Monday, February 23, 2026
BREAKING
'ਇਸ ਵਾਰ ਬੀਜੇਪੀ ਸਰਕਾਰ...' ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ PM ਮੋਦੀ ਨੇ ਲਿਖੀ ਖੁੱਲ੍ਹੀ ਚਿੱਠੀ ਪੱਛਮੀ ਬੰਗਾਲ ’ਚ ਫੜਿਆ ਗਿਆ ਪਾਕਿਸਤਾਨੀ ਏਜੰਟ, ਭਾਜਪਾ ਨੇ ਮਮਤਾ ਬੈਨਰਜੀ ਦੀ ਸਰਕਾਰ 'ਤੇ ਸਾਧਿਆ ਨਿਸ਼ਾਨਾ IDFC First Bank 'ਚ 590 ਕਰੋੜ ਦਾ ਵੱਡਾ ਫਰੌਡ, ਨਿਵੇਸ਼ਕਾਂ ਦੇ 14,000 ਕਰੋੜ ਡੁੱਬੇ, ਸ਼ੇਅਰ 20% ਡਿੱਗੇ ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ- "ਹਰਿਆਣਾ ਦੇ ਨੌਜਵਾਨਾਂ ਨੂੰ ਪੰਜਾਬੀ ਦੱਸ ਕੇ ਹੋ ਰਹੀ ਸਸਤੀ ਰਾਜਨੀਤੀ" ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ ਲੁਧਿਆਣਾ 'ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: 'ਆਪ' ਨੇ ਭਾਜਪਾ ਨੂੰ ਦੱਸਿਆ 'ਪੰਜਾਬ ਵਿਰੋਧੀ' ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ ਚਾਂਦੀ 'ਚ ਆਇਆ ਭਾਰੀ ਉਛਾਲ, ਜਾਣੋ ਕੀਮਤਾਂ ਨੂੰ ਲੈ ਕੇ ਮਾਹਰ ਕੀ ਦੇ ਰਹੇ ਹਨ ਸੰਕੇਤ

ਮਨੋਰੰਜਨ

ਬੱਬੂ ਮਾਨ ਵੱਲੋਂ ਕੈਨੇਡਾ ਸ਼ੋਅ ਦੀ ਸਮੁੱਚੀ ਕਮਾਈ ਹੜ੍ਹ ਪੀੜਤਾਂ ਵਾਸਤੇ ਦਾਨ ਕਰਨ ਦਾ ਐਲਾਨ

31 ਅਗਸਤ, 2025 04:42 PM

ਪੰਜਾਬ ਦੇ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ ਵੱਲੋਂ ਪੰਜਾਬ ਦੇ ਵੱਖ-ਵੱਖ ਖੇਤਰਾਂ ’ਚ ਆਏ ਹੜ੍ਹ ਪੀੜਤਾਂ ਨੂੰ ਆਪਣੀ ਯਥਾਸ਼ਕਤ ਸਮਰੱਥਾ ਮੁਤਾਬਿਕ ਸਹਾਇਤਾ ਪ੍ਰਦਾਨ ਕਰਨ ਦਾ ਬੀੜਾ ਚੁੱਕਿਆ ਗਿਆ ਹੈ। ਗਾਇਕ ਬੱਬੂ ਮਾਨ, ਜੋ ਕਿ ਇਸ ਵਕਤ ਆਪਣੇ ਕੰਮਕਾਰ ਦੇ ਮੱਦੇਨਜ਼ਰ ਕੈਨੇਡਾ ਫੇਰੀ ਉੱਤੇ ਹਨ, ਨੇ ਆਪਣੇ ਕੈਨੇਡਾ ਦੇ ਵਿੰਨੀਪੈਗ ਸ਼ੋਅਜ਼ ਦੀ ਸਮੁੱਚੀ ਕਮਾਈ ਨੂੰ ਹੜ੍ਹ ਪੀੜਤਾਂ ਵਾਸਤੇ ਦਾਨ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਅਪੀਲ ਕੀਤੀ ਕਿ ਆਓ ਸਾਰੇ ਰਲ ਕੇ ‘ਪੰਜਾਬ-ਪੰਜਾਬੀਅਤ’ ਲਈ ਅੱਗੇ ਆਈਏ। ਹੜ੍ਹ ਪੀੜਤਾਂ ਦੀ ਵਧ ਤੋਂ ਵਧ ਸਹਾਇਤਾ ਕਰੀਏ। ਇਸ ਤੋਂ ਇਲਾਵਾ ਬੇਜ਼ੁਬਾਨ ਪਸ਼ੂਆਂ ਦਾ ਵੀ ਖਿਆਲ ਰੱਖੀਏ।

