Tuesday, October 27, 2026
BREAKING
• 5 ਸੂਬਿਆਂ 'ਚ ਚੋਣ ਬਿਗੁਲ! ਚੋਣ ਕਮਿਸ਼ਨ ਨੇ ਜਾਰੀ ਕੀਤੇ ਇਹ ਨਿਰਦੇਸ਼ • ਕੋਰਟ 'ਚ ਪੇਸ਼ੀ ਦੌਰਾਨ ਝੋਟੇ ਦੇ ਪਿਤਾ ਦਾ ਛਲਕਿਆ ਦਰਦ, ਪੰਜਾਬੀਆਂ ਨੂੰ ਕੀਤੀ ਇਹ ਅਪੀਲ • ਪੰਜਾਬ ਵਿਧਾਨ ਸਭਾ 'ਚ 5 ਮਤੇ ਪਾਸ, ਅਣਮਿੱਥੇ ਸਮੇਂ ਲਈ ਮੁਲਤਵੀ • ਰਾਜੀਵ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਨ ਲਈ ਕਿਹਾ ਗਿਆ ਤਾਂ ਮੈਂ ਇਸ ਦੇ ਵਿਰੋਧ 'ਚ ਸੀ : ਸੋਨੀਆ ਗਾਂਧੀ • ਹਰਿਆਣਾ 'ਚ ਮਹਿੰਗਾ ਹੋਵੇਗਾ ਬੱਸ ਦਾ ਸਫ਼ਰ! ਮੰਤਰੀ ਅਨਿਲ ਵਿਜ ਜਲਦੀ ਕਰ ਸਕਦੈ ਐਲਾਨ • 14 ਸੂਬੇ ਜੁਡੀਸ਼ੀਅਲ ਅਫਸਰਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ’ਤੇ ਸਹਿਮਤ : ਸੁਪਰੀਮ ਕੋਰਟ • 16 ਨਵੰਬਰ ਨੂੰ ਸ਼ੁਰੂ ਹੋਵੇਗਾ ਹਿਮਾਚਲ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ, 6 ਦਿਨ ਚੱਲੇਗੀ ਕਾਰਵਾਈ • 'ਉਭਰ ਰਹੇ ਵਿਗਿਆਨ, ਤਕਨਾਲੋਜੀ ਤੇ ਇਨੋਵੇਸ਼ਨ ਸੰਮੇਲਨ 2026' ਦਾ ਆਗਾਜ਼; PM ਮੋਦੀ ਕਰਨਗੇ ਉਦਘਾਟਨ • ਅਨਿਲ ਵਿਜ ਦਾ ਜਵਾਨਾਂ ਨੂੰ ਸਲਾਮ, 1947 'ਚ ਭਾਰਤੀ ਫ਼ੌਜ ਦੇ ਇਤਿਹਾਸ ਕਸ਼ਮੀਰ ਆਪਰੇਸ਼ਨ ਨੂੰ ਕੀਤਾ ਯਾਦ • 10 ਲੱਖ ਕਿਸਾਨਾਂ ਲਈ ਰਾਹਤ ਭਰੀ ਖ਼ਬਰ; ਹਰਿਆਣਾ ਸਰਕਾਰ ਸ਼ੁਰੂ ਕਰੇਗੀ ਈ-ਭੂਮੀ ਪੋਰਟਲ

ਰਾਸ਼ਟਰੀ

ਬੰਗਾਲ ਚੋਣਾਂ ਲਈ ਭਾਜਪਾ ਦਾ 'ਮੈਨੀਫੈਸਟੋ' ਜਾਰੀ, ਔਰਤਾਂ ਤੇ ਬੇਰੁਜ਼ਗਾਰਾਂ ਨੂੰ 3000 ਰੁਪਏ ਮਹੀਨਾ ਦੇਣ ਦਾ ਵਾਅਦਾ

10 ਅਪ੍ਰੈਲ, 2026 07:52 PM

ਕੋਲਕਾਤਾ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦਾ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਸ਼ਾਹ ਨੇ ਇਸ ਦਸਤਾਵੇਜ਼ ਨੂੰ 'ਸੋਨਾਰ ਬੰਗਲਾ' (ਸੁਨਹਿਰੀ ਬੰਗਾਲ) ਬਣਾਉਣ ਲਈ ਇਕ ਰੋਡਮੈਪ ਕਰਾਰ ਦਿੱਤਾ ਅਤੇ ਦਾਅਵਾ ਕੀਤਾ ਕਿ ਇਹ ਕਿਸਾਨਾਂ, ਨੌਜਵਾਨਾਂ ਅਤੇ ਔਰਤਾਂ ਨੂੰ ਇਕ ਨਵੀਂ ਦਿਸ਼ਾ ਪ੍ਰਦਾਨ ਕਰੇਗਾ।

ਭਾਜਪਾ ਨੇ ਵਾਅਦਾ ਕੀਤਾ ਹੈ ਕਿ ਸੱਤਾ 'ਚ ਆਉਣ 'ਤੇ ਸੂਬੇ ਦੀ ਹਰ ਔਰਤ ਅਤੇ ਬੇਰੁਜ਼ਗਾਰ ਨੌਜਵਾਨ ਨੂੰ 3,000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਅਮਿਤ ਸ਼ਾਹ ਨੇ ਸਰਹੱਦੀ ਸੁਰੱਖਿਆ ਨੂੰ ਚੋਣਾਂ ਦਾ ਮੁੱਖ ਮੁੱਦਾ ਬਣਾਉਂਦੇ ਹੋਏ ਕਿਹਾ ਕਿ ਘੁਸਪੈਠੀਆਂ ਵਿਰੁੱਧ "detect, delete and deport" (ਪਛਾਣੋ, ਹਟਾਓ ਅਤੇ ਵਾਪਸ ਭੇਜੋ) ਦੀ ਨੀਤੀ ਅਪਣਾਈ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬੇ 'ਚ ਘੁਸਪੈਠ ਪ੍ਰਤੀ 'ਜ਼ੀਰੋ ਟੋਲਰੈਂਸ' ਦੀ ਨੀਤੀ ਹੋਵੇਗੀ।

