Wednesday, June 24, 2026
BREAKING
ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਗਰ ਕੌਂਸਲ ਦੇ ਨਵੇਂ ਚੁਣੇ ਅਹੁਦੇਦਾਰਾਂ ਤੇ ਕੌਂਸਲਰਾਂ ਨਾਲ ਬਾਬਾ ਭਾਈ ਮੂਲ ਚੰਦ ਸਾਹਿਬ ਦੇ ਦਰਬਾਰ ਵਿਖੇ ਮੱਥਾ ਟੇਕਿਆ ਪੰਜਾਬ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਐਮ.ਪੀ. ਮਲਵਿੰਦਰ ਸਿੰਘ ਕੰਗ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ ਐਸ.ਆਈ.ਆਰ: ਸ਼ਹੀਦ ਭਗਤ ਸਿੰਘ ਨਗਰ ਵਿੱਚ 25 ਜੂਨ ਤੋਂ ਘਰ-ਘਰ ਸਰਵੇ ਸ਼ੁਰੂ ਹੋਵੇਗਾ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹੇ ਦੇ 56,421 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਟੀ.ਬੀ. ਦੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, ਸਮੇਂ ਸਿਰ ਜਾਂਚ ਅਤੇ ਇਲਾਜ ਜ਼ਰੂਰੀ : ਡਾ. ਗੀਤਾਂਜਲੀ ਸਿੰਘ ਬੱਚਿਆਂ ਦੇ ਸਮਰ ਕੈਂਪ ਵਿੱਚ ਰਿਫਰੈਸ਼ਮੈਂਟ ਵੰਡੀ ਗਈ        ਤਾਂ ਬਚ ਜਾਂਦਾ ਕੇਤਨ...! ਪੁਣੇ 'ਚ ਮੰਗੇਤਰ ਕਤਲਕਾਂਡ ਮਾਮਲੇ 'ਚ ਵੱਡਾ ਖੁਲਾਸਾ

