Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਰਾਸ਼ਟਰੀ

ਬੰਗਲਾਦੇਸ਼ 'ਚ ਫਿਰਕੂ ਘਟਨਾਵਾਂ ਨਾਲ ਸਖ਼ਤੀ ਨਾਲ ਨਜਿੱਠਣਾ ਹੋਵੇਗਾ : ਭਾਰਤ

10 ਜਨਵਰੀ, 2026 09:43 AM

ਨਵੀਂ ਦਿੱਲੀ : ਭਾਰਤ ਨੇ ਸ਼ੁੱਕਰਵਾਰ ਨੂੰ ਬੰਗਲਾਦੇਸ਼ ਨੂੰ ਕਿਹਾ ਕਿ ਉਹ ਆਪਣੇ ਇੱਥੇ ਹੋ ਰਹੀਆਂ ਫਿਰਕੂ ਘਟਨਾਵਾਂ 'ਤੇ ਸਖ਼ਤੀ ਨਾਲ ਰੋਕ ਲਗਾਏ। ਬੰਗਲਾਦੇਸ਼ 'ਚ ਪਿਛਲੇ ਕੁਝ ਹਫ਼ਤਿਆਂ 'ਚ ਘੱਟੋ-ਘੱਟ 5 ਹਿੰਦੂ ਪੁਰਸ਼ਾਂ ਦਾ ਕਤਲ ਕੀਤੇ ਜਾਣ ਦੇ ਪਿਛੋਕੜ 'ਚ ਨਵੀਂ ਦਿੱਲੀ ਦੀ ਇਹ ਟਿੱਪਣੀ ਆਈ ਹੈ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਕਿਹਾ,''ਅਸੀਂ ਘੱਟ ਗਿਣਤੀਆਂ ਦੇ ਨਾਲ-ਨਾਲ ਉਨ੍ਹਾਂ ਦੇ ਘਰਾਂ ਅਤੇ ਵਪਾਰਾਂ 'ਤੇ ਕੱਟੜਪੰਥੀਆਂ ਵਲੋਂ ਵਾਰ-ਵਾਰ ਕੀਤੇ ਜਾ ਰਹੇ ਹਮਲਿਆਂ ਦਾ ਚਿੰਤਾਜਨਕ ਸਿਲਸਿਲਾ ਦੇਖ ਰਹੇ ਹਨ।''

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਫਿਰਕੂ ਘਟਨਾਵਾਂ ਨਾਲ ਤੁਰੰਤ ਅਤੇ ਸਖ਼ਤੀ ਨਾਲ ਨਜਿੱਠਣਾ ਜ਼ਰੂਰੀ ਹੈ। ਜਾਇਸਵਾਲ ਨੇ ਕਿਹਾ,''ਅਸੀਂ ਇਸ ਤਰ੍ਹਾਂ ਦੀਆਂ ਘਟਨਾਵਾਂ ਨਿੱਜੀ ਦੁਸ਼ਮਣੀ, ਰਾਜਨੀਤਕ ਮਤਭੇਦਾਂ ਜਾਂ ਬਾਹਰੀ ਕਾਰਨਾਂ ਕਰ ਕੇ ਜੋੜਣ ਦਾ ਇਕ ਚਿੰਤਾਜਨਕ ਰੁਝਾਨ ਦੇਖਿਆ ਹੈ।'' ਉਨ੍ਹਾਂ ਕਿਹਾ,''ਇਸ ਤਰ੍ਹਾਂ ਦੀ ਅਣਦੇਖੀ ਨਾਲ ਅਪਰਾਧੀਆਂ ਦਾ ਹੌਂਸਲਾ ਵਧਦਾ ਹੈ ਅਤੇ ਘੱਟ ਗਿਣਤੀਆਂ ਵਿਚਾਲੇ ਡਰ ਅਤੇ ਅਸੁਰੱਖਿਆ ਦੀ ਭਾਵਨਾ ਹੋਰ ਡੂੰਘੀ ਹੋ ਜਾਂਦੀ ਹੈ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