Sunday, April 12, 2026
BREAKING
ਦਿਲਪ੍ਰੀਤ ਢਿੱਲੋਂ ਨੇ ਮਹਿੰਦਰਾ BE 6 ਲਈ ਲਾਂਚ ਕੀਤਾ ਧਮਾਕੇਦਾਰ ਐਂਥਮ, ਪ੍ਰੈੱਸ ਕਾਨਫਰੰਸ ‘ਚ ਛਾਇਆ ਜਲਵਾ ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ

ਰਾਸ਼ਟਰੀ

''ਬੰਗਲਾਦੇਸ਼ੀਆਂ ਤੇ ਰੋਹਿੰਗਿਆਵਾਂ ਦਾ ਨਹੀਂ ਹੈ ਭਾਰਤ ! SIR ਤੋਂ ਬਾਅਦ ਕਰਾਂਗੇ ਬਾਹਰ...'' ; ਸੰਜੈ ਜਾਇਸਵਾਲ

10 ਦਸੰਬਰ, 2025 05:00 PM

ਨਵੀਂ ਦਿੱਲੀ : ਭਾਜਪਾ ਦੇ ਸੰਸਦ ਮੈਂਬਰ ਸੰਜੇ ਜਾਇਸਵਾਲ ਨੇ ਮੰਗਲਵਾਰ ਨੂੰ ਕਿਹਾ ਕਿ ਇਹ ਦੇਸ਼ ਬੰਗਲਾਦੇਸ਼ੀਆਂ ਅਤੇ ਰੋਹਿੰਗਿਆਵਾਂ ਦਾ ਨਹੀਂ ਹੈ ਅਤੇ ਵੋਟਰ ਸੂਚੀ ਦੀ ਵਿਸ਼ੇਸ਼ ਪੜਤਾਲ (ਐੱਸ. ਆਈ. ਆਰ.) ਤੋਂ ਬਾਅਦ ਉਨ੍ਹਾਂ ਨੂੰ ਦੇਸ਼ ’ਚੋਂ ਬਾਹਰ ਕੀਤਾ ਜਾਵੇਗਾ।

ਉਨ੍ਹਾਂ ਨੇ ਲੋਕ ਸਭਾ ’ਚ ਚੋਣ ਸੁਧਾਰਾਂ ’ਤੇ ਚਰਚਾ ’ਚ ਭਾਗ ਲੈਂਦੇ ਹੋਏ ਕਿਹਾ ਕਿ ਬਿਹਾਰ ਐੱਸ. ਆਈ. ਆਰ. ’ਚ 35 ਲੱਖ ਲੋਕ ਅਜਿਹੇ ਮਿਲੇ, ਜਿਨ੍ਹਾਂ ਨੇ ਫਾਰਮ-6 ਭਰਿਆ ਹੀ ਨਹੀਂ। ਜਾਇਸਵਾਲ ਨੇ ਕਿਹਾ ਕਿ ਹੋ ਸਕਦਾ ਹੈ ਕਿ ਬਿਹਾਰ ਤੋਂ ਬਾਹਰ ਗਏ ਹੋਣ ਜਾਂ ਇਹ ਵੀ ਹੋ ਸਕਦਾ ਹੈ ਕਿ ਬੰਗਲਾਦੇਸ਼ੀ ਰੋਹਿੰਗਿਆ ਹੋਣ, ਜਿਨ੍ਹਾਂ ਨੇ ਡਰ ਕਾਰਨ ਇਸ ਫਾਰਮ ਨੂੰ ਨਹੀਂ ਭਰਿਆ ਅਤੇ ਇਹੀ ਚੀਜ਼ ਸਾਡੇ ਬਿਹਾਰ ਦੇ ਸਾਥੀਆਂ ਨੂੰ ਕਾਫੀ ਪੀੜਾ ਦਿੰਦੀ ਹੈ। ਉਨ੍ਹਾਂ ਨੂੰ ਡਰ ਹੈ ਕਿ ਜੇਕਰ ਇਹ ਬਿਹਾਰ ’ਚ ਇੰਨੇ ਹਨ ਤਾਂ ਬੰਗਾਲ ’ਚ ਕਿੰਨੇ ਹੋਣਗੇ। ਇਸੇ ‘ਵੋਟ ਰਾਜਨੀਤੀ’ ਕਾਰਨ ਉਹ ਚਿੰਤਤ ਹਨ।

ਉਨ੍ਹਾਂ ਕਿਹਾ ਕਿ ਇਹ ਦੇਸ਼ ਹਿੰਦੂ, ਮੁਸਲਮਾਨ, ਸਿੱਖ, ਇਸਾਈ, ਜੈਨ, ਬੌਧ ਸਾਰਿਆਂ ਦਾ ਹੈ ਪਰ ਬੰਗਲਾਦੇਸ਼ੀਆਂ ਅਤੇ ਰੋਹਿੰਗਿਆਵਾਂ ਦਾ ਬਿਲਕੁਲ ਨਹੀਂ ਹੈ। ਉਨ੍ਹਾਂ ਨੇ ਨੇਤਾ ਵਿਰੋਧੀ ਧਿਰ ਰਾਹੁਲ ਗਾਂਧੀ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਪਿਛਲੇ 3 ਮਹੀਨਿਆਂ ਤੋਂ ‘ਵੋਟ ਚੋਰੀ’ ਅਤੇ ਐੱਸ. ਆਈ. ਆਰ. ਦੀ ਗੱਲ ਕਰ ਰਹੇ ਹਨ, ਜੋ ਕਿ ਸਿਰਫ ਚੋਣ ਕਮਿਸ਼ਨ ਦਾ ਸੰਵਿਧਾਨਕ ਅਧਿਕਾਰ ਹੈ। ਭਾਜਪਾ ਸੰਸਦ ਮੈਂਬਰ ਨੇ ਕਿਹਾ ਕਿ ਜਿਸ ਮੁੱਦੇ ’ਤੇ ਬਿਹਾਰ ਵਿਧਾਨ ਸਭਾ ਚੋਣਾਂ ’ਚ ਵਿਰੋਧੀ ਧਿਰ ਨੂੰ ਇੰਨੀ ਵੱਡੀ ਹਾਰ ਮਿਲੀ, ਉਸ ਤੋਂ ਬਾਅਦ ਵੀ ਇਸ ਗੱਲ ਨੂੰ ਉਹ ਸਮਝਣ ਨੂੰ ਤਿਆਰ ਨਹੀਂ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਮਥੁਰਾ ਕਿਸ਼ਤੀ ਹਾਦਸਾ : PM ਮੋਦੀ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ

