੇਸ਼ਾਂ ਨੇ ਸੁਰੱਖਿਆ ਪ੍ਰੀਸ਼ਦ ਵਿਚ ਵਿਕਾਸਸ਼ੀਲ ਦੇਸ਼ਾਂ ਦੀ ਭਾਗੀਦਾਰੀ ਵਧਾਉਣ ਅਤੇ ਗਲੋਬਲ ਸਾਊਥ ਦੀ ਆਵਾਜ਼ ਨੂੰ ਮਜ਼ਬੂਤ ਕਰਨ ਦੀ ਗੱਲ ਕਹੀ।

ਬ੍ਰਿਕਸ ਕਰੰਸੀ ’ਤੇ ਫ਼ਿਲਹਾਲ ਕੋਈ ਪ੍ਰਸਤਾਵ ਨਹੀਂ
ਵਿਦੇਸ਼ ਮੰਤਰਾਲਾ ਨੇ ਸ਼ਨੀਵਾਰ ਨੂੰ ਸਪੱਸ਼ਟ ਕੀਤਾ ਕਿ ਬ੍ਰਿਕਸ ਦੀ ਕੋਈ ਸਾਂਝੀ ਕਰੰਸੀ (ਬ੍ਰਿਕਸ ਕਰੰਸੀ) ਸ਼ੁਰੂ ਕਰਨ ਦਾ ਫ਼ਿਲਹਾਲ ਕੋਈ ਪ੍ਰਸਤਾਵ ਨਹੀਂ ਹੈ। ਹਾਲਾਂਕਿ, ਬ੍ਰਿਕਸ ਦੇਸ਼ਾਂ ਵਿਚਾਲੇ ਸਥਾਨਕ ਕਰੰਸੀਆਂ ਵਿਚ ਵਪਾਰ ਅਤੇ ਭੁਗਤਾਨ ਨਿਪਟਾਰੇ ਨੂੰ ਉਤਸ਼ਾਹਤ ਕਰਨ ’ਤੇ ਚਰਚਾ ਲੰਮੇ ਸਮੇਂ ਤੋਂ ਚੱਲ ਰਹੀ ਹੈ ਅਤੇ ਇਸ ਨੂੰ ਦੁਵੱਲੇ ਵਪਾਰ ਦੀ ਲਾਗਤ ਘਟਾਉਣ ਦਾ ਇਕ ਵਿਵਹਾਰਕ ਉਪਾਅ ਮੰਨਿਆ ਜਾ ਰਿਹਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਦਾ ਪੰਜਾਬ ਦੌਰਾ ਆਖ਼ਿਰਕਾਰ ਤੈਅ !

ਰਾਹੁਲ ਦਾ ਪੰਜਾਬ ਦੌਰਾ ਆਖ਼ਿਰਕਾਰ ਤੈਅ !

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ

ਜਦੋਂ ਮਲੇਸ਼ੀਅਨ PM ਨੇ ਗਾਇਆ- 'ਖ਼ਵਾਬ ਹੋ ਤੁਮ ਯਾ ਕੋਈ ਹਕੀਕਤ..!', ਜਿੱਤ ਲਿਆ ਸਭ ਦਾ ਦਿਲ

ਜਦੋਂ ਮਲੇਸ਼ੀਅਨ PM ਨੇ ਗਾਇਆ- 'ਖ਼ਵਾਬ ਹੋ ਤੁਮ ਯਾ ਕੋਈ ਹਕੀਕਤ..!', ਜਿੱਤ ਲਿਆ ਸਭ ਦਾ ਦਿਲ

ਆਪਣੇ ਕਿਸੇ ਵੀ ਭਤੀਜੇ ਨੂੰ ਪਾਰਟੀ ’ਚ ਕੋਈ ਅਹੁਦਾ ਨਹੀਂ ਦੇਵਾਂਗੀ : ਮਾਇਆਵਤੀ

ਆਪਣੇ ਕਿਸੇ ਵੀ ਭਤੀਜੇ ਨੂੰ ਪਾਰਟੀ ’ਚ ਕੋਈ ਅਹੁਦਾ ਨਹੀਂ ਦੇਵਾਂਗੀ : ਮਾਇਆਵਤੀ

ਬ੍ਰਿਕਸ ਦੇ ਸਾਂਝੇ ਬਿਆਨ ’ਚ ਪਹਿਲਗਾਮ ਹਮਲੇ ਦੀ ਨਿੰਦਾ, ਕਿਹਾ- ਅੱਤਵਾਦ ਵਿਰੁੱਧ ਮਿਲ ਕੇ ਕਰਾਂਗੇ ਕਾਰਵਾਈ

