Tuesday, April 07, 2026
BREAKING
ਘੜੂੰਆਂ ਪੀ.ਐਚ.ਸੀ ਵਿਖੇ ਵਿਸ਼ਵ ਸਿਹਤ ਦਿਵਸ ਉਤਸ਼ਾਹ ਨਾਲ ਮਨਾਇਆ, ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕੀਤਾ ਮਿਸ਼ਨ 2027 ਤਹਿਤ ਵਿਜੇ ਸ਼ਰਮਾ ਟਿੰਕੂ ਨੇ ਪਿੰਡ ਮਛਲੀ ਕਲਾ ਵਿਖੇ ਕੀਤੀ ਮੀਟਿੰਗ ਭਗਵੰਤ ਮਾਨ ਸਰਕਾਰ ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ, ਯੋਜਨਾ ਵਿਭਾਗ ਨੂੰ ਮਜ਼ਬੂਤ ਕੀਤਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ: ਹਰਪਾਲ ਸਿੰਘ ਚੀਮਾ ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਜਸਨੂਰ ਸਿੰਘ ਸੀ.ਡੀ.ਐਸ. ਮੈਰਿਟ ਸੂਚੀ ਵਿੱਚ ਪੂਰੇ ਭਾਰਤ ‘ਚੋਂ ਅੱਵਲ ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ 'ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ ਇਰਾਨ ਦੀ 'ਰੀੜ੍ਹ ਦੀ ਹੱਡੀ' 'ਤੇ ਅਮਰੀਕਾ ਨੇ ਕਰ'ਤਾ ਭਿਆਨਕ ਹਮਲਾ ! ਡੈੱਡਲਾਈਨ ਖ਼ਤਮ ਹੋਣ ਤੋਂ ਪਹਿਲਾਂ ਭੜਕੇ ਟਰੰਪ ਸੁਖਬੀਰ ਬਾਦਲ ਦਾ ਵੱਡਾ ਦਾਅਵਾ: ਸਰਕਾਰ ਬਣੀ ਤਾਂ ਨਵੇਂ ਪ੍ਰੋਜੈਕਟਾਂ ਦੀ ਲੱਗੇਗੀ ਲੜੀ ਹਵਾਈ ਯਾਤਰੀਆਂ ਝਟਕਾ: Air India ਨੇ ਵਧਾਇਆ ਫਿਊਲ ਸਰਚਾਰਜ, ਜਾਣੋ ਨਵੀਆਂ ਦਰਾਂ PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ ਮੁੰਡਾ, ਗ੍ਰਿਫ਼ਤਾਰ (ਵੀਡੀਓ) ਸੂਬੇ ਦੇ ਪੈਨਸ਼ਨਰਾਂ ਲਈ ਖ਼ੁਸ਼ਖ਼ਬਰੀ, ਹਾਈਕੋਰਟ ਨੇ ਮੁਲਾਜ਼ਮਾਂ ਲਈ ਸੁਣਾਇਆ ਵੱਡਾ ਫ਼ੈਸਲਾ

ਦੁਨੀਆਂ

ਬੰਗਲਾਦੇਸ਼ ਦੀ ਪਹਿਲੀ ਸਾਬਕਾ ਮਹਿਲਾ ਸਪੀਕਰ ਗ੍ਰਿਫ਼ਤਾਰ, ਢਾਕਾ ਪੁਲਸ ਨੇ ਕੀਤੀ ਵੱਡੀ ਕਾਰਵਾਈ

07 ਅਪ੍ਰੈਲ, 2026 05:56 PM

ਬੰਗਲਾਦੇਸ਼ ਦੀ ਸਾਬਕਾ ਸੰਸਦ ਸਪੀਕਰ ਸ਼ਿਰੀਨ ਸ਼ਰਮੀਨ ਚੌਧਰੀ ਨੂੰ ਮੰਗਲਵਾਰ ਸਵੇਰੇ ਢਾਕਾ ਮੈਟਰੋਪੋਲੀਟਨ ਪੁਲਸ ਦੀ ਖੁਫੀਆ ਸ਼ਾਖਾ (DB) ਨੇ ਗ੍ਰਿਫ਼ਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਚੌਧਰੀ ਪਿਛਲੇ ਕਾਫੀ ਸਮੇਂ ਤੋਂ ਵੱਖ-ਵੱਖ ਥਾਵਾਂ 'ਤੇ ਲੁਕ ਕੇ ਰਹਿ ਰਹੀ ਸੀ ਅਤੇ ਪੁਲਸ ਨੇ ਉਸ ਨੂੰ ਧਨਮੰਡੀ ਸਥਿਤ ਉਸ ਦੇ ਇੱਕ ਰਿਸ਼ਤੇਦਾਰ ਦੇ ਘਰੋਂ ਹਿਰਾਸਤ ਵਿੱਚ ਲਿਆ ਹੈ।