ਮਥੁਰਾ ਕਿਸ਼ਤੀ ਹਾਦਸਾ : PM ਮੋਦੀ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ

ਵੱਡਾ ਹਾਦਸਾ : ਪੰਜਾਬ ਦੇ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 9 ਦੀ ਮੌਤ ; ਕਈ ਲਾਪਤਾ

ਵੱਡਾ ਹਾਦਸਾ : ਪੰਜਾਬ ਦੇ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 9 ਦੀ ਮੌਤ ; ਕਈ ਲਾਪਤਾ

ਤੇਲੰਗਾਨਾ 'ਚ ਮਾਓਵਾਦੀ ਕਮਾਂਡਰ ਸਣੇ 42 ਮਾਓਵਾਦੀਆਂ ਨੇ ਹਥਿਆਰਾਂ ਨਾਲ ਕੀਤਾ ਆਤਮ-ਸਮਰਪਣ

ਤੇਲੰਗਾਨਾ 'ਚ ਮਾਓਵਾਦੀ ਕਮਾਂਡਰ ਸਣੇ 42 ਮਾਓਵਾਦੀਆਂ ਨੇ ਹਥਿਆਰਾਂ ਨਾਲ ਕੀਤਾ ਆਤਮ-ਸਮਰਪਣ

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨੇ ਦਿੱਤਾ ਅਸਤੀਫ਼ਾ

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨੇ ਦਿੱਤਾ ਅਸਤੀਫ਼ਾ

PM ਮੋਦੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਨਿਤੀਸ਼ ਕੁਮਾਰ ਨੂੰ ਦਿੱਤੀ ਵਧਾਈ

PM ਮੋਦੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਨਿਤੀਸ਼ ਕੁਮਾਰ ਨੂੰ ਦਿੱਤੀ ਵਧਾਈ

ਭਾਜਪਾ ਸੱਤਾ 'ਚ ਆਈ ਤਾਂ 6 ਮਹੀਨਿਆਂ ਅੰਦਰ ਲਾਗੂ ਕੀਤੀ ਜਾਵੇਗੀ UCC : ਅਮਿਤ ਸ਼ਾਹ

ਭਾਜਪਾ ਸੱਤਾ 'ਚ ਆਈ ਤਾਂ 6 ਮਹੀਨਿਆਂ ਅੰਦਰ ਲਾਗੂ ਕੀਤੀ ਜਾਵੇਗੀ UCC : ਅਮਿਤ ਸ਼ਾਹ

ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ, ਵਿਦੇਸ਼ ਨੀਤੀ 'ਤੇ ਖੜ੍ਹੇ ਕੀਤੇ ਵੱਡੇ ਸਵਾਲ

ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ, ਵਿਦੇਸ਼ ਨੀਤੀ 'ਤੇ ਖੜ੍ਹੇ ਕੀਤੇ ਵੱਡੇ ਸਵਾਲ

ਬਿਹਾਰ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੂੰ ਪਈਆਂ ਭਾਜੜਾਂ

ਬਿਹਾਰ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੂੰ ਪਈਆਂ ਭਾਜੜਾਂ

ਬੰਗਾਲ ਚੋਣਾਂ ਲਈ ਭਾਜਪਾ ਦਾ 'ਮੈਨੀਫੈਸਟੋ' ਜਾਰੀ, ਔਰਤਾਂ ਤੇ ਬੇਰੁਜ਼ਗਾਰਾਂ ਨੂੰ 3000 ਰੁਪਏ ਮਹੀਨਾ ਦੇਣ ਦਾ ਵਾਅਦਾ

ਬੰਗਾਲ ਚੋਣਾਂ ਲਈ ਭਾਜਪਾ ਦਾ 'ਮੈਨੀਫੈਸਟੋ' ਜਾਰੀ, ਔਰਤਾਂ ਤੇ ਬੇਰੁਜ਼ਗਾਰਾਂ ਨੂੰ 3000 ਰੁਪਏ ਮਹੀਨਾ ਦੇਣ ਦਾ ਵਾਅਦਾ

ਹਰੀਵੰਸ਼ ਮੁੜ ਬਣੇ ਰਾਜ ਸਭਾ ਸੰਸਦ ਮੈਂਬਰ, ਰਾਸ਼ਟਰਪਤੀ ਨੇ ਕੀਤਾ ਨਾਮਜ਼ਦ

ਹਰੀਵੰਸ਼ ਮੁੜ ਬਣੇ ਰਾਜ ਸਭਾ ਸੰਸਦ ਮੈਂਬਰ, ਰਾਸ਼ਟਰਪਤੀ ਨੇ ਕੀਤਾ ਨਾਮਜ਼ਦ