Wednesday, June 17, 2026
BREAKING
ਰੈਡ ਕਰਾਸ ਨਸ਼ਾ ਛੁਡਾਊ ਕੇਂਦਰ ਵਿੱਖੇ ਸੰਗਰਾਂਦ ਦਾ ਦਿਹਾੜਾ ਮਨਾਇਆ  ਜ਼ਿਲ੍ਹੇ ‘ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪਾਬੰਦੀ ਸਟਾਪ ਡਾਇਰੀਆ ਮੁਹਿੰਮ’ ਦਾ ਮੁੱਖ ਮੰਤਵ ਪੰਜ ਸਾਲ ਤੱਕ ਦੇ ਬੱਚਿਆਂ ਦੀਆਂ ਡਾਇਰੀਆ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਜ਼ੀਰੋ 'ਤੇ ਲਿਆਉਣਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਅਗਰਵਾਲ ਸਭਾ ਵੱਲੋਂ ਏਕਮ ਦੇ ਦਿਹਾੜੇ ਤੇ ਨਗਰ ਕੌਂਸਲਰ ਸਨਮਾਨਿਤ  ਜ਼ਮਾਨਤ ਮਿਲਣ ਤੋਂ ਬਾਅਦ ਸਾਹਮਣੇ ਆਏ ਬਿਕਰਮ ਮਜੀਠੀਆ, ਕਿਹਾ- ਸੱਚ ਨੂੰ ਹਰਾਇਆ ਨਹੀਂ ਜਾ ਸਕਦਾ ਦੋ ਵੱਡੀਆਂ ਗਲੋਬਲ ਖ਼ਬਰਾਂ ਨੇ ਸ਼ੇਅਰ ਬਾਜ਼ਾਰਾਂ 'ਚ ਭਰਿਆ ਜੋਸ਼, ਸੈਂਸੈਕਸ-ਨਿਫਟੀ ਦੋਵੇਂ ਵਾਧਾ ਲੈ ਕੇ ਹੋਏ ਬੰਦ ਕੈਬ ਡਰਾਈਵਰਾਂ ਦਾ ਚੰਡੀਗੜ੍ਹ ਪੁਲਸ ਨਾਲ ਪਿਆ ਪੰਗਾ! ਯੂਨੀਅਨ ਪ੍ਰਧਾਨ ਨੂੰ ਲਿਆ ਹਿਰਾਸਤ 'ਚ ਘਰੋਂ ਭੱਜ ਕੇ ਲਿਵ-ਇਨ 'ਚ ਰਹਿਣ ਵਾਲਿਆਂ ਲਈ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ ਹਾਈਕਮਾਨ ਨਾਲ ਮੀਟਿੰਗ ਮਗਰੋਂ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ਪੰਜਾਬ 'ਚ 600 ਯੂਨਿਟ ਮੁਫ਼ਤ ਬਿਜਲੀ ਨੂੰ ਲੈ ਕੇ ਪਿਆ ਵੱਡਾ ਪੰਗਾ, ਭਰਨੇ ਪੈਣਗੇ ਮੋਟੇ-ਮੋਟੇ ਬਿੱਲ! ਲੱਖਾਂ ਖ਼ਪਤਕਾਰ ਹੁਣ