ਕੀ ਹੈ ਪੂਰਾ ਮਾਮਲਾ?
 ਪੁਲਸ ਅਧਿਕਾਰੀਆਂ ਮੁਤਾਬਕ ਚੌਧਰੀ ਖ਼ਿਲਾਫ਼ ਲਾਲਬਾਗ ਥਾਣੇ ਸਮੇਤ ਬਨਾਨੀ ਅਤੇ ਉੱਤਰਾ ਥਾਣਿਆਂ ਵਿੱਚ ਜੁਲਾਈ ਦੇ ਜਨਤਕ ਅੰਦੋਲਨ ਦੌਰਾਨ ਹੋਈ ਹਿੰਸਾ ਅਤੇ ਤੋੜ-ਫੋੜ ਦੀਆਂ ਘਟਨਾਵਾਂ ਦੇ ਸਬੰਧ ਵਿੱਚ ਕਈ ਮਾਮਲੇ ਦਰਜ ਹਨ। ਇਸ ਤੋਂ ਇਲਾਵਾ ਰੰਗਪੁਰ ਵਿੱਚ ਵੀ ਉਨ੍ਹਾਂ ਦੇ ਖ਼ਿਲਾਫ਼ ਇੱਕ ਕੇਸ ਦਰਜ ਹੋਣ ਦੀ ਖ਼ਬਰ ਹੈ। ਫਿਲਹਾਲ ਪੁਲਿਸ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।  ਸ਼ਿਰੀਨ ਸ਼ਰਮੀਨ ਚੌਧਰੀ ਨੇ ਅਪ੍ਰੈਲ 2013 ਤੋਂ ਸਤੰਬਰ 2024 ਤੱਕ ਬੰਗਲਾਦੇਸ਼ ਦੀ ਜਾਤੀ ਸੰਸਦ ਦੀ ਪਹਿਲੀ ਮਹਿਲਾ ਸਪੀਕਰ ਵਜੋਂ ਸੇਵਾ ਨਿਭਾਈ।

ਉਹ ਰੰਗਪੁਰ-6 ਸੰਸਦੀ ਖੇਤਰ ਤੋਂ ਸੰਸਦ ਮੈਂਬਰ ਚੁਣੀ ਗਈ ਸੀ ਅਤੇ ਅਹੁਦਾ ਸੰਭਾਲਣ ਤੋਂ ਪਹਿਲਾਂ ਮਹਿਲਾ ਅਤੇ ਬਾਲ ਮਾਮਲਿਆਂ ਦੀ ਰਾਜ ਮੰਤਰੀ ਵੀ ਰਹਿ ਚੁੱਕੀ ਹੈ। ਜ਼ਿਕਰਯੋਗ ਹੈ ਕਿ ਅਗਸਤ 2024 ਵਿੱਚ ਸ਼ੇਖ ਹਸੀਨਾ ਦੀ ਅਵਾਮੀ ਲੀਗ ਸਰਕਾਰ ਦੇ ਸੱਤਾ ਤੋਂ ਬਾਹਰ ਹੋਣ ਤੋਂ ਬਾਅਦ ਕਈ ਉੱਚ ਆਗੂ ਲੁਕ ਗਏ ਸਨ। ਚੌਧਰੀ ਨੇ ਵੀ 8 ਅਗਸਤ ਨੂੰ ਅੰਤਰਿਮ ਸਰਕਾਰ ਦੇ ਸਹੁੰ ਚੁੱਕ ਸਮਾਗਮ ਵਿੱਚ ਹਿੱਸਾ ਨਹੀਂ ਲਿਆ ਸੀ ਅਤੇ ਬਾਅਦ ਵਿੱਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

Have something to say? Post your comment

ਅਤੇ ਦੁਨੀਆਂ ਖਬਰਾਂ

ਇਰਾਨ ਦੀ 'ਰੀੜ੍ਹ ਦੀ ਹੱਡੀ' 'ਤੇ ਅਮਰੀਕਾ ਨੇ ਕਰ'ਤਾ ਭਿਆਨਕ ਹਮਲਾ ! ਡੈੱਡਲਾਈਨ ਖ਼ਤਮ ਹੋਣ ਤੋਂ ਪਹਿਲਾਂ ਭੜਕੇ ਟਰੰਪ

ਇਰਾਨ ਦੀ 'ਰੀੜ੍ਹ ਦੀ ਹੱਡੀ' 'ਤੇ ਅਮਰੀਕਾ ਨੇ ਕਰ'ਤਾ ਭਿਆਨਕ ਹਮਲਾ ! ਡੈੱਡਲਾਈਨ ਖ਼ਤਮ ਹੋਣ ਤੋਂ ਪਹਿਲਾਂ ਭੜਕੇ ਟਰੰਪ

ਸ੍ਰੀਲੰਕਾ ਤੋਂ ਰਿਹਾਅ ਹੋਏ 30 ਭਾਰਤੀ ਮਛੇਰੇ ਪਰਤੇ ਵਤਨ, ਭਾਰਤੀ ਹਾਈ ਕਮਿਸ਼ਨ ਨੇ ਸਾਂਝੀ ਕੀਤੀ ਜਾਣਕਾਰੀ

