Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਬੰਗਾਲ 'ਚ ਚੋਣ ਕਮਿਸ਼ਨ ਵਲੋਂ ਕੀਤੇ ਗਏ ਤਬਾਦਲਿਆਂ ਨਾਲ ਨਤੀਜੇ ਨਹੀਂ ਬਦਲਣਗੇ : ਉਮਰ ਅਬਦੁੱਲਾ

20 ਮਾਰਚ, 2026 05:43 PM

ਸ਼੍ਰੀਨਗਰ : ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਚੋਣ ਕਮਿਸ਼ਨ ਦੇ 'ਧਾਂਦਲੀ' ਕਰਨ ਦੀ ਕੋਸ਼ਿਸ਼ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੂੰ ਨਹੀਂ ਬਦਲਣਗੇ। ਉਨ੍ਹਾਂ ਨੇ ਭਰੋਸਾ ਜ਼ਾਹਰ ਕੀਤਾ ਕਿ ਤ੍ਰਿਣਮੂਲ ਕਾਂਗਰਸ (ਟੀਐੱਮਸੀ) ਜੇਤੂ ਹੋਵੇਗੀ। ਅਬਦੁੱਲਾ ਨੇ ਆਪਣੇ ਨਿੱਜੀ 'ਐਕਸ' ਹੈਂਡਲ 'ਤੇ ਪੋਸਟ ਕਰ ਕੇ ਕਿਹਾ,''ਚੋਣ ਕਮਿਸ਼ਨ ਦੀ ਕੋਈ ਵੀ ਕੋਸ਼ਿਸ਼ ਨਤੀਜੇ ਨਹੀਂ ਬਦਲ ਸਕੇਗੀ। ਗਿਣਤੀ ਵਾਲੇ ਦਿਨ ਮਮਤਾ ਦੀਦੀ ਭਾਰੀ ਬਹੁਮਤ ਨਾਲ ਜਿੱਤੇਗੀ।'' ਚੋਣ ਕਮਿਸ਼ਨ ਵਲੋਂ ਪੱਛਮੀ ਬੰਗਾਲ ਦੇ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ ਜਾਣ 'ਤੇ ਟਿੱਪਣੀ ਕਰਦੇ ਹੋਏ ਕਿਹਾ,''ਇਸ ਤਰ੍ਹਾਂ ਦੇ ਵਿਆਪਕ ਤਬਾਦਲੇ ਸਿਰਫ਼ ਗੈਰ-ਭਾਜਪਾ ਸ਼ਾਸਿਤ ਸੂਬਿਆਂ 'ਚ ਅਤੇ ਵਿਸ਼ੇਸ਼ ਰੂਪ ਨਾਲ ਪੱਛਮੀ ਬੰਗਾਲ 'ਚ ਹੁੰਦੇ ਹਨ ਪਰ ਇਸ 'ਚ ਕੋਈ ਹੈਰਾਨੀਜਨਤਕ ਗੱਲ ਨਹੀਂ ਹੈ। ਹਾਲਾਂਕਿ ਪੱਛਮੀ ਬੰਗਾਲ ਇਕ ਵਾਰ ਫਿਰ ਉਸ ਗੱਲ ਨੂੰ ਸਾਬਿਤ ਕਰ ਦੇਵੇਗਾ, ਜਿਸ ਨੂੰ ਮੈਂ ਹਮੇਸ਼ਾ ਤੋਂ ਸੱਚ ਮੰਨਦਾ ਆਇਆ ਹਾਂ- ਅਧਿਕਾਰੀ ਰਾਜਨੀਤਕ ਦਲਾਂ ਨੂੰ ਚੋਣਾਂ ਨਹੀਂ ਜਿਤਾਉਂਦੇ ਸਗੋਂ ਰਾਜਨੀਤਕ ਦਲਾਂ ਦੇ ਨੇਤਾ ਚੋਣ ਜਿਤਾਉਂਦੇ ਹਨ।''

ਵਿਧਾਨ ਸਭਾ ਚੋਣਾਂ ਦਾ ਪ੍ਰੋਗਰਾਮ ਐਲਾਨ ਕਰਨ ਤੋਂ ਬਾਅਦ ਚੋਣ ਕਮਿਸ਼ਨ ਨੇ ਕਈ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਦੇ ਆਦੇਸ਼ ਦਿੱਤੇ ਹਨ, ਜਿਨ੍ਹਾਂ 'ਚ ਮੁੱਖ ਸਕੱਤਰ ਨੰਦਿਨੀ ਚੱਕਰਵਰਤੀ, ਗ੍ਰਹਿ ਸਕੱਤਰ ਜਗਦੀਸ਼ ਪ੍ਰਸਾਦ ਮੀਣਾ ਦਾ ਤਬਾਦਲਾ ਅਤੇ ਪੁਲਸ ਡਾਇਰੈਕਟਰ ਜਨਰਲ (ਡੀਜੀਪੀ) ਪੀਊਸ਼ ਪਾਂਡੇ ਅਤੇ ਕੋਲਕਾਤਾ ਪੁਲਸ ਕਮਿਸ਼ਨਰ ਸੁਪ੍ਰਿਤਮ ਸਰਕਾਰ ਸ਼ਾਮਲ ਹੈ। ਪੱਛਮੀ ਬੰਗਾਲ ਵਿਧਾਨ ਸਭਾ ਲਈ ਵੋਟਿੰਗ 23 ਅਪ੍ਰੈਲ ਅਤੇ 29 ਅਪ੍ਰੈਲ ਨੂੰ 2 ਪੜਾਵਾਂ 'ਚ ਹੋਵੇਗੀ ਅਤੇ ਵੋਟਾਂ ਦੀ ਗਿਣਤੀ ਚਾਰ ਮਈ ਨੂੰ ਹੋਵੇਗੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