ਸਿਹਤ

ਬੱਚਿਆਂ ਨੂੰ ਇਨ੍ਹਾਂ ਸਮਿਆਂ 'ਤੇ ਕਦੇ ਨਾ ਡਾਂਟੋ, ਨਹੀਂ ਤਾਂ ਦਿਮਾਗ 'ਤੇ ਪੈ ਸਕਦੈ ਬੁਰਾ ਅਸਰ

29 ਜੂਨ, 2025 05:01 PM

ਬੱਚਿਆਂ ਦੇ ਪਾਲਣ-ਪੋਸ਼ਣ 'ਚ ਪਿਆਰ, ਸਮਝ ਅਤੇ ਸਬਰ ਹੋਣਾ ਬਹੁਤ ਜ਼ਰੂਰੀ ਹੈ। ਅੱਜ ਦੀ ਤੇਜ਼ ਰਫ਼ਤਾਰ ਭਰੀ ਜ਼ਿੰਦਗੀ 'ਚ ਮਾਪੇ ਅਕਸਰ ਅਣਜਾਣੇ 'ਚ ਕੁਝ ਅਜਿਹਾ ਵਿਵਹਾਰ ਕਰ ਲੈਂਦੇ ਹਨ ਜਿਸ ਦਾ ਬੱਚਿਆਂ ਦੇ ਮਾਨਸਿਕ ਵਿਕਾਸ 'ਤੇ ਮਾੜਾ ਪ੍ਰਭਾਵ ਪੈਂਦਾ ਹੈ। ਖਾਸ ਕਰਕੇ ਝਿੜਕਣਾ ਇਕ ਅਜਿਹੀ ਆਦਤ ਹੈ, ਜੋ ਜੇਕਰ ਗਲਤ ਸਮੇਂ 'ਤੇ ਕੀਤੀ ਜਾਵੇ, ਤਾਂ ਬੱਚਿਆਂ ਦੇ ਆਤਮਵਿਸ਼ਵਾਸ ਅਤੇ ਸੋਚਣ ਦੀ ਸਮਰੱਥਾ ਨੂੰ ਡੂੰਘਾ ਨੁਕਸਾਨ ਪਹੁੰਚਾ ਸਕਦੀ ਹੈ।

ਬੱਚਿਆਂ ਦਾ ਮਨ ਬਹੁਤ ਸੰਵੇਦਨਸ਼ੀਲ ਹੁੰਦਾ ਹੈ ਅਤੇ ਉਹ ਛੋਟੀਆਂ-ਛੋਟੀਆਂ ਗੱਲਾਂ ਨੂੰ ਵੀ ਦਿਲ 'ਤੇ ਲੈਂਦੇ ਹਨ। ਇਸ ਲਈ, ਇਹ ਜਾਣਨਾ ਜ਼ਰੂਰੀ ਹੈ ਕਿ ਕਿਸ ਸਮੇਂ ਬੱਚਿਆਂ ਨੂੰ ਝਿੜਕਣਾ ਉਨ੍ਹਾਂ ਨੂੰ ਜ਼ਿਆਦਾ ਨੁਕਸਾਨ ਪਹੁੰਚਾ ਸਕਦਾ ਹੈ। ਇੱਥੇ ਅਸੀਂ ਤਿੰਨ ਮੁੱਖ ਸਮੇਂ ਦੱਸ ਰਹੇ ਹਾਂ ਜਦੋਂ ਬੱਚਿਆਂ ਨੂੰ ਝਿੜਕਣ ਤੋਂ ਬਚਣਾ ਚਾਹੀਦਾ ਹੈ।

ਸਵੇਰੇ ਉੱਠਣ ਤੋਂ ਤੁਰੰਤ ਬਾਅਦ

ਸਵੇਰ ਦਾ ਸਮਾਂ ਪੂਰੇ ਦਿਨ ਦੇ ਮੂਡ ਨੂੰ ਤੈਅ ਕਰਦਾ ਹੈ। ਜਦੋਂ ਬੱਚਾ ਨੀਂਦ ਤੋਂ ਉੱਠਦਾ ਹੈ, ਤਾਂ ਉਸ ਦਾ ਮਨ ਸ਼ਾਂਤ ਹੁੰਦਾ ਹੈ ਅਤੇ ਸਰੀਰ ਸੁਸਤ ਹੁੰਦਾ ਹੈ। ਅਜਿਹੀ ਸਥਿਤੀ 'ਚ ਜੇਕਰ ਉਸ ਨੂੰ ਜ਼ਬਰਦਸਤੀ ਜਾਂ ਝਿੜਕਿਆ ਜਾਂਦਾ ਹੈ, ਤਾਂ ਉਸ ਦਾ ਮੂਡ ਵਿਗੜ ਸਕਦਾ ਹੈ ਅਤੇ ਚਿੜਚਿੜਾਪਨ ਦਿਨ ਭਰ ਰਹਿ ਸਕਦਾ ਹੈ। ਸਕੂਲ ਲਈ ਦੇਰ ਹੋਣ 'ਤੇ ਵੀ ਉਸ ਨੂੰ ਪਿਆਰ ਨਾਲ ਉਠਾਓ। ਸਖ਼ਤੀ ਨਾਲ ਨਹੀਂ।

