Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

28 ਅਪ੍ਰੈਲ, 2026 06:11 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਮੰਗਲਵਾਰ ਨੂੰ ਜ਼ਿਲ੍ਹੇ ਦੇ ਸਮੂਹ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫਸਰਾਂ ਦੀ ਨਿਊਬੋਰਨ ਕੇਅਰ ਮਡਿਊਲ ਸਬੰਧੀ ਟ੍ਰੇਨਿੰਗ ਆਯੋਜਿਤ ਕੀਤੀ ਗਈ।

ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਨਵਜੰਮੇ ਬੱਚਿਆਂ ਦੀ ਸੰਭਾਲ ਸਿਹਤ ਸੇਵਾਵਾਂ ਦਾ ਇਕ ਮਹੱਤਵਪੂਰਨ ਹਿੱਸਾ ਹੈ ਅਤੇ ਇਸ ਸਬੰਧੀ ਸਹੀ ਜਾਣਕਾਰੀ ਅਤੇ ਸਮੇਂ-ਸਿਰ ਇਲਾਜ ਨਾਲ ਬੱਚਿਆਂ ਦੀ ਮੌਤ ਦਰ ਨੂੰ ਕਾਫੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਕੰਮ ਕਰ ਰਹੇ ਮੈਡੀਕਲ ਅਫਸਰਾਂ ਨੂੰ ਨਵਜੰਮੇ ਬੱਚਿਆਂ ਦੀ ਸੰਭਾਲ ਲਈ ਪੂਰੀ ਤਰ੍ਹਾਂ ਤਿਆਰ ਹੋਣਾ ਚਾਹੀਦਾ ਹੈ ਤਾਂ ਜੋ ਹਰ ਇਕ ਬੱਚੇ ਨੂੰ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਨੇ ਕਿਹਾ ਕਿ ਬਾਲ ਮੌਤਾਂ ਨੂੰ ਰੋਕਣ ਲਈ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ।
 
ਮਾਸਟਰ ਟ੍ਰੇਨਰ ਡਾ. ਸੁਕੰਦਾ ਰਾਣਾ, ਮੈਡੀਕਲ ਅਫਸਰ (ਪੈਡੀਅਟ੍ਰੀਸ਼ਨ) ਨੇ ਟ੍ਰੇਨਿੰਗ ਦੌਰਾਨ ਭਾਗੀਦਾਰਾਂ ਨੂੰ ਬਾਰੀਕੀ ਨਾਲ ਸਮਝਾਇਆ, ਜਿਸ ਨਾਲ ਉਨ੍ਹਾਂ ਦੀ ਜਾਣਕਾਰੀ ਵਿੱਚ ਹੋਰ ਵਾਧਾ ਹੋਇਆ। ਇਸ ਤੋਂ ਇਲਾਵਾ ਉਨ੍ਹਾਂ ਨੇ ਨਵਜੰਮੇ ਬੱਚਿਆਂ ਵਿੱਚ ਆਮ ਤੌਰ ‘ਤੇ ਹੋਣ ਵਾਲੀਆਂ ਬਿਮਾਰੀਆਂ ਦੀ ਪਹਿਚਾਣ ਅਤੇ ਉਨ੍ਹਾਂ ਦੇ ਸਮੇਂ-ਸਿਰ ਇਲਾਜ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ।
 
ਉਨ੍ਹਾਂ ਨਿਊਬੋਰਨ ਕੇਅਰ ਮਡਿਊਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਮ ਤੋਂ ਤੁਰੰਤ ਬਾਅਦ ਬੱਚੇ ਦੀ ਸੰਭਾਲ ਬਹੁਤ ਜ਼ਰੂਰੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਨਵਜਾਤ ਬੱਚੇ ਨੂੰ ਤੁਰੰਤ ਸੁੱਕਾ ਕੇ ਗਰਮ ਰੱਖਣਾ, ਮਾਂ ਦਾ ਦੁੱਧ ਪਹਿਲੇ ਘੰਟੇ ਅੰਦਰ ਸ਼ੁਰੂ ਕਰਵਾਉਣਾ ਅਤੇ ਸਫਾਈ ਦਾ ਖ਼ਾਸ ਧਿਆਨ ਰੱਖਣਾ ਬਹੁਤ ਲਾਜ਼ਮੀ ਹੈ। 
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ। 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