Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਬੱਚਿਆ ਦੀ ਮੌਤ ਦਰ ਤੇ ਕਾਬੂ ਪਾਉਣਾ ਸਿਹਤ ਵਿਭਾਗ ਦਾ ਮੁੱਖ ਟੀਚਾ : ਕਾਰਜਕਾਰੀ ਸਿਵਲ ਸਰਜਨ ਬਠਿੰਡਾ

10 ਜੁਲਾਈ, 2025 04:51 PM

ਬਠਿੰਡਾ : ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਵਿਭਾਗ ਵੱਲੋਂ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਨੂੰ ਵੱਖ ਵੱਖ ਟ੍ਰੇਨਿੰਗਾਂ ਕਰਵਾਈਆਂ ਜਾ ਰਹੀਆਂ ਹਨ। ਇਸੇ ਤਹਿਤ ਅੱਜ ਸਿਵਲ ਸਰਜਨ ਦਫਤਰ ਬਠਿੰਡਾ ਵਿਖੇ ਜਿਲ੍ਹੇ ਦੇ ਬੱਚਿਆਂ ਦੇ ਮਾਹਿਰ, ਔਰਤਾਂ ਦੇ ਰੋਗਾਂ ਦੇ ਮਾਹਿਰ ਡਾ ਅਤੇ ਮੈਡੀਕਲ ਅਫਸਰਾਂ ਨਾਲ ਸੀ ਡੀ ਆਰ ਦੀ ਮੀਟਿੰਗ ਕੀਤੀ ਗਈ ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਟੀਕਾਕਰਣ ਅਫ਼ਸਰ ਡਾ ਮੀਨਾਕਸ਼ੀ ਸਿੰਗਲਾ ਨੇ ਦੱਸਿਆ ਕਿ ਮਾਂ ਅਤੇ ਬੱਚਿਆਂ ਦੀ ਮੌਤ ਦਰ ਨੂੰ ਕੰਟਰੋਲ ਕਰਨ  ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਵੱਧ ਤੋ ਵੱਧ ਉਪਰਾਲੇ ਕੀਤੇ ਜਾ ਰਹੇ ਹਨ। 

ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਜਣੇਪੇ ਦੌਰਾਨ ਅਤੇ ਇੱਕ ਸਾਲ ਤੱਕ ਦੀ ਉਮਰ ਦੇ ਬੱਚਿਆਂ ਦੀ ਮੌਤ ਦਰ ਨੁੰ ਕੰਟਰੋਲ ਕਰਨ ਸਬੰਧੀ ਚਰਚਾ ਕੀਤੀ ਗਈ । ਇਸ ਮੀਟਿੰਗ ਵਿੱਚ ਬੱਚਿਆਂ ਦੀ ਮੌਤ ਦੇ ਕਾਰਨਾਂ ਦੀ ਪਛਾਣ ਅਤੇ ਰੋਕਥਾਮ ਯੋਗ ਪੱਖਾਂ ਦੀ ਚਰਚਾ, ਜਨਨੀ ਅਤੇ ਸ਼ਿਸ਼ੁ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਮਜ਼ਬੂਤ ਕਰਨਾ, ਆਸ਼ਾ ਅਤੇ ਆੰਗਣਵਾਡੀ ਕਰਮਚਾਰੀਆਂ ਰਾਹੀਂ ਘਰ-ਘਰ ਜਾਗਰੂਕਤਾ,ਹਾਈ ਰਿਸਕ ਪ੍ਰੈਗਨੈਂਸੀਜ਼ ਅਤੇ ਲੋ-ਬਰਥ ਵਜ਼ਨ ਬੱਚਿਆਂ ਦੀ ਨਿਗਰਾਨੀ, ਉਹਨਾਂ ਦੱਸਿਆ ਕਿ ਬੱਚਿਆ ਦੀ ਮੌਤ ਦਰ ਨੂੰ ਕੰਟਰੋਲ ਕਰਨ ਲਈ ਸਿਹਤ ਵਿਭਾਗ ਦੇ ਸਟਾਫ ਵੱਲੋ ਘਰ ਘਰ ਸਰਵੇ ਕਰਕੇ ਗਰਭਵਤੀ ਮਾਵਾਂ ਅਤੇ ਬੱਚਿਆਂ ਦੀ ਵਿਸ਼ੇਸ ਦੇਖਭਾਲ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਸੰਸਥਾਵਾਂ ਵਿੱਚ ਮਾਹਿਰਾਂ ਦੁਆਰਾ ਸੁਰੱਖਿਅਤ ਜਣੇਪੇ ਕੀਤੇ ਜਾ ਰਹੇ ਹਨ, ਬੱਚਿਆਂ ਦਾ ਸੰਪੂਰਨ ਟੀਕਾਕਰਨ ਕੀਤਾ ਜਾ ਰਿਹਾ ਹੈ, ਇੱਕ ਸਾਲ ਤੱਕ ਦੇ ਬੱਚਿਆ ਦਾ ਹਰ ਤਰ੍ਹਾਂ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