ਇਹ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਨੇੜਲੇ ਸਾਥੀ ਮੁਨੀਸ਼ ਸ਼ਰਮਾ ਤੇ ਤਜਿੰਦਰ ਸਿੰਘ ਨਿੱਝਰ ਨੇ ਦੱਸਿਆ ਕਿ ਬਿਆਸ ਦਰਿਆ ਦੇ ਨਜ਼ਦੀਕ ਪੈਂਦੇ ਇਨ੍ਹਾਂ ਇਲਾਕਿਆਂ ਵਿਚ ਭਾਰੀ ਨੁਕਸਾਨ ਹੋਇਆ ਹੈ ਤੇ ਝੋਨੇ ਦੀ ਫਸਲ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ, ਲੋਕਾਂ ਦੇ ਘਰਬਾਰ ਤਬਾਹ ਹੋ ਗਏ ਹਨ ਤੇ ਪਸ਼ੂ ਵੀ ਵੱਡੀ ਪੱਧਰ ’ਤੇ ਜਾਂ ਤਾਂ ਮਰ ਗਏ ਹਨ ਜਾਂ ਪਾਣੀ ਦੇ ਤੇਜ਼ ਬਹਾਅ ਵਿਚ ਰੁੜ੍ਹ ਗਏ ਹਨ ਤੇ ਲੋਕ ਸੜਕਾਂ ਉੱਤੇ ਦਿਨ ਕਟੀ ਕਰਨ ਲਈ ਮਜ਼ਬੂਰ ਹੋ ਗਏ ਹਨ।

ਉਨ੍ਹਾਂ ਕਿਹਾ ਕਿ ਸਾਨੂੰ ਬੱਬੂ ਮਾਨ ਹੋਰਾਂ ਵੱਲੋਂ ਵਿਦੇਸ਼ ਤੋਂ ਆਖਿਆ ਜਾ ਰਿਹਾ ਸੀ ਕਿ ਉਸ ਜਗ੍ਹਾ ’ਤੇ ਜਾਓ, ਜਿੱਥੇ ਬਹੁਤ ਜ਼ਰੂਰਤ ਹੋਵੇ ਤੇ ਉਨ੍ਹਾਂ ਨੇ ਇਸੇ ਤਹਿਤ ਇਨ੍ਹਾਂ ਪਿੰਡਾਂ ਵਿਚ ਰਾਹਤ ਪ੍ਰਦਾਨ ਕਰਨ ਦਾ ਬੀੜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਕਿੰਤੂ-ਪ੍ਰੰਤੂ ਕਰਨ ਦਾ ਨਹੀਂ, ਬਲਕਿ ਦੁੱਖ ਦੀ ਘੜੀ ਹੈ ਤੇ ਪੀੜਤਾਂ ਦੀ ਇੱਕਜੁੱਟਤਾ ਵਿਖਾਉਂਦਿਆਂ ਸਹਾਇਤਾ ਕਰਨ ਦੀ ਜ਼ਰੂਰਤ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼

ਵੱਡੀ ਖਬਰ; ਜੇਲ੍ਹ 'ਚੋਂ ਬਾਹਰ ਆਉਣਗੇ ਫਿਲਮ ਨਿਰਮਾਤਾ ਵਿਕਰਮ ਭੱਟ, ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਵੱਡੀ ਖਬਰ; ਜੇਲ੍ਹ 'ਚੋਂ ਬਾਹਰ ਆਉਣਗੇ ਫਿਲਮ ਨਿਰਮਾਤਾ ਵਿਕਰਮ ਭੱਟ, ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਰੌਸ਼ਨੀਆਂ ਨਾਲ ਜਗਮਗਾਇਆ Actor ਦਾ ਘਰ

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਰੌਸ਼ਨੀਆਂ ਨਾਲ ਜਗਮਗਾਇਆ Actor ਦਾ ਘਰ

ਰੇਡ ਜਾਇੰਟ ਮੂਵੀਜ਼ ਦੇ ਰਹੱਸਮਈ ਪੋਸਟਰ ਨੇ ਛੇੜੀ ਚਰਚਾ; ਅੱਜ ਸ਼ਾਮ 7:12 ਵਜੇ ਮਿਲੇਗਾ ਵੱਡਾ ਸਰਪ੍ਰਾਈਜ਼

ਰੇਡ ਜਾਇੰਟ ਮੂਵੀਜ਼ ਦੇ ਰਹੱਸਮਈ ਪੋਸਟਰ ਨੇ ਛੇੜੀ ਚਰਚਾ; ਅੱਜ ਸ਼ਾਮ 7:12 ਵਜੇ ਮਿਲੇਗਾ ਵੱਡਾ ਸਰਪ੍ਰਾਈਜ਼