Tuesday, August 04, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

'ਬੜੇ ਦੁੱਖ ਦੀ ਗੱਲ ਹੈ ਕਿ...'; ਬੇਅਦਬੀ ਖ਼ਿਲਾਫ਼ ਕਾਨੂੰਨ ਬਾਰੇ CM ਮਾਨ ਦਾ ਵੱਡਾ ਬਿਆਨ

16 ਜੁਲਾਈ, 2025 04:37 PM

ਸੁਲਤਾਨਪੁਰ ਲੋਧੀ : ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ਵਿਚ ਬੇਅਦਬੀ ਦੇ ਖ਼ਿਲਾਫ਼ ਬਿੱਲ ਪਾਸ ਕੀਤਾ ਗਿਆ। ਇਸ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਬੜੇ ਦੁੱਖ ਦੀ ਗੱਲ ਹੈ ਕਿ ਹੁਣ ਸਾਨੂੰ ਗੁਰੂ ਸਾਹਿਬ ਦੀ ਸੁਰੱਖਿਆ ਲਈ ਕਾਨੂੰਨ ਬਣਾਉਣਾ ਪੈ ਰਿਹਾ ਹੈ, ਜਿੰਨਾ ਤੋਂ ਅਸੀਂ ਆਪਣੀ ਤੇ ਪਰਿਵਾਰ ਦੀ ਸੁਰੱਖਿਆ ਤੇ ਤੰਦਰੁਸਤੀ ਮੰਗਣ ਆਉਂਦੇ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਬਿਲਕੁੱਲ ਵੀ ਬਖਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਮਿਲਣਗੀਆਂ।

ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਵੇਈਂ ਦੀ ਕਾਰ ਸੇਵਾ ਦੀ 25ਵੀਂ ਵਰ੍ਹੇਗੰਢ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਲਈ ਕਾਨੂੰਨ ਲਿਆਂਦਾ ਗਿਆ ਹੈ। ਜਦੋਂ ਇਕ-ਦੋ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਮਿਲ ਜਾਣਗੀਆਂ ਤਾਂ ਹੋਰ ਕਿਸੇ ਦੀ ਅਜਿਹਾ ਕਰਨ ਦੀ ਹਿੰਮਤ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਹੁਣ ਅਜਿਹੇ ਬਹਾਨੇ ਨਹੀਂ ਚੱਲਣਗੇ ਕਿ ਦੋਸ਼ੀ ਮਾਨਸਿਕ ਤੌਰ 'ਤੇ ਬੀਮਾਰ ਹੈ ਜਾਂ ਕੁਝ ਹੋਰ। ਬੇਅਦਬੀ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜੇ ਸਾਡਾ ਬਾਪੂ ਸਾਡੇ ਘਰ ਹੀ ਸੁਰੱਖਿਅਤ ਨਹੀਂ ਤਾਂ ਹੋਰ ਕਿੱਥੋਂ ਉਮੀਦ ਕਰ ਸਕਦੇ ਹਾਂ?

ਪਾਣੀ ਦੀ ਸੰਭਾਲ ਲਈ ਸੰਤ ਸੀਚੇਵਾਲ ਦੇ ਯਤਨਾਂ ਦੀ ਕੀਤੀ ਸ਼ਲਾਘਾ
ਇਸ ਦੌਰਾਨ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਮਾਨ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਪਾਣੀ ਦੀ ਸਾਂਭ-ਸੰਭਾਲ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵੇਈਂ ਨਦੀ ਵਿਚ ਕਿਸ਼ਤੀਆਂ ਚੱਲਣਾ ਆਪਣੇ ਆਪ ਵਿਚ ਬਹੁਤ ਵੱਡੀ ਗੱਲ ਹੈ। ਸੰਤ ਸੀਚੇਵਾਲ ਕੋਲ ਰਾਜ ਸਭਾ ਮੈਂਬਰ ਵਜੋਂ ਸ਼ਕਤੀਆਂ ਹਨ ਤੇ ਉਹ ਪਾਣੀ ਨਾਲ ਸਬੰਧਤ ਕਮੇਟੀ ਵਿਚ ਵੀ ਸ਼ਾਮਲ ਹਨ। ਹੁਣ ਸਾਡਾ ਅਗਲਾ ਟੀਚਾ ਬੁੱਢੇ ਨਾਲੇ ਨੂੰ ਠੀਕ ਕਰਨ ਦਾ ਹੈ। ਉਸ ਲਈ ਸੰਤ ਸੀਚੇਵਾਲ ਦੀ ਡਿਊਟੀ ਲਗਾਈ ਗਈ ਹੈ, ਇਸ ਬਾਰੇ ਸਾਡੇ ਕੋਲ ਬਜਟ ਦੀ ਕੋਈ ਕਮੀ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਤਾਂ ਸੂਬੇ ਦਾ ਨਾਂ ਪਾਣੀ 'ਤੇ ਹੈ: ਪੰਜ-ਆਬ। ਪਰ ਨਾ ਸਾਡੇ ਕੋਲ ਧਰਤੀ ਦੇ ਉੱਪਰ ਵਾਲਾ ਪਾਣੀ ਰਿਹਾ ਤੇ ਨਾ ਹੀ ਧਰਤੀ ਦੇ ਥੱਲੇ ਵਾਲਾ। ਇਸ ਵੇਲੇ ਪਾਣੀ ਨੂੰ ਬਚਾਉਣਾ ਸਭ ਤੋਂ ਮੁੱਖ ਤਰਜੀਹ ਹੈ। ਉਨ੍ਹਾਂ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਨਾਲ ਵਾਅਦਾ ਕਰ ਕੇ ਜਾਣ ਕਿ ਜਿੱਥੇ ਵੀ ਮੌਕਾ ਮਿਲੇਗਾ, ਪਾਣੀ ਬਚਾਉਣ ਦੀ ਕੋਸ਼ਿਸ਼ ਕਰਨ ਤੇ ਪਾਣੀ ਨੂੰ ਗੰਦਲਾ ਹੋਣ ਤੋਂ ਬਚਾਉਣ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