ਪੰਜਾਬ

ਬੱਚਿਆਂ ਦੇ ਸਮਰ ਕੈਂਪ ਵਿੱਚ ਰਿਫਰੈਸ਼ਮੈਂਟ ਵੰਡੀ ਗਈ       

24 ਜੂਨ, 2026 05:40 PM
ਸੁਨਾਮ (ਰਮੇਸ਼ ਗਰਗ) : ਸਥਾਨਕ ਸ਼ਹੀਦ ਊਧਮ ਸਿੰਘ ਸਟੇਡੀਅਮ ਵਿੱਖੇ ਫੁੱਟਵਾਲ  ਦਾ ਸਮਰ ਕੈਂਪ ਕੋਚ ਸ, ਦਰਬਾਰਾ ਸਿੰਘ ਦੀ ਅਗਵਾਈ ਹੇਠ ਚੱਲ ਰਿਹਾ ਹੈ ਇਸ ਕੈਂਪ ਵਿੱਚ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਦੀ ਟੀਮ ਨੇ ਪਹੁੰਚ ਕੇ ਕਰਨਵੀਰ ਸੋਨੀ ਵੱਲੋਂ ਰਿਫਰੈਂਸ਼ਮੈਂਟ ਦਿੱਤੀ ਗਈ। ਐਸੋਸੀਏਸ਼ਨ ਦੀ ਟੀਮ ਜਿਸ ਵਿੱਚ ਪ੍ਰਧਾਨ ਰੁਪਿੰਦਰ ਭਾਰਦਵਾਜ, ਕਰਨਵੀਰ ਸੋਨੀ, ਕਾਹਨ ਦਾਸ ਬਾਵਾ, ਭੂਸ਼ਨ ਸ਼ਰਮਾ, ਭਰਤ ਹਰੀਪੁਰੀ, ਰਾਜੇਸ਼ ਕੁਮਾਰ ਸਾ਼ਮਲ ਸਨ ਫੁੱਟਵਾਲ ਦੇ ਕੋਚ ਸ, ਦਰਬਾਰਾ ਸਿੰਘ ਨੂੰ ਮਿਲੇ ਤੇ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸਾ਼ਹਤ ਕਰਨ ਉਨ੍ਹਾਂ ਨੂੰ ਟ੍ਰੇਨਿੰਗ ਦੇਣ ਦੀ ਸ਼ਲਾਘਾ ਕੀਤੀ ਇਸ ਮੌਕੇ ਦਰਬਾਰਾ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿਉਹ ਇੱਕ ਗਰੀਬ ਪ੍ਰੀਵਾਰ ਹੋਏ ਤੇ ਬੜੀ ਮਿਹਨਤ ਨਾਲ ਪੜਾਈ ਕੀਤੀ ਤੇ ਆਪਣਾ ਧਿਆਨ ਸਪੋਰਟਸ ਤੇ ਕੇਂਦਰਤ ਕੀਤਾ ਉਨ੍ਹਾਂ ਦੀ ਖੇਡਾਂ ਪ੍ਰਤੀ ਰੁਚੀ ਨੂੰ ਦੇਖਦੇ ਹੋਏ ਹੈਡਮਾਸਰ ਹੇਮ ਰਾਜ ਜੀ ਨੇ ਉਨ੍ਹਾਂ ਨੂੰ ਮਾਲਪੁਰ ਸਪੋਰਟਸ ਅਕੈਡਮੀ ਭੇਜਿਆ ਉਥੇ ਹੀ  ਖਿਡਾਰੀ ਦੇ ਤੌਰ ਤੇ ਸਿਪਾਹੀ ਭਰਤੀ ਹੋ ਗਏ ਤੇ ਸਪੋਰਟਸ ਦੇ ਤੌਰ ਤੇ ਹੀ ਉਨ੍ਹਾਂ ਦੀ ਤਰੱਕੀ ਹੁੰਦੀ ਗਈ ਜਿਵੇਂ ਕਿ ਹੌਲਦਾਰ, ਸਬ ਇੰਸਪੈਕਟਰ, ਇੰਸਪੈਕਟਰ ਆਦਿ ਨੈਸ਼ਨਲ ਇੰਡੀਆ ਖੇਡਣ ਤੋਂ ਬਾਅਦ 22  ਸਾਲ ਸਪੋਰਟਸ, ਛੇ ਸਾਲ ਡੀ, ਸੀ, ਸਪੋਰਟਸ ਚੰਡੀਗੜ ਰਹੇ, ਡੀ ਜੀ ਕਰਨ ਤੋਂ ਬਾਅਦ ਬੀ, ਐਸ, ਐਫ ਵਿੱਚੋਂ ਕਮਾਂਡਰ ਰਿਟਾਇਰ ਹੋਏ ਹਨ। ਉਨ੍ਹਾਂ ਕਿਹਾ ਕਿ  ਹੁਣ ਮੇਰੀ ਇੱਛਾ ਹੈ ਕਿ ਮੈਂ ਸੁਨਾਮ ਲਈ ਕੁੱਝ ਕਰਾਂ। ਇਸ ਲਈ ਮੈਂ ਬੱਚਿਆਂ ਨੂੰ ਵਧੀਆ ਕੋਚਿੰਗ ਦੇ ਕੇ ਉਨ੍ਹਾਂ ਲਈ ਇੱਕ ਵਧੀਆ ਤਿਆਰ ਕਰਕੇ ਉਚੀ ਥਾਂ ਤੇ ਪਹੁੰਚਾਵਾਂ। ਇਸ ਮੌਕੇ ਤੇ ਬੱਚਿਆਂ ਨੇ ਗੱਲਬਾਤ ਦੌਰਾਨ ਕਿਹਾ ਕਿ ਸਾਡੇ ਕੋਚ ਸ, ਦਰਬਾਰਾ ਸਿੰਘ ਸਾਨੂੰ ਬਹੁਤ ਵਧੀਆ ਕੋਚਿੰਗ ਦੇ ਰਹੇ ਹਨ। ਟੀਮ ਨੇ ਬੱਚਿਆਂ ਨੂੰ ਪ੍ਰੇਰਤ ਕੀਤਾ ਕਿ  ਤੁਸੀਂ ਸਪੋਰਟਸ ਨਾਲ ਜੁੜ ਕੇ ਤਰੱਕੀਆਂ ਕਰ ਸਕਦੇ ਹੋ ਅਤੇ ਆਪਣੇ ਦੇਸ਼ ਦਾ ਨਾਉਂ ਰੋਸ਼ਨ ਕਰ ਸਕਦੇ ਹੋ। ਕੋਚ ਦਰਬਾਰਾ ਸਿੰਘ ਅਤੇ ਬੱਚਿਆਂ ਨੇ  ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਦਾ ਧੰਨਵਾਦ ਕੀਤਾ।
 
