Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

13 ਅਪ੍ਰੈਲ, 2026 08:21 PM
ਸੁਨਾਮ ਉਧਮ ਸਿੰਘ ਵਾਲਾ (ਰਮੇਸ਼ ਗਰਗ) : ਅੱਜ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਸੰਬੰਧੀ ਪ੍ਰਬੰਧਾਂ ਦਾ ਵਿਸਥਾਰ ਨਾਲ ਨਿਰੀਖਣ ਕੀਤਾ ਗਿਆ। ਇਸ ਟੀਮ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਸੰਗਰੂਰ ਦੀ ਕਾਉਂਸਲਰ ਸ੍ਰੀਮਤੀ ਨਿਰਮਲ ਕੌਰ, ਚਾਈਲਡ ਹੈਲਪਲਾਈਨ 1098 ਦੇ ਸ੍ਰੀ ਬਖਸ਼ਿੰਦਰ ਸਿੰਘ, ਜ਼ਿਲ੍ਹਾ ਟ੍ਰੈਫਿਕ ਇੰਚਾਰਜ ਸ੍ਰੀ ਪਵਨ ਸਿੰਘ ਅਤੇ ਟ੍ਰੈਫਿਕ ਇੰਚਾਰਜ ਸ੍ਰੀ ਨਿਰਭੈ ਸਿੰਘ ਸ਼ਾਮਲ ਸਨ।
ਇਸ ਨਿਰੀਖਣ ਦਾ ਮੁੱਖ ਉਦੇਸ਼ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਜੁੜੀਆਂ ਸਾਰੀਆਂ ਸਹੂਲਤਾਂ ਅਤੇ ਪ੍ਰਬੰਧਾਂ ਦਾ ਮੁਲਾਂਕਣ ਕਰਨਾ ਸੀ। ਟੀਮ ਵੱਲੋਂ ਸਕੂਲ ਦੇ ਪ੍ਰੰਗਣ, ਟ੍ਰੈਫਿਕ ਪ੍ਰਬੰਧਨ, ਸੁਰੱਖਿਆ ਉਪਾਇਆਂ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਗਹਿਰਾਈ ਨਾਲ ਜਾਇਜ਼ਾ ਲਿਆ ਗਿਆ।
ਨਿਰੀਖਣ ਤੋਂ ਬਾਅਦ ਟੀਮ ਨੇ ਪਾਇਆ ਕਿ ਸਕੂਲ ਵਿੱਚ ਸਾਰੇ ਪ੍ਰਬੰਧ ਨਿਰਧਾਰਤ ਮਿਆਰਾਂ (ਨਾਰਮਜ਼) ਅਨੁਸਾਰ ਹਨ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਲਈ ਉਚਿਤ ਇੰਤਜ਼ਾਮ ਕੀਤੇ ਗਏ ਹਨ।
ਸਕੂਲ ਪ੍ਰਬੰਧਨ ਵੱਲੋਂ ਸੁਰੱਖਿਆ ਸੰਬੰਧੀ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾ ਰਹੀ ਹੈ, ਜਿਸ ਨਾਲ ਵਿਦਿਆਰਥੀਆਂ ਲਈ ਇੱਕ ਸੁਰੱਖਿਅਤ ਅਤੇ ਅਨੁਸ਼ਾਸਿਤ ਮਾਹੌਲ ਯਕੀਨੀ ਬਣਾਇਆ ਜਾ ਰਿਹਾ ਹੈ।
ਇਸ ਤੋਂ ਇਲਾਵਾ, ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਡਰਾਈਵਰਾਂ ਅਤੇ ਕੰਡਕਟਰਾਂ ਨਾਲ ਵੀ ਹੋਰ ਸੁਰੱਖਿਆ ਮਿਆਰਾਂ ਬਾਰੇ ਚਰਚਾ ਕੀਤੀ ਗਈ ਅਤੇ ਉਨ੍ਹਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