ਸ੍ਰੀਲੰਕਾ ਤੋਂ ਰਿਹਾਅ ਹੋਏ 30 ਭਾਰਤੀ ਮਛੇਰੇ ਪਰਤੇ ਵਤਨ, ਭਾਰਤੀ ਹਾਈ ਕਮਿਸ਼ਨ ਨੇ ਸਾਂਝੀ ਕੀਤੀ ਜਾਣਕਾਰੀ

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

'ਮੇਰੇ ਸਣੇ 1.4 ਕਰੋੜ ਈਰਾਨੀ ਦੇਸ਼ ਲਈ ਜਾਨ ਦੇਣ ਨੂੰ ਤਿਆਰ', ਰਾਸ਼ਟਰਪਤੀ ਮਸੂਦ ਦਾ ਵੱਡਾ ਬਿਆਨ

'ਮੇਰੇ ਸਣੇ 1.4 ਕਰੋੜ ਈਰਾਨੀ ਦੇਸ਼ ਲਈ ਜਾਨ ਦੇਣ ਨੂੰ ਤਿਆਰ', ਰਾਸ਼ਟਰਪਤੀ ਮਸੂਦ ਦਾ ਵੱਡਾ ਬਿਆਨ

ਖੂਨੀ ਖੇਡ ਵਿਚਾਲੇ ਸ਼ਾਂਤੀ ਦੀ ਕੋਸ਼ਿਸ਼ ; ਈਰਾਨ 'ਚ 25 ਮੌਤਾਂ ਤੋਂ ਬਾਅਦ ਨਵਾਂ ਜੰਗਬੰਦੀ ਸਮਝੌਤਾ ਸਾਂਝਾ

ਖੂਨੀ ਖੇਡ ਵਿਚਾਲੇ ਸ਼ਾਂਤੀ ਦੀ ਕੋਸ਼ਿਸ਼ ; ਈਰਾਨ 'ਚ 25 ਮੌਤਾਂ ਤੋਂ ਬਾਅਦ ਨਵਾਂ ਜੰਗਬੰਦੀ ਸਮਝੌਤਾ ਸਾਂਝਾ

ਡਰੈਗਨ ਦੀ ਨਵੀਂ ਚਾਲ: 40 ਦਿਨਾਂ ਲਈ ਏਅਰਸਪੇਸ ਕੀਤਾ ਬੰਦ; ਖੇਤਰੀ ਸੁਰੱਖਿਆ ਨੂੰ ਲੈ ਕੇ ਵਧੀ ਚਿੰਤਾ

ਡਰੈਗਨ ਦੀ ਨਵੀਂ ਚਾਲ: 40 ਦਿਨਾਂ ਲਈ ਏਅਰਸਪੇਸ ਕੀਤਾ ਬੰਦ; ਖੇਤਰੀ ਸੁਰੱਖਿਆ ਨੂੰ ਲੈ ਕੇ ਵਧੀ ਚਿੰਤਾ

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ  ਰਿਕਾਰਡ ਮੁਨਾਫਾ

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ ਰਿਕਾਰਡ ਮੁਨਾਫਾ

ਜੰਗ ਖ਼ਤਮ ਕਰਨ ਲਈ ਮੰਨ ਗਿਆ ਪਾਕਿਸਤਾਨ ! ਤਾਲਿਬਾਨ ਅੱਗੇ ਰੱਖ'ਤੀਆਂ ਇਹ ਸ਼ਰਤਾਂ

ਜੰਗ ਖ਼ਤਮ ਕਰਨ ਲਈ ਮੰਨ ਗਿਆ ਪਾਕਿਸਤਾਨ ! ਤਾਲਿਬਾਨ ਅੱਗੇ ਰੱਖ'ਤੀਆਂ ਇਹ ਸ਼ਰਤਾਂ

ਇਰਾਨ 'ਤੇ ਹਮਲਿਆਂ ਖ਼ਿਲਾਫ਼ ਇਰਾਕ 'ਚ ਪ੍ਰਦਰਸ਼ਨ ! ਸੜਕਾਂ 'ਤੇ ਉੱਤਰੇ ਲੱਖਾਂ ਲੋਕ

ਇਰਾਨ 'ਤੇ ਹਮਲਿਆਂ ਖ਼ਿਲਾਫ਼ ਇਰਾਕ 'ਚ ਪ੍ਰਦਰਸ਼ਨ ! ਸੜਕਾਂ 'ਤੇ ਉੱਤਰੇ ਲੱਖਾਂ ਲੋਕ

ਬਹਿਰੀਨ ਤੇ ਕੁਵੈਤ 'ਤੇ ਡਰੋਨ ਹਮਲੇ! ਜਵਾਬ 'ਚ ਇਜ਼ਰਾਈਲ ਨੇ 120 ਟਿਕਾਣਿਆਂ 'ਤੇ ਵਰ੍ਹਾਏ ਬੰਬ

ਬਹਿਰੀਨ ਤੇ ਕੁਵੈਤ 'ਤੇ ਡਰੋਨ ਹਮਲੇ! ਜਵਾਬ 'ਚ ਇਜ਼ਰਾਈਲ ਨੇ 120 ਟਿਕਾਣਿਆਂ 'ਤੇ ਵਰ੍ਹਾਏ ਬੰਬ