Have something to say? Post your comment

ਅਤੇ ਪੰਜਾਬ ਖਬਰਾਂ

ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ

ਦੇਖਭਾਲ ਤੋਂ ਕੈਰੀਅਰ ਤੱਕ: ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਗਰ ਕੌਂਸਲ ਦੇ ਨਵੇਂ ਚੁਣੇ ਅਹੁਦੇਦਾਰਾਂ ਤੇ ਕੌਂਸਲਰਾਂ ਨਾਲ ਬਾਬਾ ਭਾਈ ਮੂਲ ਚੰਦ ਸਾਹਿਬ ਦੇ ਦਰਬਾਰ ਵਿਖੇ ਮੱਥਾ ਟੇਕਿਆ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਗਰ ਕੌਂਸਲ ਦੇ ਨਵੇਂ ਚੁਣੇ ਅਹੁਦੇਦਾਰਾਂ ਤੇ ਕੌਂਸਲਰਾਂ ਨਾਲ ਬਾਬਾ ਭਾਈ ਮੂਲ ਚੰਦ ਸਾਹਿਬ ਦੇ ਦਰਬਾਰ ਵਿਖੇ ਮੱਥਾ ਟੇਕਿਆ

ਪੰਜਾਬ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਐਮ.ਪੀ. ਮਲਵਿੰਦਰ ਸਿੰਘ ਕੰਗ

ਪੰਜਾਬ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਐਮ.ਪੀ. ਮਲਵਿੰਦਰ ਸਿੰਘ ਕੰਗ

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਐਸ.ਆਈ.ਆਰ: ਸ਼ਹੀਦ ਭਗਤ ਸਿੰਘ ਨਗਰ ਵਿੱਚ 25 ਜੂਨ ਤੋਂ ਘਰ-ਘਰ ਸਰਵੇ ਸ਼ੁਰੂ ਹੋਵੇਗਾ

ਐਸ.ਆਈ.ਆਰ: ਸ਼ਹੀਦ ਭਗਤ ਸਿੰਘ ਨਗਰ ਵਿੱਚ 25 ਜੂਨ ਤੋਂ ਘਰ-ਘਰ ਸਰਵੇ ਸ਼ੁਰੂ ਹੋਵੇਗਾ

ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹੇ ਦੇ 56,421 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹੇ ਦੇ 56,421 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਟੀ.ਬੀ. ਦੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, ਸਮੇਂ ਸਿਰ ਜਾਂਚ ਅਤੇ ਇਲਾਜ ਜ਼ਰੂਰੀ : ਡਾ. ਗੀਤਾਂਜਲੀ ਸਿੰਘ

ਟੀ.ਬੀ. ਦੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, ਸਮੇਂ ਸਿਰ ਜਾਂਚ ਅਤੇ ਇਲਾਜ ਜ਼ਰੂਰੀ : ਡਾ. ਗੀਤਾਂਜਲੀ ਸਿੰਘ

ਪੰਜਾਬ 'ਚ ਪ੍ਰੀ-ਮਾਨਸੂਨ ਦੀ ਦਸਤਕ, ਇਨ੍ਹਾਂ ਤਾਰੀਖ਼ਾਂ ਤੋਂ ਸ਼ੁਰੂ ਹੋਵੇਗੀ ਬਰਸਾਤ

ਪੰਜਾਬ 'ਚ ਪ੍ਰੀ-ਮਾਨਸੂਨ ਦੀ ਦਸਤਕ, ਇਨ੍ਹਾਂ ਤਾਰੀਖ਼ਾਂ ਤੋਂ ਸ਼ੁਰੂ ਹੋਵੇਗੀ ਬਰਸਾਤ

ਰਵਨੀਤ ਸਿੰਘ ਬਿੱਟੂ ’ਤੇ ਭਰੋਸਾ ਬਰਕਰਾਰ, ਅੱਗਿਓਂ ਵੱਡੀ ਜ਼ਿੰਮੇਵਾਰੀ ਲਈ ਤਿਆਰ!

ਰਵਨੀਤ ਸਿੰਘ ਬਿੱਟੂ ’ਤੇ ਭਰੋਸਾ ਬਰਕਰਾਰ, ਅੱਗਿਓਂ ਵੱਡੀ ਜ਼ਿੰਮੇਵਾਰੀ ਲਈ ਤਿਆਰ!