ਸਕੂਲ ਤੋਂ ਵਾਪਸ ਆਉਂਦੇ ਸਮੇਂ

ਸਕੂਲ ਤੋਂ ਪਰਤਣ ਤੋਂ ਬਾਅਦ ਬੱਚਾ ਮਾਨਸਿਕ ਅਤੇ ਸਰੀਰਕ ਰੂਪ ਨਾਲ ਥੱਕਿਆ ਹੋਇਆ ਹੁੰਦਾ ਹੈ। ਅਜਿਹੇ 'ਚ ਤੁਰੰਤ ਸਵਾਲ-ਜਵਾਬ ਕਰਨਾ ਜਾਂ ਕਿਸੇ ਗਲਤੀ ਲਈ ਝਿੜਕਣਾ ਉਸ ਨੂੰ ਅਸਹਿਜ ਬਣਾ ਸਕਦਾ ਹੈ। ਉਸ ਸਮੇਂ ਉਸ ਨੂੰ ਆਰਾਮ, ਭੋਜਨ ਅਤੇ ਥੋੜ੍ਹੇ ਪਿਆਰ ਦੀ ਲੋੜ ਹੁੰਦੀ ਹੈ। ਜਦੋਂ ਉਹ ਰਿਲੈਕਸ ਹੋ ਜਾਵੇ, ਉਹ ਗੱਲਬਾਤ ਕਰੋ।

ਰਾਤ ਨੂੰ ਸੌਂਣ ਤੋਂ ਪਹਿਲਾਂ

ਸੌਂਣ ਤੋਂ ਪਹਿਲਾਂ ਦਾ ਸਮਾਂ ਬੱਚੇ ਲਈ ਬਹੁਤ ਖਾਸ ਹੁੰਦਾ ਹੈ। ਇਹ ਉਹ ਸਮਾਂ ਹੁੰਦਾ ਹੈ ਜਦੋਂ ਉਹ ਪੂਰੇ ਦਿਨ ਦੀ ਥਕਾਵਟ ਤੋਂ ਬਾਅਦ ਮਾਨਸਿਕ ਤੌਰ 'ਤੇ ਸ਼ਾਂਤ ਹੁੰਦਾ ਹੈ। ਜੇਕਰ ਉਸ ਨੂੰ ਇਸ ਸਮੇਂ ਝਿੜਕਿਆ ਜਾਂਦਾ ਹੈ, ਤਾਂ ਇਹ ਉਸ ਦੀ ਨੀਂਦ 'ਤੇ ਅਸਰ ਪੈ ਸਕਦਾ ਹੈ, ਜਿਸ ਨਾਲ ਉਸ ਦੇ ਮਾਨਸਿਕ ਵਿਕਾਸ ਅਤੇ ਸਿਹਤ ਨੂੰ ਪ੍ਰਭਾਵਿਤ ਹੋ ਸਕਦਾ ਹੈ। ਉਸ ਨੂੰ ਸੁਲਾਉਂਦੇ ਸਮੇਂ ਹਮੇਸ਼ਾ ਪਿਆਰ ਅਤੇ ਅਪਣਾਪਨ ਦਿਖਾਓ।

Have something to say? Post your comment

ਅਤੇ ਸਿਹਤ ਖਬਰਾਂ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!