ਬ੍ਰਿਕਸ ਦੇ ਸਾਂਝੇ ਬਿਆਨ ’ਚ ਪਹਿਲਗਾਮ ਹਮਲੇ ਦੀ ਨਿੰਦਾ, ਕਿਹਾ- ਅੱਤਵਾਦ ਵਿਰੁੱਧ ਮਿਲ ਕੇ ਕਰਾਂਗੇ ਕਾਰਵਾਈ

ਰਾਜਧਾਨੀ ਦੀਆਂ ਸੜਕਾਂ 'ਤੇ ਦੌੜ ਰਹੇ ਮਿਆਦ ਪੁੱਗੇ 2.25 ਲੱਖ ਵਾਹਨ ! ਪ੍ਰਦੂਸ਼ਣ ਦਾ ਮੁੜ ਵਧਿਆ ਖ਼ਤਰਾ

ਰਾਜਧਾਨੀ ਦੀਆਂ ਸੜਕਾਂ 'ਤੇ ਦੌੜ ਰਹੇ ਮਿਆਦ ਪੁੱਗੇ 2.25 ਲੱਖ ਵਾਹਨ ! ਪ੍ਰਦੂਸ਼ਣ ਦਾ ਮੁੜ ਵਧਿਆ ਖ਼ਤਰਾ

ਸੀਤਾਰਮਨ ਨੇ ਈਰਾਨ ਦੇ ਵਿੱਤ ਮੰਤਰੀ ਨਾਲ ਆਰਥਿਕ ਸਹਿਯੋਗ 'ਤੇ ਕੀਤੀ ਚਰਚਾ

ਸੀਤਾਰਮਨ ਨੇ ਈਰਾਨ ਦੇ ਵਿੱਤ ਮੰਤਰੀ ਨਾਲ ਆਰਥਿਕ ਸਹਿਯੋਗ 'ਤੇ ਕੀਤੀ ਚਰਚਾ

PM ਮੋਦੀ ਨੇ ਚੀਨ ਨੂੰ ਸੌਂਪੀ BRICS 2027 ਦੀ ਪ੍ਰਧਾਨਗੀ ! ਮੇਜ਼ਬਾਨੀ ਲਈ ਦਿੱਤੀਆਂ ਸ਼ੁਭਕਾਮਨਾਵਾਂ

PM ਮੋਦੀ ਨੇ ਚੀਨ ਨੂੰ ਸੌਂਪੀ BRICS 2027 ਦੀ ਪ੍ਰਧਾਨਗੀ ! ਮੇਜ਼ਬਾਨੀ ਲਈ ਦਿੱਤੀਆਂ ਸ਼ੁਭਕਾਮਨਾਵਾਂ

ਮੁੰਬਈ 'ਚ ਅਮਿਤ ਸ਼ਾਹ ਨੇ ਕਰ 'ਤਾ ਵੱਡਾ ਐਲਾਨ ! ਇਸ ਦਿਨ ਤੋਂ ਸ਼ੁਰੂ ਹੋਵੇਗਾ 'ਸੇਵਾ ਸੰਕਲਪ ਅਭਿਆਨ'

ਮੁੰਬਈ 'ਚ ਅਮਿਤ ਸ਼ਾਹ ਨੇ ਕਰ 'ਤਾ ਵੱਡਾ ਐਲਾਨ ! ਇਸ ਦਿਨ ਤੋਂ ਸ਼ੁਰੂ ਹੋਵੇਗਾ 'ਸੇਵਾ ਸੰਕਲਪ ਅਭਿਆਨ'

'ਭਾਰਤ ਨੇ ਕੀਤਾ ਸ਼ਾਨਦਾਰ ਕੰਮ..!', UAE ਨੇ BRICS ਦੀ ਮੇਜ਼ਬਾਨੀ 'ਤੇ ਕੀਤੀ ਨਵੀਂ ਦਿੱਲੀ ਦੀ ਸ਼ਲਾਘਾ

'ਭਾਰਤ ਨੇ ਕੀਤਾ ਸ਼ਾਨਦਾਰ ਕੰਮ..!', UAE ਨੇ BRICS ਦੀ ਮੇਜ਼ਬਾਨੀ 'ਤੇ ਕੀਤੀ ਨਵੀਂ ਦਿੱਲੀ ਦੀ ਸ਼ਲਾਘਾ