ਪਾਰਟੀ ਨੇ ਸਰਕਾਰੀ ਨੌਕਰੀਆਂ, ਖਾਸ ਕਰਕੇ ਪੁਲਸ ਫੋਰਸ 'ਚ ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਦੇਣ ਦਾ ਵੱਡਾ ਵਾਅਦਾ ਕੀਤਾ ਹੈ। ਸ਼ਾਹ ਨੇ ਐਲਾਨ ਕੀਤਾ ਕਿ ਭਾਜਪਾ ਦੀ ਸਰਕਾਰ ਬਣਨ ਦੇ 45 ਦਿਨਾਂ ਦੇ ਅੰਦਰ-ਅੰਦਰ ਸੂਬਾ ਮੁਲਾਜ਼ਮਾਂ ਲਈ 'ਸੱਤਵਾਂ ਤਨਖਾਹ ਕਮਿਸ਼ਨ' ਸਥਾਪਤ ਕੀਤਾ ਜਾਵੇਗਾ। ਸੂਬੇ 'ਚ ਸਾਰੇ ਨਾਗਰਿਕਾਂ ਲਈ ਇਕ ਸਮਾਨ ਕਾਨੂੰਨ ਯਕੀਨੀ ਬਣਾਇਆ ਜਾਵੇਗਾ ਅਤੇ ਪਸ਼ੂ ਤਸਕਰੀ 'ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾਵੇਗੀ। ਇਸ ਤੋਂ ਇਲਾਵਾ, ਹਰ ਕਿਸੇ ਨੂੰ ਆਪਣੇ ਧਰਮ ਦੀ ਆਜ਼ਾਦੀ ਨਾਲ ਪਾਲਣਾ ਕਰਨ ਲਈ ਇਕ ਨਵਾਂ ਕਾਨੂੰਨ ਲਿਆਉਣ ਦੀ ਗੱਲ ਵੀ ਕਹੀ ਗਈ ਹੈ।
ਇਸ ਮੌਕੇ ਮਮਤਾ ਬੈਨਰਜੀ ਦੀ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਤ੍ਰਿਣਮੂਲ ਕਾਂਗਰਸ ਦੇ ਪਿਛਲੇ 15 ਸਾਲਾਂ ਦਾ ਸ਼ਾਸਨ ਬੰਗਾਲ ਦੇ ਲੋਕਾਂ ਲਈ ਇਕ "ਭਿਆਨਕ ਸੁਪਨਾ" (nightmare) ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਸੰਕਲਪ ਪੱਤਰ (ਮੈਨੀਫੈਸਟੋ) ਬੰਗਾਲ ਦੇ ਸੱਭਿਆਚਾਰ 'ਤੇ ਮਾਣ ਕਰਨ ਵਾਲੇ ਹਰ ਨਾਗਰਿਕ ਲਈ ਉਮੀਦ ਦੀ ਇਕ ਨਵੀਂ ਕਿਰਨ ਲੈ ਕੇ ਆਵੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

5 ਸੂਬਿਆਂ 'ਚ ਚੋਣ ਬਿਗੁਲ! ਚੋਣ ਕਮਿਸ਼ਨ ਨੇ ਜਾਰੀ ਕੀਤੇ ਇਹ ਨਿਰਦੇਸ਼

5 ਸੂਬਿਆਂ 'ਚ ਚੋਣ ਬਿਗੁਲ! ਚੋਣ ਕਮਿਸ਼ਨ ਨੇ ਜਾਰੀ ਕੀਤੇ ਇਹ ਨਿਰਦੇਸ਼

ਰਾਜੀਵ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਨ ਲਈ ਕਿਹਾ ਗਿਆ ਤਾਂ ਮੈਂ ਇਸ ਦੇ ਵਿਰੋਧ 'ਚ ਸੀ : ਸੋਨੀਆ ਗਾਂਧੀ

ਰਾਜੀਵ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਨ ਲਈ ਕਿਹਾ ਗਿਆ ਤਾਂ ਮੈਂ ਇਸ ਦੇ ਵਿਰੋਧ 'ਚ ਸੀ : ਸੋਨੀਆ ਗਾਂਧੀ

14 ਸੂਬੇ ਜੁਡੀਸ਼ੀਅਲ ਅਫਸਰਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ’ਤੇ ਸਹਿਮਤ : ਸੁਪਰੀਮ ਕੋਰਟ

14 ਸੂਬੇ ਜੁਡੀਸ਼ੀਅਲ ਅਫਸਰਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ’ਤੇ ਸਹਿਮਤ : ਸੁਪਰੀਮ ਕੋਰਟ

'ਉਭਰ ਰਹੇ ਵਿਗਿਆਨ, ਤਕਨਾਲੋਜੀ ਤੇ ਇਨੋਵੇਸ਼ਨ ਸੰਮੇਲਨ 2026' ਦਾ ਆਗਾਜ਼; PM ਮੋਦੀ ਕਰਨਗੇ ਉਦਘਾਟਨ

'ਉਭਰ ਰਹੇ ਵਿਗਿਆਨ, ਤਕਨਾਲੋਜੀ ਤੇ ਇਨੋਵੇਸ਼ਨ ਸੰਮੇਲਨ 2026' ਦਾ ਆਗਾਜ਼; PM ਮੋਦੀ ਕਰਨਗੇ ਉਦਘਾਟਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'